92 crore rupees - Nirpakh Post

ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵਲੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ
Good news for students
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਸੂਬਿਆਂ ਦੀਆਂ ਸੰਸਥਾਵਾਂ ਵਿਚ ਦਾਖਲਾ ਲਿਆ ਹੋਇਆ ਹੈ, ਉਨ੍ਹਾਂ ਨੂੰ ਪੜ੍ਹਾਈ ਦੇ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਰਕਮ ਉਨ੍ਹਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।

ALSO READ :- ਕਿਸਾਨ ਅੰਦੋਲਨ ‘ਤੇ ਬੋਲੇ ​​ਸਾਬਕਾ ਸੀਐਮ ਹੁੱਡਾ , ਸਰਕਾਰ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰੇ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋਂ ਲਈ ਜ਼ਿੰਮੇਵਾਰ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸਸ਼ਕਤ ਹਥਿਆਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜ੍ਹਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।Good news for students