REQUEST

ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਆਰਟਿਸਟ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਅਪੀਲ ।

ਕੁਝ ਦਿਨ ਪਹਿਲਾਂ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਵਲੋਂ ਫੌਜੀ ਗੱਡੀ ਤੇ ਹਮਲਾ ਕੀਤਾ ਗਿਆ । ਇਸ ਹਮਲੇ ਵਿਚ ਫ਼ੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਇਸ ਹਮਲੇ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪੰਜਾ ਜਵਾਨਾਂ ਵਿੱਚੋਂ ਚਾਰ ਜਵਾਨ ਪੰਜਾਬ ਨਾਲ ਸਬੰਧਤ ਸਨAppeal to the families of martyred jawansਮੈਂ ਆਪਣੇ ਵਲੋਂ ਸ਼ਹੀਦ […]
Punjab  Breaking News 
Read More...

Advertisement