Satinder Singh Found DSP Fateh Singh Brar

14 ਦਿਨਾਂ ਬਾਅਦ ਮਿਲਿਆ ਪੰਜਾਬ ਦਾ ਲਾਪਤਾ ਜਵਾਨ ,ਨਹਿਰ ਦੇ ਕਿਨਾਰੇ ਤੋਂ ਮਿਲੀ ਕਾਰ , ਜਾਣੋ ਪੂਰਾ ਮਾਮਲਾ

ਪੰਜਾਬ ਪੁਲਿਸ ਦਾ ਕਰਮਚਾਰੀ ਸਤਿੰਦਰ ਸਿੰਘ, ਜੋ ਕਿ ਪੰਜਾਬ ਦੇ ਮੋਹਾਲੀ ਤੋਂ ਡਿਊਟੀ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਸਥਿਤ ਆਪਣੇ ਘਰ ਜਾ ਰਿਹਾ ਸੀ, 8 ਜੁਲਾਈ ਦੀ ਰਾਤ ਨੂੰ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਉਸਦੀ ਕਾਰ ਪਿੰਡ ਭਾਨਰਾ...
Punjab 
Read More...

Advertisement