Shaheed e Azam Bhagat Singh Statue

CM ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ, ਚੰਡੀਗੜ੍ਹ ਏਅਰਪੋਰਟ ਤੋਂ ਵਧਣਗੀਆਂ ਅੰਤਰਰਾਸ਼ਟਰੀ ਉਡਾਣਾਂ

Shaheed e Azam Bhagat Singh Statue ਅੱਜ ਯਾਨੀਕਿ 4 ਦਸੰਬਰ ਨੂੰ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ‘ਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ […]
Punjab  National  Breaking News 
Read More...

Advertisement