shromani akali dal - Nirpakh Post

ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਹੋਈ ਘਰ ਵਾਪਸੀ
8 ਅਗਸਤ, (ਵਿਵੇਕ ਰਾਜ) :- ਅੱਜ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਘਰ ਵਾਪਸੀ ਹੋਈ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ “ਸੁਧਾਰ ਲਹਿਰ” ਵਾਲੇ ਧੜੇ ਵਿੱਚ ਸ਼ਾਮਲ ਹੋ ਗਏ ਸਨ। ਪਰ ਹੁਣ ਉਹ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸ ਆ ਗਏ ਹਨ ਅਤੇ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬਲਦੇਵ ਸਿੰਘ ਮਾਨ ਦੇ ਨਿਵਾਸ ਸਥਾਨ ਸੂਲਰ ਘਰਾਟ ਵਿਖੇ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਪਹੁੰਚੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਬਲਦੇਵ ਸਿੰਘ ਮਾਨ ਦੀ ਘਰ ਵਾਪਸੀ ਕਾਰਵਾਈ।

ਹੁਣ ਬਲਦੇਵ ਸਿੰਘ ਮਾਨ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ 'ਚ ਰਹਿੰਦਿਆਂ ਉਹ ਦਿੜ੍ਹਬਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਇਸ ਦੇ ਨਾਲ ਨਾਲ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਨਜ਼ਦੀਕੀ ਵੀ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ
Shiromani Akali Dal reform movement disbanded
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਮਗਰੋਂ ਬਾਗੀ ਧੜੇ ਵੱਲੋਂ ਇਸ ਦਾ ਫ਼ੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀਆਂ ਨੂੰ ਸਜ਼ਾ ਲਗਾਉਣ ਦੇ ਨਾਲ ਹੀ ਇਹ ਗੱਲ ਆਖ਼ੀ ਗਈ ਸੀ ਕਿ ਜਿਹੜੇ ਬਾਗੀ ਹਨ ਇਹ ਵੀ ਦਾਗੀ ਹਨ, ਇਹ ਆਪੋ-ਆਪਣੇ ਚੂਲ੍ਹੇ ਸਮੇਟਣ ਤੇ ਇਕ ਹੋ ਜਾਣ। ਉਨ੍ਹਾਂ ਵੱਲੋਂ ਸਾਰੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੇ ਹੁਕਮ ਦੇਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨਵੀਨੀਕਰਨ ਦੇ ਵੀ ਹੁਕਮ ਦਿੱਤੇ ਗਏ ਸਨ। Shiromani Akali Dal reform movement disbanded

also read :- ਕਿਸਾਨਾਂ ਨੂੰ SC ਤੋਂ ਲੱਗਿਆ ਵੱਡਾ ਝਟਕਾ, ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਲੀਡਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਤੇ ਹੋਰ ਮੁੱਦਿਆਂ ਦੇ ਵਿਰੋਧ ਵਿਚ ਪਾਰਟੀ ਤੋਂ ਪਾਸਾ ਵੱਟ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਵੱਲੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਇਸ ਬਾਰੇ ਪੂਰੀ ਸੁਣਵਾਈ ਮਗਰੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਇਨ੍ਹਾਂ ਆਗੂਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਕਈ ਲੀਡਰ ਸ਼ਾਮਲ ਸਨ।Shiromani Akali Dal reform movement disbanded