ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਅਮ੍ਰਿਤਸਰ  1 ਮਈ 2024 — ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਨਗਰ ਨਿਗਮ ਦਫ਼ਤਰ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ  ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਵਿਖੇ ਵੀ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ਚਰਨਜੀਤ ਸਿੰਘ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।   

ਅਮ੍ਰਿਤਸਰ  1 ਮਈ 2024 —

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਨਗਰ ਨਿਗਮ ਦਫ਼ਤਰ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ  ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਵਿਖੇ ਵੀ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ਚਰਨਜੀਤ ਸਿੰਘ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।   

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ