Road Accident

ਨਾ ਕਾਕਾ ਨਾ ! ਚੱਲਦੀ ਗੱਡੀ 'ਚ ਸਟੰਟ ਕਰਨਾ ਪਿਆ ਮਹਿੰਗਾ, ਕਹਿੰਦੇ 'ਸਾਨੂੰ ਹੁਣ ਅਹਿਸਾਸ ਹੋ ਰਿਹਾ ਸਾਡੀ ਗਲਤੀ ਸੀ '

ਪਿਛਲੀ ਦਿਨੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ  ਜਿਸ ਦੇ ਵਿੱਚ ਕੁਝ ਨੌਜਵਾਨ ਚਲਦੀ ਸਕਾਰਪੀਓ ਦੇ ਵਿੱਚ ਸਟੰਟਬਾਜੀ ਕਰਦੇ ਹੋਏ ਦਿਖਾਈ ਦੇ ਰਹੇ ਨੇ, ਦੱਸਿਆ ਜਾ ਰਿਹਾ ਕਿ ਇਹ ਨੌਜਵਾਨ ਸੰਗਰੂਰ ਦੇ ਹਨ ਜਦੋਂ ਇਸ ਦਾ ਪਤਾ...
Punjab 
Read More...

ਸਮਾਣਾ ਹਾਦਸੇ ਚ ਮਾਰੇ ਗਏ ਸਕੂਲੀ ਬੱਚਿਆਂ ਦੇ ਨਾਮ 'ਤੇ ਬਣਾਏ ਜਾਣਗੇ ਯਾਦਗਾਰ ਸਮਾਰਕ '

ਮੁੱਖ ਮੰਤਰੀ ਭਗਵੰਤ ਮਾਨ ਸਮਾਣਾ ਪਹੁੰਚੇ। ਕੁਝ ਦਿਨ ਪਹਿਲਾਂ ਇੱਕ ਹਾਦਸੇ ਵਿੱਚ 7 ​​ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਸਮਾਣਾ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਪਰਿਵਾਰਾਂ ਨੇ ਇਨਸਾਫ਼...
Punjab  Breaking News 
Read More...

ਸਟੰਟਬਾਜੀ ਕਰਦੇ ਹੁੱਲੜਬਾਜ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਦੀ ਲਈ ਜਾਨ

ਕਰਤਾਰਪੁਰ ਕੋਰੀਡੋਰ ਤੇ 15_20 ਹੁੱਲੜਬਾਜ ਮੋਟਰਸਾਈਕਲ ਸਵਾਰਾਂ ਨੇ ਮੋਟਰਸਾਈਕਲਾਂ ਤੇ ਸਟੰਟ ਕਰਦਿਆਂ ਸੜਕ ਤੋਂ ਲੰਘ ਰਹੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਅਰਸ਼ਦੀਪ ਸਿੰਘ ਜੋ ਕਿ ਪਿੰਡ ਦਾਲਮ ਦਾ ਰਹਿਣ ਵਾਲਾ ਸੀ ਆਪਣੀ...
Punjab 
Read More...

ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ , ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖਮੀ

Haryana Bus Accident ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ। ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ […]
Breaking News  Haryana 
Read More...

ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਗੱਡੀ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਗਈ ਜਾਨ..

Dasuya Horrific Road Accident ਪੰਜਾਬ ਦੇ ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ‘ਚ ਧਮਾਕਾ […]
Punjab  Breaking News 
Read More...

ਸੰਘਣੀ ਧੁੰਦ ਕਾਰਨ ਇੱਕ ਵਾਰ ਫਿਰ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ/ਗ੍ਰਸਤ

Sri Muktsar Sahib ਸ਼੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ […]
Punjab  Breaking News 
Read More...

Advertisement