Central cabinet meeting - Nirpakh Post
Central cabinet meeting
ਕੇਂਦਰੀ ਕੈਬਨਿਟ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਤੇ ਰਾਜਸਥਾਨ ਦੇ ਇਲਾਕਿਆਂ ‘ਚ ਸੜਕੀ ਵਿਵਸਥਾ ਨੂੰ ਸੁਧਾਰਨ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸਰਹੱਦੀ ਖੇਤਰਾਂ ਵਿਚ 2280 ਕਿਲੋਮੀਟਰ ਲੰਬੀ ਸੜਕ ਬਣਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੋਦੀ ਸਰਕਾਰ ਨੇ ਰਣਨੀਤਕ ਤੌਰ ਉਤੇ ਮਹੱਤਵਪੂਰਨ ਪ੍ਰੋਜੈਕਟ ਲਈ 4400 ਕਰੋੜ ਤੋਂ ਵੱਧ ਦੀ ਰਕਮ ਨੂੰ ਮਨਜ਼ੂਰੀ ਦਿੱਤੀ ਹੈ।
ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਦਹਾਕਿਆਂ ਤੋਂ ਹਰ ਮੌਸਮ ਵਿੱਚ ਸੜਕੀ ਨੈੱਟਵਰਕ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਸਰਹੱਦੀ ਖੇਤਰਾਂ ਵਿੱਚ ਵਿਸ਼ਵ ਪੱਧਰੀ ਸੜਕੀ ਨੈੱਟਵਰਕ ਦੀ ਮੌਜੂਦਗੀ ਕਾਰਨ ਆਵਾਜਾਈ ਵਿੱਚ ਕਾਫੀ ਆਸਾਨੀ ਹੋਵੇਗੀ। ਐਮਰਜੈਂਸੀ ਸਥਿਤੀਆਂ ਵਿੱਚ ਜਿੱਥੇ ਤੁਰੰਤ ਮੌਕੇ ‘ਤੇ ਪਹੁੰਚਣਾ ਆਸਾਨ ਹੋਵੇਗਾ, ਉੱਥੇ ਜ਼ਰੂਰੀ ਸਮਾਨ ਦੀ ਸਪਲਾਈ ਵੀ ਆਸਾਨੀ ਨਾਲ ਕੀਤੀ ਜਾ ਸਕੇਗੀ।
ਇਸ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਦੀ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲਿਆ। ਕੇਂਦਰੀ ਮੰਤਰੀ ਮੰਡਲ ਨੇ ਸਰਹੱਦੀ ਖੇਤਰਾਂ ਵਿੱਚ 2280 ਕਿਲੋਮੀਟਰ ਲੰਬੀਆਂ ਸੜਕਾਂ ਦਾ ਜਾਲ ਵਿਛਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 4406 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਤਹਿਤ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸੜਕੀ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇਗਾ।
Read Also : ਪੰਜਾਬ ਪੰਚਾਇਤ ਚੋਣ ਮਾਮਲੇ ਦੀ ਸੁਣਵਾਈ ਮੁਲਤਵੀ: ਵਿਸਥਾਰਤ ਹੁਕਮ ਨਾ ਮਿਲਣ ਕਾਰਨ ਲਿਆ ਗਿਆ ਫੈਸਲਾ
ਦੱਸ ਦਈਏ ਕਿ ਭਾਰਤ ਦੀ ਪੱਛਮੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਸੜਕੀ ਨੈੱਟਵਰਕ ਨੂੰ ਮਜ਼ਬੂਤ ​​ਕਰਨ ਨਾਲ ਦਿਹਾਤੀ ਜੀਵਨ ਪੱਧਰ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਇਸ ਖੇਤਰ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲ ਸੰਪਰਕ ਵਧੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਹੱਦੀ ਖੇਤਰਾਂ ‘ਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ‘ਤੇ ਧਿਆਨ ਦਿੱਤਾ ਹੈ।
Central cabinet meeting