start work

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ […]
Punjab  Breaking News 
Read More...

Advertisement