sgpc
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਬਾਹਰ ਸਿੱਖਾਂ ਦਾ ਪ੍ਰਦਰਸ਼ਨ
Published On
By NIRPAKH POST
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।ਦਰਅਸਲ, Alliance of Sikh Organisations ਵੱਲੋਂ 24 ਸਤੰਬਰ ਨੂੰ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ਅਤੇ...
Read More... ਚਾਵਲਾ ਮਾਮਲੇ 'ਚ AAP ਦਾ ਵੱਡਾ ਇਲਜ਼ਾਮ, ਅਮਰਜੀਤ ਚਾਵਲਾ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ: ਬਲਤੇਜ ਪੰਨੂ
Published On
By NIRPAKH POST
ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ AAP ਆਗੂ ਬਲਤੇਜ ਪੰਨੂ ਨੇ SGPC ਅਤੇ ਅਕਾਲੀ ਦਲ ਦੀ ਭੂਮਿਕਾ 'ਤੇ ਸਵਾਲ ਚੁੱਕੇ। ਪੰਨੂ ਨੇ ਕਿਹਾ ਕਿ ਚਾਵਲਾ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ।
ਮੋਹਾਲੀ 'ਚ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦਾ ਵੱਡਾ ਘੁਟਾਲਾ,ਐਕਸ਼ਨ 'ਚ SGPC
Published On
By NIRPAKH POST
ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ...
Read More... ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ
Published On
By NIRPAKH POST
ਅੰਮ੍ਰਿਤਸਰ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ...
Read More... SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈਣ ਨੂੰ ਹੋਏ ਰਾਜੀ
Published On
By NIRPAKH POST
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸੁਖਬੀਰ ਬਾਦਲ ਵੱਲੋਂ ਮਨਾਏ ਜਾਣ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ। ਇੱਕ-ਦੋ ਦਿਨਾਂ ਦੇ ਅੰਦਰ, ਉਹ ਅੰਮ੍ਰਿਤਸਰ...
Read More... ਭੜਕੀ ਭੀੜ ਨੇ ਦੋ ਸਿੱਖ ਭਰਾਵਾਂ ਦੀ ਕੀਤੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
Published On
By Nirpakh News
ਸਰਵਹਰਾ ਨਗਰ ਵਿੱਚ ਇੱਕ ਬਾਈਕ ਸ਼ੋਅਰੂਮ ਦੇ ਮਾਲਕ ਅਤੇ ਕੌਂਸਲਰ ਵਿਚਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਕਾਰ ਜ਼ਬਰਦਸਤ ਲੜਾਈ ਹੋ ਗਈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਦੇਖੋ...
Read More... ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਬਣੇ ਪ੍ਰਧਾਨ
Published On
By Nirpakh News
Harjinder Singh Dhami ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਚੌਥੀ ਵਾਰ ਪ੍ਰਧਾਨ ਬਣੇ। ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਤੇ ਸੁਧਾਰ ਲਹਿਰ ਦੇ ਬੀਬੀ ਜਗੀਰ ਕੌਰ (Bibi Jagir Kaur) ਨੂੰ 33 ਵੋਟਾਂ ਹਾਸਲ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 12 ਵਜੇ ਸ਼੍ਰੋਮਣੀ ਕਮੇਟੀ ਦੇ […]
Read More... ਗਲੋਬਲ ਸਿੱਖ ਕੌਂਸਲ ਵੱਲੋਂ ਐਸਜੀਪੀਸੀ ਤੋਂ ਸਰਕਾਰੀ ਕੰਟਰੋਲ ਹਟਾਉਣ ਲਈ ਸਿੱਖ ਗੁਰਦੁਆਰਾ ਕਾਨੂੰਨ ‘ਚ ਸੋਧ ਦੀ ਮੰਗ
Published On
By Nirpakh News
ਅਕਾਲ ਤਖ਼ਤ ਸਾਹਿਬ ਨੂੰ ਖੁਦਮੁਖਤਿਆਰ ਬਣਾਇਆ ਜਾਵੇ – ਕੌਂਸਲ ਨੇ ਕੀਤੀ ਮੰਗ ਚੰਡੀਗੜ੍ਹ, 4 ਸਤੰਬਰ, 2024 – ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਖਤਮ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਆਮ ਚੋਣਾਂ ਵਿੱਚ ਦੇਰੀ ਕਰਨ ਦੀਆਂ ਕਈ ਖਾਮੀਆਂ ਦਾ ਹਵਾਲਾ ਦਿੰਦੇ ਹੋਏ ਸਿੱਖ ਗੁਰਦੁਆਰਾ ਕਾਨੂੰਨ 1925 ਵਿੱਚ ਤੁਰੰਤ […]
Read More... ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧੀਆਂ, ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮ
Published On
By Nirpakh News
Sukhbir Badal’s problems increased
Read More... ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ, ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
Published On
By Nirpakh News
A meeting of the five Singh Sahibans
Read More... “ਹੁਣ ਨਾਟਕਾਂ ‘ਚ ਨਹੀਂ ਫਿਲਮਾਏ ਜਾਣਗੇ ਨਕਲੀ ਗੁਰੂ ਘਰਾਂ ਦੇ ਸੀਨ” ਸਿੰਘ ਸਾਹਿਬ ਨੇ ਲਾਈ ਪਾਬੰਦੀ
Published On
By Nirpakh News
Decision of the SGPC
Read More... ਕੰਗਨਾ ਰਣੌਤ ਦੇ ਮਾਮਲੇ ‘ਚ SGPC ਦਾ ਬਿਆਨ ਆਇਆ ਸਾਹਮਣੇ
Published On
By Nirpakh News
The statement of SGPC came out
Read More... 
