surinder shinda

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ-ਜਾਣਨ ਲੁਧਿਆਣਾ ਦੇ ਦੀਪ ਹਸਪਤਾਲ ਪੁੱਜੇ ਬੱਬੂ ਮਾਨ

ਲੁਧਿਆਣਾ ਦੇ ਦੀਪ ਹਸਪਤਾਲ ‘ਚ ਜ਼ੇਰੇ ਇਲਾਜ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਗਾਇਕ ਬੱਬੂ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਜਿੱਥੇ ਉਹ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਅਤੇ ਸਿਮਰਨ ਛਿੰਦਾ ਨੂੰ ਮਿਲੇ ਉੱਥੇ ਨਾਲ ਹੀ ਸੁਰਿੰਦਰ ਛਿੰਦਾ ਦਾ ਇਲਾਜ ਕਰ ਰਹੇ ਡਾ. ਗੁਰਪ੍ਰੀਤ ਸਿੰਘ ਨਾਲ ਵੀ ਗੱਲ ਕੀਤੀ। ਮਨਿੰਦਰ ਛਿੰਦਾ ਤੇ […]
Punjab  Entertainment 
Read More...

Advertisement