sharpyghuman

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਕਰਨ ਔਜਲਾ ਨੇ ਆਖੀ ਇਹ ਗੱਲ…

ਜਾਅਲੀ ਪਾਸਪੋਰਟ ਮਾਮਲੇ ਵਿੱਚ ਗ੍ਰਿਫਤਾਰ ਸ਼ਾਰਪੀ ਘੁੰਮਣ ਉਤੇ ਪੰਜਾਬੀ ਗਾਇਕ ਕਰਨ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ। ਕਰਨ ਔਜਲਾ ਨੇ ਕਿਹਾ ਹੈ ਕਿ ਮੇਰੀ ਉਸ ਨਾਲ ਪਿਛਲੇ ਦੋ ਸਾਲਾਂ ਤੋਂ ਗੱਲ ਨਹੀਂ ਹੋਈ ਹੈ। ਕਰਨ ਔਜਲਾ ਨੇ ਸੋਸ਼ਲ ਮੀਡੀਆ ਉਤੇ ਇੱਕ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਜੇ ਮੈਂ ਕਿਸੇ ਨੂੰ ਜਾਣਦਾ ਵੀ […]
Punjab  Breaking News 
Read More...

Advertisement