CM Bhagwant Mann Bathinda Visit - Nirpakh Post
CM Bhagwant Mann Bathinda Visit
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਵੀਰਵਾਰ) ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕਰਨਗੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪ੍ਰਸਿੱਧ ਪੰਜਾਬੀ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇੱਕ ਆਡੀਟੋਰੀਅਮ ਅਤੇ ਇੱਕ ਸਕੂਲ ਦੀ ਇਮਾਰਤ ਸ਼ਾਮਲ ਹੈ।
ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪੂਰੇ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਚਾਇਤੀ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦਾ ਇਹ ਪਹਿਲਾ ਦੌਰਾ ਹੈ, ਜਿਸ ਵਿੱਚ ਉਹ ਕਿਸੇ ਪ੍ਰੋਜੈਕਟ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਬਠਿੰਡਾ ਸ਼ਹਿਰੀ ਖੇਤਰ ਦੇ ਮੇਜਰ ਸ਼ਹੀਦ ਰਵੀਇੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ ਦਾ ਉਦਘਾਟਨ ਕਰਨਗੇ।
73 ਕਮਰਿਆਂ ਵਾਲੀ ਇਹ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਇਮਾਰਤ ਵਿੱਚ ਸਮਾਰਟ ਕਲਾਸ ਰੂਮ, ਸਾਇੰਸ ਲੈਬ, 4 ਕੰਪਿਊਟਰ ਲੈਬ ਅਤੇ ਇੱਕ ਲਾਇਬ੍ਰੇਰੀ ਦਾ ਪ੍ਰਬੰਧ ਹੈ। ਇਸ ਸਕੂਲ ਵਿੱਚ 2200 ਲੜਕੀਆਂ ਪੜ੍ਹ ਰਹੀਆਂ ਹਨ। ਕਮਰਿਆਂ ਦੀ ਗਿਣਤੀ ਘੱਟ ਹੋਣ ਕਾਰਨ ਇਹ ਸਕੂਲ 2 ਸ਼ਿਫਟਾਂ ਵਿੱਚ ਚੱਲਦਾ ਹੈ। ਇਸ ਦੇ ਨਾਲ ਹੀ ਲੜਕੀਆਂ ਨੂੰ ਇਸ ਦਾ ਫਾਇਦਾ ਹੋਵੇਗਾ।
Read Also : ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ ਲੇਡੀ ਇੰਸਪੈਕਟਰ ਗ੍ਰਿਫਤਾਰ , 5 ਲੱਖ ਲੈ ਕੇ ਨਸ਼ਾ ਤਸਕਰਾਂ ਨੂੰ ਛੱਡਿਆ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 23 ਸਤੰਬਰ ਨੂੰ ਬਠਿੰਡਾ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਸੂਬੇ ਵਿੱਚ ਬਣੇ ਤੀਹ ਨਵੇਂ ਆਮ ਆਦਮੀ ਕਲੀਨਿਕਾਂ ਦਾ ਵੀ ਨਾਲ ਹੀ ਉਦਘਾਟਨ ਕੀਤਾ।
CM Bhagwant Mann Bathinda Visit