satyndrjain

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ICU ‘ਚ ਦਾਖ਼ਲ, ਸਾਹਮਣੇ ਆਈ ਤਸਵੀਰ

ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਵੀਰਵਾਰ ਨੂੰ ਚੱਕਰ ਆਉਣ ਕਾਰਨ ਬਾਥਰੂਮ ‘ਚੋਂ ਡਿੱਗ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦੇ ਆਈ. ਸੀ. ਯੂ. ‘ਚ ਦਾਖ਼ਲ ਕਰਵਾਇਆ ਗਿਆ ਹੈ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ‘ਆਪ’ ਨੇ ਦੱਸਿਆ ਸੀ […]
National  Breaking News 
Read More...

Advertisement