Law enforcement - Nirpakh Post

ਜੇਕਰ ਤੁਸੀ ਹੋ ਵੀ ਹੋ ਟੈਲੀਗ੍ਰਾਮ ਯੂਜ਼ਰ ਤਾ ਜਾਣ ਲਓ ਆਹ ਨਵੇਂ ਨਿਯਮ , ਨਹੀਂ ਤਾਂ ਜਾਣਾ ਪੈ ਸਕਦਾ ਜੇਲ੍ਹ
Telegram New Rules

ਟੈਲੀਗ੍ਰਾਮ ਦੇ ਸੀਈਓ ਪਵੇਲ ਦੁਰੋਵ (Pavel Durov) ਨੇ ਹਾਲ ਹੀ ਵਿੱਚ ਘੋਸ਼ਣਾ ਕੀਤੀ ਹੈ ਕਿ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਯੂਜ਼ਰਸ ਦੀ ਨਿੱਜੀ ਜਾਣਕਾਰੀ, ਜਿਵੇਂ ਕਿ ਫ਼ੋਨ ਨੰਬਰ ਅਤੇ IP ਐਡਰਸ [IP address], ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (Law enforcement) ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਇਹ ਕਦਮ ਟੈਲੀਗ੍ਰਾਮ ਦੀਆਂ Terms & Conditions ਵਿੱਚ ਕੀਤੀ ਗਈ ਮਹੱਤਵਪੂਰਣ ਅਪਡੇਟ ਦਾ ਹਿੱਸਾ ਹੈ। ਇਸ ਦਾ ਉਦੇਸ਼ ਪਲੇਟਫਾਰਮ ‘ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ।

ਟੈਲੀਗ੍ਰਾਮ ਨੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਉਪਭੋਗਤਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਲਈ ਆਪਣੀ Terms & Conditions ਨੂੰ ਅਪਡੇਟ ਕੀਤਾ ਹੈ। ਇਸ ਅਪਡੇਟ ਦੇ ਤਹਿਤ, ਟੈਲੀਗ੍ਰਾਮ ਹੁਣ ਉਨ੍ਹਾਂ ਉਪਭੋਗਤਾਵਾਂ ਬਾਰੇ ਜਾਣਕਾਰੀ ਸਾਂਝੀ ਕਰੇਗਾ ਜੋ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਇਸ ਵਿੱਚ ਉਪਭੋਗਤਾਵਾਂ ਦਾ ਫ਼ੋਨ ਨੰਬਰ ਅਤੇ IP address ਸ਼ਾਮਲ ਹੁੰਦਾ ਹੈ। ਇਹ ਕਦਮ ਟੈਲੀਗ੍ਰਾਮ ਦੀ ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਚੁੱਕਿਆ ਗਿਆ ਹੈ।

ਟੈਲੀਗ੍ਰਾਮ ਨੇ ਆਪਣੇ ਸਰਚ ਫੀਚਰ ‘ਚ ਗੈਰ-ਕਾਨੂੰਨੀ ਕੰਟੈਂਟ ਦੀ ਸਰਚ ਨੂੰ ਰੋਕਣ ਲਈ AI ਯਾਨੀ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਇਹ ਤਕਨੀਕ ਗੈਰ-ਕਾਨੂੰਨੀ ਕੰਟੈਂਟ ਦੀ ਪਛਾਣ ਕਰਨ ਅਤੇ ਇਸ ਨੂੰ ਪਲੇਟਫਾਰਮ ਤੋਂ ਹਟਾਉਣ ਵਿੱਚ ਮਦਦ ਕਰਦੀ ਹੈ। AI ਦੀ ਵਰਤੋਂ ਕਰਕੇ, ਟੈਲੀਗ੍ਰਾਮ ਪਲੇਟਫਾਰਮ ਨੂੰ ਸੁਰੱਖਿਅਤ ਅਤੇ ਸਾਫ਼ ਰੱਖਦੇ ਹੋਏ ਗੈਰ-ਕਾਨੂੰਨੀ ਕੰਟੈਂਟ ਨੂੰ ਤੇਜ਼ੀ ਨਾਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹਟਾਇਆ ਜਾ ਸਕਦਾ ਹੈ।

ਟੈਲੀਗ੍ਰਾਮ ਦਾ ਇਹ ਕਦਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (Law enforcement) ਦੇ ਨਾਲ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਉਪਭੋਗਤਾਵਾਂ ਬਾਰੇ ਜਾਣਕਾਰੀ ਸਾਂਝੀ ਕਰਕੇ, ਟੈਲੀਗ੍ਰਾਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (Law enforcement) ਨੂੰ ਅਪਰਾਧੀਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਉਣ ਵਿੱਚ ਮਦਦ ਕਰ ਸਕਦਾ ਹੈ। ਇਹ ਕਦਮ ਆਪਣੇ ਪਲੇਟਫਾਰਮ ਨੂੰ ਸੁਰੱਖਿਅਤ ਅਤੇ ਭਰੋਸੇਮੰਦ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਟੈਲੀਗ੍ਰਾਮ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Read Also : ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ,ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕੀ ਰਹੇਗਾ ਖਾਸ

ਇਸ ਘੋਸ਼ਣਾ ਤੋਂ ਬਾਅਦ ਉਪਭੋਗਤਾਵਾਂ ਦੀ ਪ੍ਰਤੀਕਿਰਿਆ ਮਿਲੀ-ਜੁਲੀ ਆ ਰਹੀ ਹੈ। ਕੁਝ ਉਪਭੋਗਤਾਵਾਂ ਨੇ ਇਸ ਕਦਮ ਦਾ ਸਵਾਗਤ ਕੀਤਾ ਹੈ ਅਤੇ ਪਲੇਟਫਾਰਮ ਦੀ ਸੁਰੱਖਿਆ ਲਈ ਇਸ ਨੂੰ ਜ਼ਰੂਰੀ ਦੱਸਿਆ ਹੈ। ਇਸ ਦੇ ਨਾਲ ਹੀ ਕੁਝ ਯੂਜ਼ਰਸ ਨੇ ਆਪਣੀ ਪ੍ਰਾਈਵੇਸੀ ਨੂੰ ਲੈ ਕੇ ਚਿੰਤਾ ਜਤਾਈ ਹੈ। ਟੈਲੀਗ੍ਰਾਮ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਦਮ ਸਿਰਫ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਉਪਭੋਗਤਾਵਾਂ ਲਈ ਹੈ ਅਤੇ ਆਮ ਉਪਭੋਗਤਾਵਾਂ ਦੀ ਪ੍ਰਾਈਵੇਸੀ ਨੂੰ ਕੋਈ ਖ਼ਤਰਾ ਨਹੀਂ ਹੈ।

Telegram New Rules