R Ashwin Test Cricket Retirement

ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ

R Ashwin Retirement `ਭਾਰਤ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਟੀਮ ਇੰਡੀਆ ਦੇ ਆਫ ਸਪਿਨਰ ਆਰ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਗਾਬਾ ਟੈਸਟ ਖਤਮ ਹੁੰਦੇ ਹੀ ਅਸ਼ਵਿਨ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। ਰਵੀਚੰਦਰਨ ਅਸ਼ਵਿਨ ਭਾਰਤੀ ਟੈਸਟ ਇਤਿਹਾਸ […]
Uncategorized 
Read More...

Advertisement