Amritsar Beas Arhatiya Murdered - Nirpakh Post
Amritsar Beas Arhatiya Murdered
ਅੰਮ੍ਰਿਤਸਰ ਦੇ ਬਿਆਸ ਨੇੜੇ ਪਿੰਡ ਸਠਿਆਲਾ ਵਿੱਚ ਇੱਕ ਆੜ੍ਹਤੀਏ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੋਖਾ ਵਜੋਂ ਹੋਈ ਹੈ। ਮ੍ਰਿਤਕ ਕਾਂਗਰਸ ਪਾਰਟੀ ਨਾਲ ਸਬੰਧਤ ਸੀ ਅਤੇ ਪਿੰਡ ਸਠਿਆਲਾ ਦਾ ਸਾਬਕਾ ਸਰਪੰਚ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ।
ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਹ ਘਟਨਾ ਦੁਪਹਿਰ ਸਮੇਂ ਉਸ ਸਮੇਂ ਵਾਪਰੀ ਜਦੋਂ ਗੁਰਦੀਪ ਸਿੰਘ ਉਰਫ਼ ਗੋਖਾ ਸੀਜ਼ਨ ਕਾਰਨ ਸਠਿਆਲਾ ਬਾਜ਼ਾਰ ਵਿੱਚ ਆਪਣੀ ਦੁਕਾਨ ਤੇ  ਬੈਠਾ ਸੀ। ਇਸ ਦੌਰਾਨ ਅਚਾਨਕ ਤਿੰਨ ਨੌਜਵਾਨ ਆਏ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਗੁਰਦੀਪ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੁਰਦੀਪ ਗੋਖਾ ਦੀ ਤਿੰਨ ਗੋਲੀਆਂ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਰੋਪੀ  ਫਰਾਰ ਹੋ ਗਏ।
Read Also : ਫਿਰੋਜ਼ਪੁਰ ਦੀ ਸਾਬਕਾ ਵਿਧਾਇਕ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ: ਪੰਜਾਬ ਪੁਲਿਸ ਨੇ ਪ੍ਰੈੱਸ ਕਾਨਫਰੰਸ ‘ਚ ਕੀਤੇ ਅਹਿਮ ਖੁਲਾਸੇ
ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬਿਆਸ ਦੇ ਸੀਨੀਅਰ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਆਪਣੇ ਇਲਾਕੇ ਵਿੱਚ ਕਾਫੀ ਪ੍ਰਭਾਵ ਸੀ। ਫਿਲਹਾਲ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਕਾਤਲਾਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Amritsar Beas Arhatiya Murdered