Sukhchain Singh Gill

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਸੱਤ ਮਹੀਨੇ: ਪੰਜਾਬ ਪੁਲਿਸ ਨੇ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 677 ਕਿਲੋ ਹੈਰੋਇਨ ਬਰਾਮਦ

5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10 ਕਰੋੜ ਰੁਪਏ ਦੀ ਡਰੱਗ ਮਨੀ, 424 ਕਿਲੋ ਅਫੀਮ, 480 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 7999 ਐਫਆਈਆਰਜ਼ ਕੀਤੀਆਂ ਦਰਜ– ਐਨਡੀਪੀਐਸ ਐਕਟ ਦੇ […]
Punjab  Breaking News 
Read More...

Advertisement