Punjabi News

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਮਾਨਸਾ, 31 ਅਕਤੂਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ...
Punjab 
Read More...

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 31 ਅਕਤੂਬਰ, 2025 –  ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖਵਿਜੀਲੈਂਸ...
Punjab 
Read More...

ਕਿਸਾਨਾਂ 'ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ...
Punjab 
Read More...

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ 31 ਅਕਤੂਬਰ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂਉਨ੍ਹਾਂ...
Punjab 
Read More...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ, 31 ਅਕਤੂਬਰ:ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ...
Punjab 
Read More...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ...
Punjab 
Read More...

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ 'ਤੇ ਜ਼ੋਰ ਦਿੱਤਾ

ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ:ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ...
Punjab 
Read More...

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

*ਚੰਡੀਗੜ੍ਹ, 31 ਅਕਤੂਬਰ:*ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ...
Punjab 
Read More...

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 31 ਅਕਤੂਬਰ 2025ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ...
Punjab 
Read More...

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 31 ਅਕਤੂਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ...
Punjab 
Read More...

ਪਿੰਡ ਤਾਮਕੋਟ, ਭੁਪਾਲ ਕਲਾਂ 'ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

ਮਾਨਸਾ, 30 ਅਕਤੂਬਰ      ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ...
Punjab 
Read More...

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ 'ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

ਬਰਨਾਲਾ,  30 ਅਕਤੂਬਰ    ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ 'ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ...
Punjab 
Read More...

Advertisement