REGISTRATION OF DRONES

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਐਂਟੀ-ਨਾਰਕੋਟਿਕਸ ਸੈੱਲ ਕਾਇਮ ਕੀਤੇ ਗਏ ਹਨ ਅਤੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਛੇਤੀ ਸੁਣਵਾਈ ਲਈ ਹਰੇਕ ਜ਼ਿਲ੍ਹੇ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਐਸ.ਏ.ਐਸ. ਨਗਰ ਵਿੱਚ ਇਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਲੁਧਿਆਣਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਜਾਂਚ ਲਈ ਤਿੰਨ ਖੇਤਰੀ ਐਫ.ਐਸ.ਐਲ. ਸਥਾਪਤ […]
Punjab  National  Breaking News 
Read More...

Advertisement