Amritsar Golden Temple Woman Jumps Death - Nirpakh Post

ਕੁੜੀ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਇਮਾਰਤ ਤੋਂ ਮਾਰੀ ਛਾਲ
Amritsar Golden Temple Woman Jumps  Death

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ। ਇਥੇ ਇਤਿਹਾਸਕ ਗੁਰੂ ਘਰ ‘ਚ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਕੁੜੀ ਨੇ ਗੁਰੂ ਘਰ ਦੀ ਉੱਚੀ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਉਚੀ ਇਮਾਰਤ ਤੋਂ ਛਾਰ ਮਾਰ ਦਿੱਤੀ। ਹਾਲੇ ਤੱਕ ਕੁੜੀ ਦੀ ਪਛਾਣ ਨਹੀਂ ਹੋ ਸਕੀ ਹੈ।  ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅੱਜ ਸਵੇਰੇ ਇੱਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ। ਉਸਨੇ ਮੱਥਾ ਟੇਕਿਆ ਜਾ ਨਹੀਂ ਪਤਾ ਨਹੀਂ। ਪਰ ਉਸ ਤੋਂ ਬਾਅਦ ਕਰੀਬ ਸਾਢੇ 9 ਵਜੇ ਉਹ ਉਸੇ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਬਾਬਾ ਅਟਲ ਰਾਏ ਜੀ ਦੀ ਸੱਤਵੀਂ ਮੰਜ਼ਿਲ ‘ਤੇ ਚੜ੍ਹ ਗਈ। ਜਿੱਥੋਂ ਉਸ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਜਿਵੇਂ ਹੀ ਔਰਤ ਹੇਠਾਂ ਡਿੱਗੀ ਤਾਂ ਉਸ ਦਾ ਖੂਨ ਵਹਿਣ ਲੱਗਾ। ਔਰਤ ਦੇ ਹੇਠਾਂ ਡਿੱਗਦੇ ਹੀ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ।

ਔਰਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਔਰਤ ਦੀ ਲਾਸ਼ ਦੀ ਜਾਂਚ ਕੀਤੀ ਅਤੇ ਉਸ ਨੂੰ ਕਬਜ਼ੇ ‘ਚ ਲੈ ਲਿਆ।

Read Also : ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਨੌਜਵਾਨ ਕਰਨਾਟਕ ਤੋਂ ਗ੍ਰਿਫਤਾਰ, ਕਿਹਾ ਮੈਂ ਲਾਰੈਂਸ ਬਿਸ਼ਨੋਈ ਦਾ ਭਰਾ ਹਾਂ

ਪੁਲਸ ਮੁਤਾਬਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਕਿੱਥੋਂ ਆਈ ਸੀ ਅਤੇ ਕੀ ਉਹ ਇਕੱਲੀ ਸੀ ਜਾਂ ਕੋਈ ਉਸ ਦੇ ਨਾਲ ਸੀ, ਇਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਤੋਂ ਬਾਅਦ ਪਛਾਣ ਲਈ ਮੁਰਦਾਘਰ ‘ਚ ਰੱਖਿਆ ਜਾਵੇਗਾ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਜਾਵੇਗੀ ਤਾਂ ਜੋ ਔਰਤ ਬਾਰੇ ਜਾਣਕਾਰੀ ਮਿਲ ਸਕੇ।

Amritsar Golden Temple Woman Jumps  Death