Sangrur Youth Shot Dead After House Trespass

ਸੰਗਰੂਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਅਪਰਾਧੀ ਕੰਧ ਟੱਪ ਕੇ ਘਰ 'ਚ ਹੋਏ ਦਾਖਲ

ਸੰਗਰੂਰ ਵਿੱਚ, ਬਦਮਾਸ਼ਾਂ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋ ਹਮਲਾਵਰਾਂ ਨੇ ਰਾਤ 2 ਵਜੇ ਦੇ ਕਰੀਬ ਕੰਧ ਟੱਪ ਕੇ ਘਰ ਵਿੱਚ ਦਾਖਲ ਹੋ ਕੇ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ।...
Read More...

Advertisement