Arrests Gangster Jassa Burj - Nirpakh Post

ਪੰਜਾਬ AGTF ਨੇ ਗੈਂਗਸਟਰ ਜੱਸਾ ਬੁਰਜ ਨੂੰ ਹਥਿਆਰਾਂ ਸਮੇਤ 4 ਸਾਥੀਆਂ ਨਾਲ ਕੀਤਾ ਕਾਬੂ
Arrests Gangster Jassa Burj

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦੇ ਸਨ। ਉਕਤ ਦੋਸ਼ੀਆਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਪੁਲੀਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਲਿਆ ਹੈ। ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਸਨ। ਸਾਰੇ ਕੇਸਾਂ ਵਿੱਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Read Also: ਹਰਿਆਣਾ ਚ 90 ਸੀਟਾਂ ਤੇ ਹੋ ਰਹੀ ਹੈ ਵੋਟਿੰਗ , ਵਿਨੇਸ਼ ਫੋਗਾਟ ਦੇ ਬੂਥ ‘ਤੇ ਕਬਜ਼ੇ ਦੀ ਕੋਸ਼ਿਸ਼ !

ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਕਤ ਮੁਲਜ਼ਮਾਂ ਦਾ ਹਥਿਆਰਾਂ ਦਾ ਗਠਜੋੜ ਕਿੱਥੋਂ ਸੀ। ਪੁੱਛਗਿੱਛ ਤੋਂ ਬਾਅਦ ਉਕਤ ਅਸਲਾ ਸਪਲਾਇਰ ਨੂੰ ਵੀ ਪੁਲਸ ਗ੍ਰਿਫਤਾਰ ਕਰ ਲਵੇਗੀ।

Arrests Gangster Jassa Burj