Roman Catholic

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਚੰਡੀਗੜ੍ਹ 4 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ । ਪੋਪ ਦੇ ਅਹੁਦੇ 'ਤੇ ਉਨ੍ਹਾਂ ਦਾ ਚੜ੍ਹਨਾ...
Punjab 
Read More...

Advertisement