reaking news

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ...
Punjab 
Read More...

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ...
Punjab 
Read More...

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ, 11 ਅਗਸਤ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ...
Punjab 
Read More...

ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ, 30 ਜੁਲਾਈ,2026*    ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ...
Punjab 
Read More...

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ/ਹੁਸ਼ਿਆਰਪੁਰ, 14 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ...
Punjab 
Read More...

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਜੁਲਾਈ 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ...
Punjab 
Read More...

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ...
Punjab 
Read More...

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ...
Punjab 
Read More...

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
Punjab 
Read More...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ, 15 ਦਸੰਬਰ :                ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ                  
Punjab 
Read More...

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਚੰਡੀਗੜ੍ਹ, 11 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ...
Punjab 
Read More...

Advertisement