press confrence - Nirpakh Post
ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ,
We will not spare the conspirator.
ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਬਾਰੇ ਬੋਲਦੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਜੋ ਲੈਂਡ ਪੂਲਿੰਗ ਸਕੀਮ ਲਿਆ ਰਹੀ ਹੈ ਇਹ ਕਿਸਾਨ ਪੱਖੀ ਹੈ। ਇਸ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀਆਂ ਕਰਨ ਵਾਲਿਆਂ ਲਈ ਮੁਸ਼ਕਿਲਾਂ ਖੜ੍ਹੀਆਂ ਕਰੇਗੀ।
ਪੰਜਾਬ 'ਆਪ' ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿਚ ਕੰਮ ਰਹੀ ਹੈ ਅਤੇ ਹੁਣ ਵੀ ਕਰ ਰਹੀ ਹੈ। ਵਿਰੋਧੀ ਧਿਰਾਂ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
ਲੈਂਡ ਪੂਲਿੰਗ ਦਾ ਮਾਸਟਰ-ਪਲਾਨ ਸਭ ਤੋਂ ਪਹਿਲਾਂ 2008 'ਚ ਆਇਆ ਸੀ। ਉਸ ਸਮੇਂ ਸੂਬੇ ‘ਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੀ ਸੀ। ਇਸ ਸਮੇਂ ਲੋਕਾਂ ਨੂੰ ਗੁੰਮਰਾਹ ਕਰਨ ‘ਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 20 ਹਜ਼ਾਰ ਏਕੜ 'ਚ ਗੈਰ-ਕਾਨੂੰਨੀ ਕਾਲੋਨੀ ਵਿਕਸਤ ਕੀਤੀ ਗਈ ਹੈ, ਜੇਕਰ ਯੋਜਨਾਬੱਧ ਕਾਲੋਨੀ ਬਣਾਈ ਜਾ ਰਹੀ ਹੈ ਤਾਂ ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ। ਭਾਜਪਾ 'ਤੇ ਤੰਜ ਕੱਸਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਸੁਨੀਲ ਜਾਖੜ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀ ਗੱਲ ਕਰਦੇ ਹਨ, ਦੂਜੇ ਪਾਸੇ ਅਸ਼ਵਨੀ ਜੀ ਇਕੱਲੇ ਮੈਦਾਨ ਵਿਚ ਕੁੱਦਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਧਾਨ ਤੇ ਦੂਜੇ ਕਾਰਜਕਾਰੀ ਪ੍ਰਧਾਨ ਦੀ ਹੀ ਆਪਸ 'ਚ ਸੁਰ ਨਹੀਂ ਮਿਲ ਰਹੀ ਤਾਂ ਨਤੀਜਾ ਕੀ ਹੋਵੇਗਾ।
CM ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਪੰਜਾਬ ਮੁੱਖ ਮੰਤਰੀ ਮਾਨ ਨੇ ਮੁਲਾਕਾਤ ਬਾਰੇ ਸੰਤੁਸ਼ਟੀ ਜਤਾਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਹੈ ਤੇ ਕਈ ਮਸਲਿਆਂ ਦਾ ਹੱਲ ਨਿਕਲਣ ਦੀ ਆਸ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਧਾਨ ਦੇ ਸੀਜ਼ਨ ਉੱਤੇ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਸਾਹਮਣੇ ਗੋਦਾਮ ਖਾਲੀ ਕਰਵਾਉਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਰਾਇਆ ਘੱਟ ਹੈ। ਇਸ ਨੂੰ ਲੈ ਕੇ ਵੀ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਹੋਰ ਗੋਦਾਮ ਬਣਾਉਣ ਦੀ ਵੀ ਪਰਮਿਸ਼ਨ ਪੰਜਾਬ ਨੂੰ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਪੰਜਾਬ ਦੇ ਆੜ੍ਹਤੀਆਂ ਦਾ ਕਮਿਸ਼ਨ ਵਧਾਉਣ ਦੀ ਵੀ ਮੰਗ ਕੇਂਦਰੀ ਮੰਤਰੀ ਸਾਹਮਣੇ ਰੱਖੀ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਆਰਡੀਐੱਫ ਤਹਿਤ ਵੀ ਫੰਡ ਦੀ ਮੰਗ ਕੀਤੀ ਹੈ
CM Mann meets Union Minister Pralhad Joshi
On winning the war on cancer
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਕੈਂਸਰ ਦੀ ਜੰਗ ਜਿੱਤਣ ‘ਤੇ ਖੁਸ਼ਖ਼ਬਰੀ ਸਾਂਝੀ ਕੀਤੀ ਹੈ। ਨਵਜੋਤ ਸਿੱਧੂ ਦੀ ਪਤਨੀ ਨੇ ਛਾਤੀ ਦੇ ਕੈਂਸਰ ਨੂੰ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਜੋੜਾ ਪਹਿਲੀ ਵਾਰ ਕੈਂਮਰੇ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਕ ਸਾਲ ਪਹਿਲਾਂ ਨਵਜੋਤ ਕੌਰ ਕੈਂਸਰ ਨਾਲ ਲੜ ਰਹੇ ਸਨ। ਜਿਸ ਤੋਂ ਬਾਅਦ ਸਿੱਧੂ ਨੇ ਆਪਣੀ ਪਤਨੀ ਦੇ ਇਲਾਜ ਬਾਰੇ ਅਪਡੇਟ ਮੀਡੀਆ ਸਾਹਮਣੇ ਸਾਂਝੀ ਕੀਤੀ ਹੈ।
ਨਵਜੋਤ ਸਿੱਧੂ ਨੇ ਕਿਹਾ ਜਦੋਂ ਨੋਨੀ 3 ਸਟੇਜ ‘ਤੇ ਸੀ ਤਾਂ ਡਾਕਟਰਾਂ ਨੇ ਬੱਚਣ ਦੀ ਉਮੀਦ ਵੀ ਘੱਟ ਦੱਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ‘ਚ ਖਾਣ ਨੂੰ ਗੇਪ ਦਿਓ ਤਾਂ ਕੈਂਸਰ ਦੇ ਸੈੱਲ ਖੁਦ ਮਰ ਜਾਣਗੇ। ਸ਼ਾਮ 7 ਵਜੇ ਖਾਣੇ ਤੋਂ ਬਾਅਦ ਸਵੇਰੇ 10 ਵਜੇ ਖਾਣਾ ਚਾਹੀਦਾ ਹੈ। ਨੀਬੂ, ਨੀਮ ਦੇ ਪੱਤੇ ਅਤੇ ਤੁਲਸੀ ਦਾ ਵੱਧ ਉਪਯੋਗ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚਾਹ ਵੀ ਛੱਡਣੀ ਪਵੇਗੀ ਅਤੇ ਹਲਦੀ, ਅਦਰਕ ਅਤੇ ਪੈਠੇ ਦੇ ਜੂਸ ਨੂੰ ਤਰਜੀਹ ਦੇਣੀ ਚਾਹੀਦੀ ਹੈ। ਫਲਾਂ ‘ਚ ਸ਼ੈਹਤੂਤ, ਚੁਕੰਤਰ, ਗਾਜਰ ਅਤੇ ਆਵਲੇ ਦਾ ਜੂਸ ਪੀਣਾ ਚਾਹੀਦਾ ਹੈ। ਜੋ ਕੈਂਸਰ ਨੂੰ ਜੜੋ ਖ਼ਤਮ ਕਰਨ ਲਈ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਜੋ ਇਲਾਜ ਕੈਂਸਰ ਦਾ ਹੈ ਉਹੀ ਇਲਾਜ ਫੈਟੀ ਲੀਵਰ ਦਾ ਵੀ ਹੈ। ਉਨ੍ਹਾਂ ਕਿਹਾ ਨਾਰੀਅਲ ਦਾ ਤੇਲ ਅਤੇ ਸਰੋਂ ਦਾ ਤੇਲ ਦਾ ਭੋਜਨ ਖਾਣਾ ਚਾਹੀਦਾ ਹੈ। ਇਹ ਨੁਕਸੇ ਹਰ ਕੋਈ ਆਪਣੇ ਘਰ ਇਸਤਮਾਲ ਕਰ ਸਕਦਾ ਹੈ। On winning the war on cancer
ਨਵਜੋਤ ਸਿੱਧੂ ਨੇ ਅੱਗੇ ਦੱਸਿਆ ਕਿ ਹੁਣ ਮੇਰੀ ਪਤਨੀ ਕੈਂਸਰ ਤੋਂ ਮੁਕਤ ਹੈ ਅਤੇ ਮੈਂ ਤੇ ਮੇਰਾ ਪਰਿਵਾਰ ਖੁਸ਼ ਹਾਂ। ਨੋਨੀ ਨੇ ਹਮੇਸ਼ਾ ਬਹਾਦਰੀ ਨਾਲ ਲੜੀ ਅਤੇ ਪਾਜ਼ੇਟਿਵ ਰਹੀ। ਉਨ੍ਹਾਂ ਕਿਹਾ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਲਾਜ ਹਿੰਦੂਸਤਾਨ ‘ਚ ਹੀ ਹੋਇਆ ਹੈ।
ਇਸ ਤੋਂ ਇਲਾਵਾ ਨਵਜੋਤ ਕੌਰ ਨੇ ਦੱਸਿਆ ਕਿ ਜਦੋਂ ਮੈਂ ਫੂਡ ਅਫ਼ਸਰ ਸੀ ਤਾਂ ਚੈਕਿੰਗ ਦੌਰਾਨ ਦੇਖਦੀ ਸੀ ਕਿ ਪੰਜਾਬ ‘ਚ ਸਾਰੀਆਂ ਚੀਜ਼ਾਂ ਮਿਲਾਵਟੀ ਹਨ। ਜਿਸ ਕਾਰਨ ਕੋਈ ਘਰ ਨਹੀਂ ਬਚੇਗਾ ਅਤੇ ਕੈਂਸਰ ਦੀ ਦਰ ਵੀ ਅੱਗੇ ਨਾਲੋਂ ਵੱਧ ਹੈ। ਉਨ੍ਹਾਂ ਕਿਹਾ ਕੈਂਸਰ ਦੇ ਸੈੱਲ ਸਭ ‘ਚ ਹੁੰਦੇ ਹਨ ਹੁਣ ਸਾਡੇ ‘ਤੇ ਨਿਰਭਰ ਕਰਦਾ ਹੈ ਕਿ ਕਿ ਅਸੀਂ ਉਹ ਸੈੱਲ ਨੂੰ ਕਿਹੜਾ ਭੋਜਨ ਦੇ ਰਹੇ ਹਾਂ।On winning the war on cancer