PUNJABGOVERMENT

ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ, ਜਾਣੋ ਅਮ੍ਰਿਤਪਾਲ ਫਰਾਰ ਜਾਂ ਗ੍ਰਿਫਤਾਰ ?

ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੀ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ‘ਚ ਹੁਣ ਤੱਕ ਦੀ ਸਟੇਟਸ ਰਿਪੋਰਟ ਦਾਖ਼ਲ ਕੀਤੀ। ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਅਜੇ ਤੱਕ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ […]
Punjab  Breaking News 
Read More...

Advertisement