ਰੱਖੜੀ ਤੇ ਔਰਤਾਂ ਨੂੰ ਮਿਲਣਗੇ ਪੈਸੇ!CM ਮਾਨ ਦਾ ਵੱਡਾ ਤੋਹਫ਼ਾ ਸੁਣੋ ਕਿਹੜੀਆਂ ਔਰਤਾਂ ਦੇ ਖਾਤੇ 'ਚ ਆਵੇਗੀ ਰਕਮ
By NIRPAKH POST
On
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਤਹਿਤ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਅਤੇ 1500 ਰੁਪਏ (ਤਿੰਨ ਮਹੀਨਿਆਂ ਦੀ ਇਕੱਠੀ ਰਕਮ 3000 ਅਤੇ 4500 ਰੁਪਏ) ਟ੍ਰਾਂਸਫਰ ਕੀਤੇ ਜਾ ਰਹੇ ਹਨ। ਇਸ ਵੀਡੀਓ ਵਿੱਚ ਜਾਣੋ ਕਿਹੜੀਆਂ-ਕਿਹੜੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਪੈਸੇ ਆਉਣਗੇ, ਅਤੇ ਇਸ ਸਕੀਮ ਦਾ ਲਾਭ ਲੈਣ ਲਈ ਕੀ ਸ਼ਰਤਾਂ ਹਨ। ਤਾਜ਼ਾ ਅਤੇ ਸੱਚੀਆਂ ਖ਼ਬਰਾਂ ਲਈ ਸਾਡੇ ਨਾਲ ਜੁੜੇ ਰਹੋ!

