Punjab Weather Alert - Nirpakh Post
ਪੰਜਾਬੀਓ ਹੋ ਜਾਓ ਸਾਵਧਾਨ.! ਭਾਰੀ ਮੀਂਹ 'ਤੇ ਤੂਫ਼ਾਨ ਦੀ ਚੇਤਵਾਨੀ
ਪੰਜਾਬ ਵਿਚ ਮਾਨਸੂਨ ਇਕਦਮ ਸਰਗਰਮ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ 23 ਜੁਲਾਈ ਲਈ ਸੂਬੇ ਦੇ ਕੁਝ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ, ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ, ਜਿੱਥੇ 75 ਤੋਂ 100 ਪ੍ਰਤੀਸ਼ਤ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਅੱਜ 3:30 ਵਜੇ ਤੱਕ ਪੰਜਾਬ ਵਿੱਚ 29 ਥਾਵਾਂ ‘ਤੇ ਮੀਂਹ ਅਤੇ ਗਰਜ ਨਾਲ ਚਿਤਾਵਨੀ ਜਾਰੀ ਕੀਤੀ ਗਈ ਸੀ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਹਵਾਵਾਂ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।
ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (ਖੇਤਰ ਵਿੱਚ 25-50%) ਹੋਵੇਗੀ।ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।
ਮੌਸਮ ਵਿਭਾਗ ਨੇ ਲਹਿਰਾ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਫਿਰੋਜ਼ਪੁਰ, ਜ਼ੀਰਾ, ਪੱਟੀ, ਤਰਨਤਾਰਨ ਅਤੇ ਅੰਮ੍ਰਿਤਸਰ ਆਦਿ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਹੈ। ਜਦਕਿ ਬੁਢਲਾਡਾ, ਮਲੇਰਕੋਟਲਾ, ਮੂਨਕ, ਪਾਤੜਾਂ, ਮੁਕਤਸਰ ਸਾਹਿਬ, ਜਲਾਲਾਬਾਦ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ ਅਤੇ ਅਜਨਾਲਾ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Read Also : ਲੱਕੀ ਪਟਿਆਲ ਨੇ ਫਰੀਦਕੋਟ ਯਾਦਵਿੰਦਰ ਕਤਲ ਕੇਸ ਦੀ ਜ਼ਿੰਮੇਵਾਰੀ ਲਈ: ਕਿਹਾ- ਮੂਸੇਵਾਲਾ ਕੇਸ ਵਿੱਚ ਕਲੀਨ ਚਿੱਟ ਸਰਕਾਰ ਦੇ ਪ੍ਰਭਾਵ ਕਾਰਨ ਮਿਲੀ ਸੀ,
ਮੌਸਮ ਵਿਭਾਗ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਓਡੀਸ਼ਾ, ਬਿਹਾਰ ਦੇ ਨਾਲ-ਨਾਲ ਉੱਤਰ-ਪੂਰਬੀ ਭਾਰਤ ਵਿਚ ਭਾਰੀ ਮੀਂਹ ਪਿਆ। ਮੰਗਲਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੀ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਯਾਨੀ ਅੱਜ ਦਿੱਲੀ-ਐਨਸੀਆਰ ਵਿੱਚ ਇਹ ਸਿਲਸਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Punjab Weather Alert
ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ  ਪ੍ਰੇਸ਼ਾਨ ਹਨ।
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਵਿਭਾਗ ਨੇ ਸੂਬੇ ਵਿਚ ਠੰਢ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਧੂੰਏਂ ਵਾਲੀ ਸਥਿਤੀ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਹਫ਼ਤੇ ਦੇ ਅੰਤ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਿਲਸਿਲੇ ਵਿੱਚ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਆਂਢੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦਾ ਅਸਰ ਪੰਜਾਬ ਦੇ ਮੌਸਮ ਵਿਚ ਵੀ ਦੇਖਣ ਨੂੰ ਮਿਲੇਗਾ।
ਪੰਜਾਬ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਡ ‘ਚ ਵਾਧਾ ਹੋਵੇਗਾ। ਮੌਜੂਦਾ ਹਾਲਾਤਾਂ ਕਾਰਨ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਇਕ ਹਫ਼ਤੇ ਅੰਦਰ 2 ਤੋਂ 3 ਡਿਗਰੀ ਤੱਕ ਹੇਠਾਂ ਆ ਜਾਵੇਗਾ। ਪੱਛਮੀ ਹਿਮਾਲਿਆ ਵੱਲ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪਹਾੜਾਂ ਉਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ ਵਿਚ ਠੰਢ ਹੋਰ ਵਧ ਜਾਵੇਗੀ। ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ, ਜਿਸ ਤੋਂ ਬਾਅਦ ਠੰਢ ਦਾ ਅਸਲ ਰੰਗ ਦੇਖਣ ਨੂੰ ਮਿਲੇਗਾ।
Read Also : ਥਾਣੇ ਦੇ ਨੇੜੀਓ ਮਿਲੀ ਅਜਿਹੀ ਚੀਜ਼ , ਪੁਲਿਸ ਨੂੰ ਪੈ ਗਈਆਂ ਭਾਜੜਾ ..
ਮੀਂਹ ਕਿੱਥੇ ਪਵੇਗਾ?
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਮੁਤਾਬਕ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।
Punjab Weather Alert