S. Kultar Singh Sandhwan

ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪੰਜਾਬ ਐਗਰੋ ਨੂੰ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ  ਚੰਡੀਗੜ੍ਹ, 31 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ […]
Punjab 
Read More...

Advertisement