Sukhbir Badal Attack - Nirpakh Post

ਨਾਂਦੇੜ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਦਾ ਆਇਆ ਪਹਿਲਾ ਬਿਆਨ; ਕਿਹਾ- ਹਮਲੇ ਤੋਂ ਨਹੀਂ ਡਰਦਾ
ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਨਾਂਦੇੜ ਤੋਂ ਪਹਿਲਾ ਬਿਆਨ  ਸਾਹਮਣੇ ਆਇਆ ਹੈ.. ਜਿੱਥੇ ਉਨ੍ਹਾਂ ਗੁਰੂ ਘਰ ਤੋਂ ਗੁਰੂ ਦਾ ਸਿਰ ਤੇ ਹੱਥ ਹੋਣ ਦਾ ਜਿਕਰ ਵੀ ਕੀਤਾ ਹੈ..

ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਹਮਲਾਵਰ ਨੂੰ ਤੁਰੰਤ ਦਬੋਚ ਲਿਆ। ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਨਿੱਜੀ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਹੱਥ ਤੇ 8-9 ਟਾਂਕੇ ਲੱਗੇ ਹਨ। ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਜਿਸਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਏ।

ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਤੇ ਹਮਲਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਾਰ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ ਤੇ ਹੋਏ ਹਨ।

ਸਿਰ ‘ਤੇ ਗੁਰੂ ਸਾਹਿਬ ਦਾ ਹੱਥ – ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਨਾਪਾਕ ਕੋਸ਼ਿਸ਼ ਕਰ ਰਹੇ ਹਨ, ਪਰ ਅਕਾਲੀ ਦਲ ਮੁਖੀ ਹੋਣ ਦੇ ਨਾਤੇ ਮੇਰੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਪੰਜਾਬ ਦੀ ਸ਼ਾਂਤੀ ਲਈ ਵਚਨਬੱਧ ਸਨ ਅਤੇ ਮੈਰੇ ਲਈ ਵੀ ਮੇਰਾ ਪੰਜਾਬ ਸਭਤੋਂ ਉੱਤੇ ਹੈ। ਅਸੀਂ ਕਦੇ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ। ਸਾਡੇ ਲਈ ਪੰਜਾਬ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਹਮੇਸ਼ਾ ਨੰਬਰ-1 ਤੇ ਰਹੇਗੀ। ਉਨ੍ਹਾਂ ਕਿਹਾ ਇਹ ਲੋਕ ਜਿਨ੍ਹਾਂ ਮਰਜੀ ਜੋਰ ਲਗਾ ਲੈਣ, ਪਰ ਉਨ੍ਹਾਂ ਉੱਤੇ ਗੁਰੂ ਗੋਬਿੰਦ ਸਿੰਘ ਜੀ ਦਾ ਮੇਹਰ ਭਰਿਆ ਹੱਥ ਹੈ। ਉਹ ਕਦੇ ਵੀ ਇਨ੍ਹਾਂ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਹਮਲਾਵਰ ਤੋਂ ਪੁੱਛਗਿੱਛ ਕਰ ਰਹੀ ਨਾਂਦੇੜ ਪੁਲਿਸ ਅਤੇ ATS

ਫਿਲਹਾਲ ਹਮਲਾਵਰ ਨਿਹੰਗ ਜਸਪਾਲ ਸਿੰਘ ਤੋਂ ਸਥਾਨਕ ਪੁਲਿਸ ਅਤੇ ਏਟੀਐਸ ਲਗਾਤਾਰ ਪੁੱਛਗਿੱਛ ਕਰ ਰਹੀਆਂ ਹਨ। ਹਾਲੇ ਤੱਕ ਮੁਲਜਮ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਪੁਲਿਸ ਹੁਣ ਹਮਲੇ ਦੇ ਅਸਲ ਕਾਰਨਾਂ ਅਤੇ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਉਸ ਦੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ। ਦੋਵੇਂ ਟੀਮਾਂ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ ਕਿ ਕਿਤੇ ਮੁਲਜ਼ਮ ਦੇ ਸੰਬੰਧ ਕਿਸੇ ਹੋਰ ਸ਼ੱਕੀ ਗਰੁੱਪ ਜਾਂ ਜਥੇਬੰਦੀ ਨਾਲ ਤਾਂ ਨਹੀਂ ਜੁੜ ਹੋਏ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ , ਜਾਣੋ ਕਿਸਨੇ ਕੀਤੀ ਮੰਗ ?
Sukhbir Badal Attack

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Raghbir singh) ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਛੋਆ ਤੇ ਰਵਿੰਦਰ ਸਿੰਘ ਖ਼ਾਲਸਾ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਮੰਗ ਪੱਤਰ ਕਿਹਾ ਗਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਸਮਰਪਣ ਭਾਵਨਾ ਨਾਲ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ’ਤੇ ਮਿਤੀ 4 ਦਸੰਬਰ 2024 ਨੂੰ ਨਰਾਇਣ ਸਿੰਘ ਨਾਂ ਦੇ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਦੇ ਥੰਮ੍ਹ ਉੱਪਰ ਗੋਲੀਆਂ ਲੱਗਣ ਨਾਲ ਸਾਨੂੰ ਗਹਿਰਾ ਮਾਨਸਿਕ ਦੁੱਖ ਪੁੱਜਾ ਹੈ।

ਉਨ੍ਹਾਂ ਕਿਹਾ ਕਿ ਇਹ ਹਮਲਾ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ, ਉਥੇ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਵੱਡੀ ਬੇਅਦਬੀ ਅਤੇ ਇਸ ਦੀ ਰੂਹਾਨੀਅਤ ਨੂੰ ਖੰਡਤ ਕਰਨ ਵਾਲੀ ਕੋਝੀ ਹਰਕਤ ਵੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਅਤੇ ਦੁਨੀਆ ਭਰ ਦੇ ਸ਼ਰਧਾਲੂ ਨਤਮਸਤਕ ਹੋ ਕੇ ਆਪਣੀ ਆਤਮਿਕ ਤ੍ਰਿਪਤੀ ਦੇ ਨਾਲ ਨਾਲ ਸ਼ਾਂਤੀ, ਸਹਿਜ, ਸੇਵਾ ਭਾਵ ਜਿਹੇ ਗੁਣਾਂ ਨੂੰ ਆਪਣੇ ਅੰਦਰ ਸਮੋਅ ਕੇ ਲੈ ਜਾਂਦੇ ਹਨ।

Read Also : ਸ਼ੰਭੂ ਬਾਰਡਰ ਪਾਰ ਨਹੀਂ ਕਰ ਸਕੇ ਕਿਸਾਨ ! ਜਾਣੋ ਹੁਣ ਦੁਬਾਰਾ ਕਦੋਂ ਦਿੱਲੀ ਵੱਲ ਵਧਣਗੇ ਕਿਸਾਨ ?

ਉਨ੍ਹਾਂ ਕਿਹਾ ਇਥੋਂ ਦੀਆਂ ਜੀਵਨ ਬਖਸ਼ਣ ਵਾਲੀਆਂ ਤਰੰਗਾਂ ਮਨੁੱਖ ਨੂੰ ਇੱਕ ਮੁਕੰਮਲ ਸਮਰਪਣ ਅਤੇ ਅਗੰਮੀ ਇਲਹਾਮ ਦਾ ਰਾਹ ਦਿਖਾਉਂਦੀਆਂ ਹਨ। ਅਜਿਹੇ ਪਾਵਨ ਅਸਥਾਨ ਵੱਲ ਹਮਲਾ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਤਾਰ ਤਾਰ ਕਰਨ ਵਾਲਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਜਗਤ ਕੋਲੋਂ ਤਾਂ ਪਹਿਲਾਂ ਹੀ ਜੂਨ 1984 ਸਮੇਂ ਕਾਂਗਰਸ ਹਕੂਮਤ ਵੱਲੋਂ ਇਸ ਅਸਥਾਨ ਉਤੇ ਕੀਤੇ ਗਏ ਫੌਜੀ ਹਮਲੇ ਦਾ ਦਰਦ ਨਹੀਂ ਭੁੱਲਿਆ ਜਾ ਰਿਹਾ ਅਤੇ ਹੁਣ ਇਸ ਤਾਜਾ ਹਰਕਤ ਨਾਲ ਇਕ ਵਾਰ ਫਿਰ ਸਿਖਾਂ ਨੂੰ ਮਾਨਸਿਕ ਪੀੜਾ ਪੁੱਜੀ ਹੈ। ਗੋਲੀ ਲੱਗਣ ਨਾਲ ਹੋਈ ਬੇਅਦਬੀ ਦਾ ਪਸ਼ਚਾਤਾਪ ਅਤੇ ਗੁਰੂ ਸਾਹਿਬ ਤੋਂ ਮੁਆਫੀ ਇੱਕ ਲੋੜੀਂਦਾ ਅਮਲ ਹੈ ਜਿਸ ਨੂੰ ਮੁਕੰਮਲ ਕਰਨ ਵਾਸਤੇ ਹਰ ਸਿੱਖ ਅਤੇ ਇਸ ਪਾਵਨ ਅਸਥਾਨ ਤੇ ਆਸਥਾ ਰੱਖਦਾ ਹਰ ਵਿਅਕਤੀ ਸਿੱਖ ਕੌਮ ਦੀ ਅਗਵਾਈ ਕਰਦੇ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਸ ਰੱਖਦਾ ਹੈ।

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਪੰਜ ਸਿੰਘ ਸਾਹਿਬਾਨ ਇਸ ਉਤੇ ਦੀਰਘ ਵਿਚਾਰ ਕਰਨ ਅਤੇ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਛੇਕਣ।

Sukhbir Badal Attack