Punjab Panchayat Elections - Nirpakh Post
Punjab Panchayat Elections
ਪੰਜਾਬ ਤੋਂ ਪੰਚਾਇਤੀ ਚੋਣਾਂ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਪੰਜਾਬ ਦੇ 20 ਪਿੰਡਾਂ ਵਿੱਚ ਮੁੜ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ, 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਵਿੱਚ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਦੌਰਾਨ ਇਨ੍ਹਾਂ ਪਿੰਡਾਂ ਵਿੱਚ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਚੋਣ ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ 15 ਦਸੰਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਅੱਜ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਵੀ ਜਾਰੀ ਕੀਤਾ ਜਾਵੇਗਾ।
Read Also : ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ , 12 ਦਸੰਬਰ ਹੈ ਨਾਮਜ਼ਦਗੀਆਂ ਭਰਨ ਦਾ ਆਖ਼ਿਰ ਦਿਨ
Punjab Panchayat Elections
Punjab Panchayat Elections
ਪੰਜਾਬ ਮੁੜ ਇਲੈਕਸ਼ਨ ਮੋਡ ਵਿੱਚ ਹੈ। ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਸਰਕਾਰ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਵੀ ਹਿੱਲਜੁਲ ਸ਼ੁਰੂ ਹੋ ਗਈ ਹੈ। ਇਸ ਕਰਕੇ ਝੋਨਾ ਵੱਢਣ ਤੋਂ ਪਹਿਲਾਂ ਹੀ ਪਿੰਡਾਂ ਦਾ ਮਾਹੌਲ ਭਖਣ ਲੱਗਾ ਹੈ।
ਸੂਤਰਾਂ ਮੁਤਾਬਕ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਪੰਚਾਇਤੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ। ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਉਂਝ, ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ’ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ।
ਸੂਬਾ ਸਰਕਾਰ ਨੇ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਵਿੱਚ ਤਬਦੀਲੀ ਕਰ ਦਿੱਤੀ ਹੈ ਜਿਸ ਵਾਸਤੇ ਹੁਣ ਬਲਾਕ ਨੂੰ ਆਧਾਰ ਬਣਾਇਆ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਂਦਾ ਸੀ।
ਵਿਧਾਨ ਸਭਾ ਵਿੱਚ ਸੋਧ ਰਾਹੀਂ ਹੁਣ ਨਵੇਂ ਸਿਰੇ ਤੋਂ ਰੋਸਟਰ ਬਣਾਉਣ ਲਈ ਰਾਹ ਪੱਧਰਾ ਕੀਤਾ ਗਿਆ ਹੈ। ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕਣਗੇ। ਇਸ ਬਾਰੇ ਵੀ ਸੋਧ ਕੀਤੀ ਗਈ ਹੈ।
ਸੂਤਰਾਂ ਦੀ ਮੰਨੀਏ ਤਾਂ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕਰਾਈਆਂ ਜਾਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਪ੍ਰਕਿਰਿਆ ਵਿੱਢੀ ਹੋਈ ਹੈ। ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ ’ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ।
Read Also : ਈਦ-ਏ-ਮਿਲਾਦ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ, ਬੈਂਕਾਂ ਤੇ ਸਕੂਲ ਰਹਿਣਗੇ ਬੰਦ
ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿੱਚ ਫ਼ੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਖ਼ਤਿਆਰੀ ਕੋਟੇ ਦੇ ਕਰੀਬ 50 ਕਰੋੜ ਦੇ ਫ਼ੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ।
Punjab Panchayat Elections