Iran Israel War - Nirpakh Post
Iran Israel War
ਮਿਡਲ ਈਸਟ ਵਿੱਚ ਸ਼ਨੀਵਾਰ ਤੜਕੇ ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕਰਕੇ ਬਦਲਾ ਲੈ ਲਿਆ। ਇਜ਼ਰਾਈਲੀ ਫੌਜ ਦੇ ਅਨੁਸਾਰ, ਉਨ੍ਹਾਂ ਨੇ ਈਰਾਨੀ ਫੌਜੀ ਠਿਕਾਣਿਆਂ ਅਤੇ ਤਹਿਰਾਨ ਦੇ ਆਲੇ-ਦੁਆਲੇ ਕਈ ਸ਼ਹਿਰਾਂ ‘ਤੇ ਬੰਬਾਰੀ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕਰਨ ਲਈ 100 ਤੋਂ ਵੱਧ ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੀ ਹੈ। IDF ਅਧਿਕਾਰੀਆਂ ਨੇ ਕਿਹਾ ਕਿ ਈਰਾਨ ‘ਤੇ ਬੰਬਾਰੀ ਕਰਨ ਵਾਲੇ ਸਾਰੇ ਲੜਾਕੂ ਜਹਾਜ਼ ਸੁਰੱਖਿਅਤ ਬੇਸ ‘ਤੇ ਵਾਪਸ ਪਰਤ ਗਏ ਹਨ। ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕਰਨ ਵਾਲੇ ਆਪ੍ਰੇਸ਼ਨ ਦਾ ਕੋਡ ਡੇਜ਼ ਆਫ਼ ਰੀਪੇਂਟੈਂਸ ਸੀ।
ਇਜ਼ਰਾਈਲ ਨੇ ਈਰਾਨ ਦੇ 4 ਸ਼ਹਿਰਾਂ ‘ਤੇ ਹਮਲਾ ਕੀਤਾ। ਆਈਡੀਐਫ ਮੁਤਾਬਕ 1600 ਕਿਲੋਮੀਟਰ ਦੂਰ ਕੀਤੇ ਗਏ ਇਸ ਹਮਲੇ ਵਿੱਚ ਐਫ-35 ਲੜਾਕੂ ਜਹਾਜ਼ਾਂ, ਜਾਸੂਸੀ ਜਹਾਜ਼ਾਂ ਸਮੇਤ ਇਜ਼ਰਾਈਲੀ ਹਵਾਈ ਸੈਨਾ ਦੇ ਦਰਜਨਾਂ ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੀ ਗਈ। IDF ਨੇ ਕਿਹਾ, “ਇਸਰਾਈਲ ‘ਤੇ ਹਮਲੇ ਦੀ ਕੀਮਤ ਚੁਕਾਉਣੀ ਪਵੇਗੀ। ਅਸੀਂ ਆਪਣੇ ਮਿਸ਼ਨ ਨੂੰ ਪੂਰਾ ਕੀਤਾ ਹੈ।”
ਇਜ਼ਰਾਈਲ ਦੇ ਇਸ ਹਮਲੇ ਨੂੰ ਈਰਾਨ ਵੱਲੋਂ 1 ਅਕਤੂਬਰ ਨੂੰ ਕੀਤੇ ਗਏ ਹਵਾਈ ਹਮਲੇ ਦੇ ਬਦਲੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਈਰਾਨ ਨੇ ਹਿਜ਼ਬੁੱਲਾ ਚੀਫ ਹਸਨ ਨਸਰੱਲਾ ਦੀ ਮੌਤ ਦਾ ਬਦਲਾ ਲੈਣ ਲਈ ਇਜ਼ਰਾਈਲ ‘ਤੇ ਕਰੀਬ 200 ਰਾਕੇਟ ਦਾਗੇ ਸਨ, ਜਿਸ ਤੋਂ ਬਾਅਦ ਇਜ਼ਰਾਈਲ ਨੇ ਵੀ ਈਰਾਨ ਨੂੰ ਤਬਾਹ ਕਰਨ ਦੀ ਕਸਮ ਖਾਧੀ ਸੀ।
Read Also : ਗਿੱਦੜਬਾਹਾ ਜ਼ਿਮਨੀ ਚੋਣ ਦੇ ਤਿੰਨੋ ਉਮੀਦਵਾਰ ਨੇ ਕਰੋੜਪਤੀ , ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਮਨਪ੍ਰੀਤ ਬਾਦਲ ‘ਤੇ ਡਿੰਪੀ ਢਿੱਲੋਂ ਨੂੰ ਛੱਡਿਆ ਪਿੱਛੇ
ਆਈਡੀਐਫ ਦੇ ਬੁਲਾਰੇ ਡੇਨੀਅਲ ਹਗਾਰੀ ਨੇ ਕਿਹਾ, “ਹੁਣ ਇਜ਼ਰਾਈਲ ਨੂੰ ਈਰਾਨ ਵਿੱਚ ਵੀ ਕਾਰਵਾਈ ਕਰਨ ਦੀ ਆਜ਼ਾਦੀ ਮਿਲ ਗਈ ਹੈ। ਈਰਾਨ ਨੇ ਇਜ਼ਰਾਈਲ ‘ਤੇ ਦੋ ਵਾਰ ਹਮਲਾ ਕੀਤਾ ਅਤੇ ਇਸ ਦੀ ਕੀਮਤ ਚੁਕਾਉਣੀ ਪਈ। ਅਸੀਂ ਗਾਜ਼ਾ ਅਤੇ ਲੇਬਨਾਨ ਵਿੱਚ ਜੰਗ ‘ਤੇ ਧਿਆਨ ਕੇਂਦਰਿਤ ਕਰ ਰਹੇ ਸੀ, ਪਰ ਈਰਾਨ ਨੇ ਯੁੱਧ ਨੂੰ ਅੱਗੇ ਵਧਾ ਦਿੱਤਾ ਹੈ। ਇਜ਼ਰਾਇਲੀ ਫੌਜ ਨੇ ਈਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਜੰਗ ਦਾ ਨਵਾਂ ਦੌਰ ਸ਼ੁਰੂ ਕਰਦਾ ਹੈ ਤਾਂ ਉਸ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ।ਈਰਾਨ ਦੀ ਹਵਾਈ ਸੈਨਾ ਨੇ ਪੁਸ਼ਟੀ ਕੀਤੀ ਹੈ ਕਿ ਇਜ਼ਰਾਈਲੀ ਹਮਲੇ ਵਿੱਚ ਤਹਿਰਾਨ ਅਤੇ ਹੋਰ ਸ਼ਹਿਰਾਂ ਵਿੱਚ ਕਈ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਕਾਫ਼ੀ ਨੁਕਸਾਨ ਹੋਇਆ।
Iran Israel War