recruited

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ...
Punjab 
Read More...

Advertisement