aashubangad - Nirpakh Post

ਸੰਵਿਧਾਨ ਬਚਾਓ ਮੁਹਿੰਮ ਤਹਿਤ ਸੁਖਵੰਤ ਸਿੰਘ ਬਰਾੜ ਅਤੇ ਆਸ਼ੂ ਬੰਗੜ ਨੇ ਕੀਤੀ ਮਮਦੋਟ ਵਿੱਖੇ ਪ੍ਰੈੱਸ ਕਾਨਫਰੰਸ
Campaign to Save the Constitution ਹਲਕਾ ਫਿਰੋਜ਼ਪੁਰ ਦਿਹਾਤੀ ਤੋ ਕਾਂਗਰਸ ਪਾਰਟੀ ਦੇ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਹੇਠ ਅੱਜ ਸਥਾਨਕ ਰੂਹ ਖੁਸ਼ ਹੋਟਲ ਦੇ ਹਾਲ ਵਿੱਚ ਵਰਕਰਾਂ ਦੀ ਭਰਵੀ ਮੀਟਿੰਗ ਕੀਤੀ ਗਈ । ਜਿਸ ਵਿੱਚ ਕਾਂਗਰਸ ਪਾਰਟੀ ਦੇ ਬੁਲਾਰੇ ਸੁਖਵੰਤ ਬਰਾੜ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ ਜਿਨ੍ਹਾਂ ਮਮਦੋਟ ਦੇ ਸਮੂਹ ਪੱਤਰਕਾਰਾਂ ਨਾਲ ਪ੍ਰੈੱਸ ਵਾਰਤਾ ਕੀਤੀ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਸ਼ੂ ਬੰਗੜ ਤੇ ਸੁਖਵੰਤ ਬਰਾੜ ਸਾਬਕਾ ਚੇਅਰਮੈਨ ਮਿਲਕਫ਼ੈਡ ਪੰਜਾਬ ਨੇ ਦਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ ।Campaign to Save the Constitution

also read : HAL ਨੇ ਕਮਾਈ ਦੇ ਮਾਮਲੇ ‘ਚ ਪਿਛਲੇ ਸਾਲ ਦਾ ਤੋੜਿਆ ਰਿਕਾਰਡ

ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵੀ ਖਤਮ ਕਰਕੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ | ਉਹਨਾਂ ਕਿਹਾ ਕਿ ਇਸ ਕਰਕੇ ਕਾਂਗਰਸ ਪਾਰਟੀ ਸਾਰੇ ਦੇਸ਼ ਵਿੱਚ ਹਲਕਾ ਅਤੇ ਬਲਾਕ ਪਧਰੀ ਕਾਨਫਰੰਸਾਂ ਕਰਕੇ ਲੋਕਾਂ ਨੂੰ ਭਾਜਪਾ ਦੀਆਂ ਕੋਝੀਆਂ ਚਾਲਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈCampaign to Save the Constitution