Raja Warring
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... ਸੁਖਜਿੰਦਰ ਰੰਧਾਵਾ ਦਾ ਕਾਂਗਰਸ 'ਚ ਅੰਦਰੂਨੀ ਕਲੇਸ਼ 'ਤੇ ਵੱਡਾ ਬਿਆਨ, ਚੰਨੀ-ਬਾਜਵਾ-ਵੜਿੰਗ ਦਾ ਲਿਆ ਨਾਮ
Published On
By NIRPAKH POST
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਬਿਆਨ ਦਿੰਦਿਆਂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦਾ ਜ਼ਿਕਰ ਕੀਤਾ। ਜਾਣੋ ਪੂਰਾ ਮਾਮਲਾ।
Read More... ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਪ੍ਰਦਰਸ਼ਨ, SIR ਨੂੰ ਲੈ ਕੇ ਚੋਣ ਕਮਿਸ਼ਨ ਖ਼ਿਲਾਫ਼ ਰੋਸ
Published On
By NIRPAKH POST
ਪੰਜਾਬ ਕਾਂਗਰਸ ਵੱਲੋਂ 25 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਚੋਣ ਕਮਿਸ਼ਨ ਦੀ SIR ਪ੍ਰਕਿਰਿਆ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਨੇ ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕੀਤਾ।
Read More... ਪੰਜਾਬ ਕਾਂਗਰਸ 'ਚ ਕੋਈ ਅੰਦਰੂਨੀ ਲੜਾਈ ਨਹੀਂ: ਚਰਨਜੀਤ ਚੰਨੀ ਦਾ ਵੱਡਾ ਬਿਆਨ
Published On
By NIRPAKH POST
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਦੀਆਂ ਚਰਚਾਵਾਂ ਦਰਮਿਆਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ। ਜਾਣੋ ਉਨ੍ਹਾਂ ਦੇ ਬਿਆਨ ਨਾਲ ਜੁੜੀ ਪੂਰੀ ਖ਼ਬਰ।
Read More... ਕਾਂਗਰਸ ਦੀ ਵੱਡੀ ਮੀਟਿੰਗ 'ਚ ਕਿਉਂ ਸ਼ਾਮਲ ਨਹੀਂ ਹੋਈ ਚੰਨੀ! ਸਾਹਮਣੇ ਆਈ ਵੱਡੀ ਗੱਲ..
Published On
By NIRPAKH POST
ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ ਹੈ.. ਜਿਸ ਵਿੱਚ ਚੰਨੀ ਦੀ ਗੈਰ- ਮੌਜੂਦਗੀ ਨੇ ਇੱਕ ਵਾਰ ਮੁੜ ਤੋਂ ਵੱਡੇ ਸਵਾਲ ਖੜ੍ਹੇ ਕੀਤੇ ਨੇ..। ਦਿੱਲੀ ਵਿਚ ਅੱਜ ਹੋਣ ਵਾਲੀ...
Read More... ਪੰਜਾਬ ਕਾਂਗਰਸ ਕਲੇਸ਼: ਚੰਨੀ ਨੂੰ ਹਾਈਕਮਾਨ ਦੀ ਚੇਤਾਵਨੀ, 15 ਦਿਨਾਂ 'ਚ ਹੋ ਸਕਦੀ ਹੈ ਵੱਡੀ ਕਾਰਵਾਈ
Published On
By NIRPAKH POST
ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਵਿਚਕਾਰ, ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਫਟਕਾਰ ਲਗਾਈ ਹੈ। ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਉਨ੍ਹਾਂ ਨੂੰ ਤਲਬ ਕੀਤਾ ਅਤੇ ਆਪਣੇ ਸਮਰਥਕਾਂ ਨੂੰ ਕਾਬੂ ਕਰਨ ਲਈ ਕਿਹਾ।...
Read More... ਨਹੀਂ ਬਦਲੇਗਾ ਪ੍ਰਧਾਨ ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ !
Published On
By NIRPAKH POST
ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋਕਲੇਸ਼ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ 5 ਦਿਨਾਂ ਦੇ ਦੌਰੇ 'ਤੇ ਆਏ AICC ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਾਫ...
Read More... ਪੰਜਾਬ ਕਾਂਗਰਸ 'ਚ ਫਿਰ ਵੱਡਾ ਧਮਾਕਾ! ਚੰਨੀ ਗੁੱਟ ਨੇ ਛੱਡੀ ਇੰਚਾਰਜ ਦੀ ਬੈਠਕ, ਦਿੱਲੀ ਵੱਲ ਮਾਰੀ ਦੌੜ; ਸੁਖਜਿੰਦਰ ਰੰਧਾਵਾ ਵੀ ਹੱਕ 'ਚ ਨਿੱਤਰੇ!
Published On
By NIRPAKH POST
ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਪਾਰਟੀ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਧੜੇ...
Read More... ਕੀ ਚੰਨੀ ਦੇ ਸਮਰਥਨ 'ਚ ਉਤਰੇ ਰੰਧਾਵਾ ? ਸੋਸ਼ਲ ਮੀਡੀਆ 'ਤੇ ਚੰਨੀ ਨਾਲ ਸਾਂਝੀ ਕੀਤੀ ਤਸਵੀਰ
Published On
By NIRPAKH POST
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਹੋਰ ਵੀ ਗਹਿਰੀ ਹੋ ਗਈ ਹੈ। ਗੁਰਦਾਸਪੁਰ ਤੋਂ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ...
Read More... ਪੰਜਾਬ ਕਾਂਗਰਸ 'ਚ ਉਲਝਿਆ ਚੰਨੀ ਦਾ ਮਸਲਾ, ਕੀ ਕੱਟੀ ਜਾਵੇਗੀ ਟਿਕਟ?
Published On
By NIRPAKH POST
ਜਿਵੇਂ ਹੀ ਪੰਜਾਬ ਕਾਂਗਰਸ ਦੇ ਅੰਦਰ ਦਲਿਤ ਬਨਾਮ ਜੱਟ ਸਿੱਖ ਟਕਰਾਅ ਸ਼ੁਰੂ ਹੋਇਆ, ਰਾਹੁਲ ਗਾਂਧੀ ਨੇ ਸਾਰੇ ਆਗੂਆਂ ਨੂੰ ਦਿੱਲੀ ਬੁਲਾਇਆ। 22 ਜਨਵਰੀ ਦੀ ਮੀਟਿੰਗ ਤੋਂ ਚਾਰ ਦਿਨ ਬੀਤ ਗਏ ਹਨ, ਪਰ ਸਾਰੇ ਆਗੂ ਚੁੱਪ ਰਹੇ ਹਨ। ਮੀਡੀਆ ਨਾਲ ਗੱਲ...
Read More... ਪੰਜਾਬ ਕਾਂਗਰਸ ਦੀ ਪ੍ਰਧਾਨਗੀ ਹਾਸਲ ਕਰਨ ਲਈ ਕਾਂਗਰਸੀ ਆਗੂਆਂ ਦੀ ਭੱਜ ਦੌੜ ਸੁਰੂ
Published On
By Nirpakh News
.ਪੰਜਾਬ ਕਾਂਗਰਸ ਦੀ ਪ੍ਰਧਾਨਗੀ ਹਾਸਲ ਕਰਨ ਲਈ ਕਾਂਗਰਸੀ ਆਗੂਆਂ ਦੀ ਭੱਜ ਦੌੜ ਸੁਰੂ ਪੰਜਾਬ ਇੰਚਾਰਜ ਭੂਪੇਸ ਬਘੇਲ 28 ਫਰਵਰੀ ਨੂੰ ਅੰਮ੍ਰਿਤਸਰ ਅਤੇ 1 ਮਾਰਚ ਨੂੰ ਚੰਡੀਗੜ 'ਚ ਕਾਂਗਰਸੀ ਆਗੂਆਂ ਨਾਲ ਕਰਨਗੇ ਮੀਟਿੰਗਾਂ Nirpakh Post ਖ਼ਬਰ ਦੀ ਨਿਰਪੱਖ ਅਵਾਜ਼ Nirpakh Post is Punjab's number one YouTube news channel which includes all the news from Punjab and other states. Here you will let to know about all the latest updates like what's going on in farmers protest Live Video and many more. You will also get to watch interviews of many Punjabi singers in our channel. So please do subscribe our channel for all the latest updates. VIDEO BY :- NIrpakhpost Website : https://nirpakhpost.com/
Read More... ਖਨੌਰੀ ਬਾਰਡਰ ‘ਤੇ ਪਹੁੰਚ ਰਾਜਾ ਵੜਿੰਗ ਨੇ ਡੱਲੇਵਾਲ ਦਾ ਜਾਣਿਆ ਹਾਲ
Published On
By Nirpakh News
Raja Waring made known the Hall of Dallewal ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਅੱਜ ਖਨੌਰੀ ਬਾਰਡਰ ‘ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਜੀ […]
Read More... ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ
Published On
By Nirpakh News
EC Issues Notice Amrita Warring ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ। ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ […]
Read More... 
