CENTRALJAIL - Nirpakh Post

ਜੇਲ ਤੋਂ ਬਾਹਰ ਆਉਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਦੇਖੋ ਕੀ ਹੈ ਪੂਰੀ ਖਬਰ
ਪਟਿਆਲਾ 1 ਅਪ੍ਰੈਲ,2023 ( ਮਾਲਕ ਸਿੰਘ ਘੁੰਮਣ ) – Sidhu got a big blowਅੱਜ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਜੇਲ੍ਹ ਤੋਂ ਰਿਹਾਈ ਹੋਣ ਵਾਲੀ ਹੈ ਪਰ ਰਿਹਾਈ ਤੋਂ ਪਹਿਲਾਂ ਹੀ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੀ ਸਕਿਓਰਿਟੀ ਘਟਾ ਦਿੱਤੀ ਗਈ ਹੈ। ਉਨ੍ਹਾਂ ਦੀ Z ਸਕਿਓਰਿਟੀ ਨੂੰ ਹਟਾ ਦਿੱਤਾ ਗਿਆ ਹੈ ਤੇ ਇਸ ਨੂੰ Y ਵਿਚ ਤਬਦੀਲ ਕਰ ਦਿੱਤਾ ਗਿਆ ਹੈ।Sidhu got a big blow

ਦੱਸ ਦੇਈਏ ਕਿ ਸਿੱਧੂ 320 ਦਿਨ ਬਾਅਦ ਪਟਿਆਲਾ ਸੈਂਟਰਲ ਜੇਲ੍ਹ ਤੋਂ ਅੱਜ ਬਾਹਰ ਆਉਣਗੇ। ਉਨ੍ਹਾਂ ਨੇ ਪਟਿਆਲਾ ਵਿਚ ਹੋਏ ਰੋਡਰੇਜ ਕੇਸ ਵਿਚ ਇਕ ਸਾਲ ਦੀ ਕੈਦ ਕੱਟੀ। ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਨਵਜੋਤ ਸਿੰਘ ਸਿਧੂ ਨੂੰ ਇਹ ਫਾਇਦਾ ਮਿਲ ਰਿਹਾ ਹੈ ਅਤੇ ਉਹ 19 ਮਈ ਤੋਂ 48 ਦਿਨ ਪਹਿਲਾਂ ਹੀ ਰਿਹਾਅ ਹੋ ਰਹੇ ਹਨ। ਸਿੱਧੂ ਦੇ ਟਵਿੱਟਰ ਪੇਜ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ

ALSO READ : ਕਿੱਥੇ ਤੁਹਾਡੇ ਘਰ ਤਾਂ ਆਉਂਦਾ ਨਕਲੀ ਦੁੱਧ ,ਇਸ ਤਰੀਕੇ ਨਾਲ ਹੋ ਸਕਦੀ ਹੈ ਦੁੱਧ ਦੀ ਪਹਿਚਾਣ !

ਇਸ ਤੋਂ ਇਲਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ‘ਤੇ ਐਕਸ਼ਨ ਲੈ ਲਿਆ ਹੈ। ਅੰਮ੍ਰਿਤਸਰ ਈਸਟ ਵਿਚ ਨਿਊ ਅੰਮ੍ਰਿਤਸਰ ਬਲਾਕ ਪ੍ਰਧਾਨ ਨਵਤੇਜ ਸਿੰਘ ਸੁਲਤਾਨਵਿੰਡ ਨੂੰ ਹਟਾ ਦਿੱਤਾ ਹੈ। ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ ਪ੍ਰਧਾਨ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਇਹ ਕਦਮ ਚੁੱਕਿਆ ਗਿਆ ਹੈ। ਨਵਤੇਜ ਸੁਲਤਾਨਵਿੰਡ ਪਾਰਟੀ ਦੇ ਆਯੋਜਿਤ ਪ੍ਰੋਗਰਾਮਾਂ ਵਿਚ ਗੈਰ-ਹਾਜ਼ਰ ਰਹਿ ਰਹੇ ਸਨ।Sidhu got a big blow

ਨਵਜੋਤ ਸਿੰਘ ਸਿੱਧੂ ਹੋਣਗੇ ਕੁੱਝ ਸਮੇਂ ਬਾਅਦ ਜੇਲ੍ਹ ਤੋਂ ਰਿਹਾਅ , ਦੇਖੋ ਕਿਵੇਂ ਹੋਵੇਗਾ ਸਵਾਗਤ
ਪਟਿਆਲਾ 1 ਅਪ੍ਰੈਲ,2023 ( ਮਾਲਕ ਸਿੰਘ ਘੁੰਮਣ ) Navjot Sidhu will come out of jail todayਬੀਤੇ ਦਿਨ ਸਿੱਧੂ ਦੇ ਅਕਾਊਂਟ ਉੱਤੇ ਇਕ ਵੱਡੀ ਜਾਣਕਾਰੀ ਜਿਹੜੀ ਹੈ ਸਾਂਝੀ ਕੀਤੀ ਜਾਂਦੀ ਹੈ ਭਲਕੇ ਨਵਜੋਤ ਸਿੰਘ ਸਿੱਧੂ ਜੋ ਨੇ ਉਹ ਪਟਿਆਲਾ ਦੀ ਸੈਂਟਰਲ ਜੇਲ ਤੋਂ ਰਿਹਾਅ ਹੋਣ ਜਾ ਰਹੇ ਨੇ ਇਸ ਵਿਚਾਲੇ ਵੱਡੀ ਖੁਸ਼ੀ ਓਹਨਾ ਦੇ ਸਮਰਥਕਾਂ ਦੇ ਚੇਹਰਿਆਂ ਤੇ ਨਜ਼ਰ ਆਉਣ ਲੱਗ ਪਈ ਹੈ

ਦਰਸਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਥੋੜੀ ਦੇਰ ’ਚ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਵਾਲੇ ਹਨ। ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਪਹੁੰਚੇ ਹੋਏ ਹਨ, ਜਿਨ੍ਹਾਂ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ’ਚ ਥਾਂ-ਥਾਂ ’ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ ’ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ।Navjot Sidhu will come out of jail today

ALSO READ : ਗੁਜਰਾਤ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਲਗਾਇਆ 25 ਹਜ਼ਾਰ ਦਾ ਜੁਰਮਾਨਾ ,ਜਾਣੋ ਕੀ ਹੈ ਪੂਰਾ ਮਾਮਲਾ

ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ ਅਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।Navjot Sidhu will come out of jail today

ਨਵਜੋਤ ਸਿੱਧੂ ਦੇ ਨਾਲ ਜੁੜੀ ਵੱਡੀ ਖਬਰ ,ਦੇਖੋ ਕੀ ਆਇਆ ਰਿਹਾਈ ਨੂੰ ਲੈਕੇ ਫੈਸਲਾ
Big news related to Navjot Sidhuਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਕੱਲ੍ਹ 1 ਅਪ੍ਰੈਲ ਨੂੰ ਰਿਹਾਅ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ਅਕਾਊਂਟ ’ਤੇ ਦਿੱਤੀ ਗਈ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਸੰਬੰਧੀ ਜਾਣਕਾਰੀ ਬਕਾਇਦਾ ਸਬੰਧਤ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਗੁਰਦੁਆਰਾ ਸਾਹਿਬ ਦੂਖ ਨਿਵਾਰਣ ਸਾਹਿਬ ਅਤੇ ਇਤਿਹਾਸਕ ਕਾਲਾ ਮਾਤਾ ਮੰਦਰ ’ਚ ਮੱਥਾ ਟੇਕਣ ਲਈ ਜਾਣਗੇ। ਕੁੱਝ ਦਿਨ ਪਹਿਲਾਂ ਪਤਨੀ ਨੇ ਕੀਤੀ ਭਾਵੁਕ ਪੋਸਟBig news related to Navjot Sidhu

ALSO READ : ‘ਜਨਪਰਿਚੈ’ ਬਾਰੇ ਚੰਡੀਗੜ੍ਹ ਵਿੱਚ ਇਕ-ਰੋਜ਼ਾ ਵਰਕਸ਼ਾਪ

ਨਵਜੋਤ ਕੌਰ ਸਿੱਧੂ ਨੇ ਖ਼ਤਰਨਾਕ ਕੈਂਸਰ ਹੋਣ ਦਾ ਪਤਾ ਲੱਗਣ ਤੋਂ ਬਾਅਦ ਇਕ ਭਾਵੁਕ ਪੋਸਟ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।Big news related to Navjot Sidhu