Shiromani Akali Dal
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... ਬਿਕਰਮ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਹੋਵੇਗੀ ਪੁੱਛਗਿੱਛ
Published On
By NIRPAKH POST
ਪੰਜਾਬ ਪੁਲਿਸ ਦੀ SIT ਨੇ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਪੁੱਛਗਿੱਛ ਲਈ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।
Read More... ‘ਭਾਜਪਾ ’ਚ ਰਹਿਣ ਤੋਂ ਬਿਨਾਂ ਹੋਰ ਕੋਈ ਵਿਕਲਪ ਨਹੀਂ’—ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
Published On
By NIRPAKH POST
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ BJP ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਈ ਖਾਸ ਲਾਭ ਨਹੀਂ ਮਿਲਿਆ ਅਤੇ ਪੰਜਾਬ ਬਾਰੇ ਪਾਰਟੀ ਨੇ ਉਨ੍ਹਾਂ ਨਾਲ ਸਲਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਨਹੀਂ ਜਾ ਸਕਦੇ ਅਤੇ ਕਾਂਗਰਸ ਵਿੱਚ ਵਾਪਸੀ ਦੀ ਵੀ ਉਮੀਦ ਨਹੀਂ।
Read More... BJP-SAD ਗੱਠਜੋੜ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਵਕਾਲਤ, 2027 ਚੋਣਾਂ ਨੂੰ ਲੈ ਕੇ ਵੱਡਾ ਬਿਆਨ
Published On
By NIRPAKH POST
ਸਾਬਕਾ ਪੰਜਾਬ CM ਅਤੇ BJP ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਲਈ BJP ਅਤੇ SAD ਵਿਚਕਾਰ ਗੱਠਜੋੜ ਦੀ ਵਕਾਲਤ ਕੀਤੀ ਹੈ।
Read More... ਚਾਵਲਾ ਮਾਮਲੇ 'ਚ AAP ਦਾ ਵੱਡਾ ਇਲਜ਼ਾਮ, ਅਮਰਜੀਤ ਚਾਵਲਾ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ: ਬਲਤੇਜ ਪੰਨੂ
Published On
By NIRPAKH POST
ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ AAP ਆਗੂ ਬਲਤੇਜ ਪੰਨੂ ਨੇ SGPC ਅਤੇ ਅਕਾਲੀ ਦਲ ਦੀ ਭੂਮਿਕਾ 'ਤੇ ਸਵਾਲ ਚੁੱਕੇ। ਪੰਨੂ ਨੇ ਕਿਹਾ ਕਿ ਚਾਵਲਾ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ।
ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ
Published On
By NIRPAKH POST
ਚੰਡੀਗੜ੍ਹ: ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਂਚ ਟੀਮ ਨੇ ਉਨ੍ਹਾਂ ਨੂੰ 11 ਸਤੰਬਰ ਨੂੰ...
Read More... ਨਾਂਦੇੜ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਦਾ ਆਇਆ ਪਹਿਲਾ ਬਿਆਨ; ਕਿਹਾ- ਹਮਲੇ ਤੋਂ ਨਹੀਂ ਡਰਦਾ
Published On
By NIRPAKH POST
ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਨਾਂਦੇੜ ਤੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ.. ਜਿੱਥੇ ਉਨ੍ਹਾਂ ਗੁਰੂ ਘਰ ਤੋਂ ਗੁਰੂ ਦਾ ਸਿਰ ਤੇ ਹੱਥ ਹੋਣ ਦਾ ਜਿਕਰ ਵੀ ਕੀਤਾ ਹੈ.. ਮਹਾਰਾਸ਼ਟਰ ਦੇ...
Read More... ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ 'ਆਪ' ਵੱਲੋਂ ਅੰਮ੍ਰਿਤਸਰ 'ਚ ਵਿਸ਼ੇਸ਼ ਮੀਟਿੰਗ
Published On
By NIRPAKH POST
ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਕੱਲ੍ਹ 28 ਜੂਨ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ...
Read More... ਬੇਅਦਬੀ ਸੰਬੰਧੀ ਕਾਨੂੰਨ ਬਾਰੇ ਬਣੀ ਉਲਝਣ ਪੰਥ ਲਈ ਚਿੰਤਾ ਦਾ ਵਿਸ਼ਾ- ਸ ਇਕਬਾਲ ਸਿੰਘ ਝੂੰਦਾਂ
Published On
By NIRPAKH POST
ਚੰਡੀਗੜ੍ਹ-:11 ਮਈ () ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਬਣੇ ਕਾਨੂੰਨ ਤੇ ਜਿਸ ਤਰਾਂ ਸਿੱਖ ਧਾਰਮਿਕ ਆਗੂ ਆਪਸੀ ਬਹਿਸ ਵਿਚ ਉਲਝੇ ਦਿਖਾਈ...
Read More... ਪੰਜਾਬ ਪੰਜਾਬੀਅਤ ਅਤੇ ਪੰਥ ਹਮਦਰਦੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ- ਗੁਰੂ, ਰੋਮਾਣਾਂ
Published On
By Nirpakh News
ਲੁਧਿਆਣਾ 5 ਅਪ੍ਰੈਲ (ਸੁਖਦੀਪ ਸਿੰਘ ਗਿੱਲ ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀ ਪੰਜਾਬ ਪੱਧਰ ਤੇ ਕੀਤੀ ਗਈ ਭਰਤੀ ਦੌਰਾਨ ਲੁਧਿਆਣਾ ਸ਼ਹਿਰੀ ਨਾਲ ਸਬੰਧਤ ਭਰਤੀ ਮੁਹਿੰਮ ਨੂੰ ਹੁੰਗਾਰਾ ਦੇਣ ਵਾਲੇ ਸਰਕਲ ਡੇਲੀਗੇਟ ਦੇ ਵਿੱਚੋਂ ਜਿਲਾ ਡੈਲੀਗੇਟ ਅਤੇ ਪੰਜਾਬ ਡੈਲੀਗੇਟ...
Read More... ਅਕਾਲੀ ਦਲ ‘ਚ ਨਵੇਂ ਮੈਂਬਰਾਂ ਦੀ ਭਰਤੀ ਲਈ ਤਿਆਰੀਆਂ ਸ਼ੁਰੂ, ਇਸ ਤਾਰੀਕ ਤੋਂ ਹੋਵੇਗੀ ਸ਼ੁਰੂਆਤ
Published On
By Nirpakh News
Shiromani Akali Dal ਸ਼੍ਰੋਮਣੀ ਅਕਾਲੀ ਦਲ (SAD) ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ […]
Read More... ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਚ ਕੋਈ ਨਹੀਂ ਲੜੇਗਾ ਲੋਕ ਸਭਾ ਚੋਣ , ਅਕਾਲੀ ਦਲ ਬਣਾਏਗਾ ਇਕ ਪਰਿਵਾਰ ਇਕ ਟਿਕਟ ਦੀ ਪੋਲਿਸੀ..
Published On
By Nirpakh News
Shiromani Akali Dal
Read More... ਢੀਂਡਸਾ ਪਰਿਵਾਰ ਦੀ ਘਰ ਵਾਪਸੀ, “SAD ਇਕੱਲੀ ਖਾਲਸਾ ਪੰਥ ਦੀ ਅਵਾਜ਼ ਨਹੀ, ਸਮੁੱਚੇ ਪੰਜਾਬੀਆਂ ਦੀ ਅਵਾਜ਼ ਹੈ”
Published On
By Nirpakh News
Shiromani Akali Dal
Read More... 
