farmer jagjit singh dallewal - Nirpakh Post
ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ
ਪਟਿਆਲਾ-  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਛੁੱਟੀ ਹੋ ਮਿਲ ਗਈ ਹੈ। ਡੱਲੇਵਾਲ ਕਿਸਾਨਾਂ ਦੇ ਕਾਫਲੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ 'ਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਇਥੋਂ ਰਵਾਨਾ ਹੋਏ । ਦੱਸ ਦਈਏ ਕਿ ਡੱਲੇਵਾਲ ਮਰਨ ਵਰਤ ਤੇ ਸਨ ਜਿਸ ਦੌਰਾਨ ਉਨ੍ਹਾਂ ਵੱਲੋਂ ਪਾਣੀ ਦਾ ਸੇਵਨ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਦੀ ਸਿਹਤ ਨਾਜ਼ੁਕ ਹੋ ਗਈ ਸੀ। ਸਿਹਤ ਦੀ ਗੰਭੀਰਤਾ ਕਾਰਨ ਹੀ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਪਾਰਕ ਹਸਪਤਾਲ ਵਿਚੋਂ ਛੁੱਟੀ ਹੋਣ ਉਪਰੰਤ ਡੱਲੇਵਾਲ ਨੇ ਕਿਹਾ ਕਿ ਜਿੱਥੇ ਕਿਸਾਨ ਅੰਦੋਲਨ ਦੀ ਕਵਰੇਜ ਕਰਨ 'ਤੇ ਮੀਡੀਆ ਦਾ ਧੰਨਵਾਦ ਕੀਤਾ ਉੱਥੇ ਹੀ ਆਖਿਆ ਕਿ ਸਰਕਾਰ ਨੇ ਧੋਖਾ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਜਿਸ ਦੇ ਖਿਲਾਫ਼ ਮੁੜ ਤੋਂ ਅੰਦੋਲਨ ਖੜ੍ਹਾ ਕੀਤਾ ਜਾਵੇਗਾ।
Read Also- ਭਾਰਤ ਨੂੰ ਦੋਸਤ ਬੋਲ ਕੇ ਅਮਰੀਕੀ ਪ੍ਰਸਾਸ਼ਨ ਦੇ ਨੇ ਕੱਢੀ ਦੁਸ਼ਮਣੀ, ਭਾਰਤ ’ਤੇ ਲਾਗੂ ਕੀਤਾ 26 ਪ੍ਰਤੀਸ਼ਤ ਟੈਰਿਫ
ਉਨ੍ਹਾਂ ਕਿਹਾ ਕਿ ਮੇਰੀ ਜਿੰਦਗੀ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਪਾਸੇ ਗੱਲਬਾਤ ਚਲਦੀ ਹੋਵੇ ਅਤੇ ਦੂਜੇ ਪਾਸੇ ਸਰਕਾਰ ਕਿਸਾਨਾਂ ਨੂੰ ਜ਼ਬਰੀ ਬੰਦੀ ਬਣਾ ਲਵੇ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਸਰਕਾਰ ਦੇ ਨੁਮਾਇੰਦਿਆਂ ਦਾ ਨਾਮ ਟਰਾਲੀਆਂ ਚੋਰੀ ਕਰਨ 'ਚ ਆ ਰਿਹਾ ਹੈ। ਜੋ ਕਿ ਸ਼ਰਮ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਰੀ ਹੋਏ ਸਮਾਨ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।
ਇਸ ਦੌਰਾਨ ਹੀ ਉਨ੍ਹਾਂ ਤੋਂ ਇਹ ਸਵਾਲ ਕੀਤਾ ਗਿਆ ਕਿ ਉਨ੍ਹਾਂ ਦੀ ਅਗਲੀ ਨੀਤੀ ਕੀ ਹੋਵੇਗੀ? ਜਿਸ ਦਾ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਮੀਡੀਆ ਵੱਲੋਂ ਸਵਾਲ ਕੀਤਾ ਗਿਆ ਕਿ ਜੇਕਰ ਕਿਸਾਨ ਅੰਦੋਲਨ ਦੀਆਂ ਦੋਨੋਂ ਧਿਰਾਂ ਇਕੱਠੀਆਂ ਹੋ ਕੇ ਲੜਨ ਤਾਂ ਸਫ਼ਲਤਾ ਦੀ ਸੰਭਾਵਨਾ ਜ਼ਿਆਦਾ ਹੈ। ਇਸ ਤੇ ਵੀ ਉਨ੍ਹਾਂ ਵੱਲੋਂ ਕੁਝ ਸਪਸ਼ਟ ਸ਼ਬਦਾਂ ਵਿੱਚ ਉੱਤਰ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਦਾ ਅੰਦੋਲਨ ਸਰਕਾਰ ਖਿਲਾਫ਼ ਲਗਾਤਾਰ ਜਾਰੀ ਰਹੇਗਾ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।
Raja Waring made known the Hall of Dallewal
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਅੱਜ ਖਨੌਰੀ ਬਾਰਡਰ ‘ਤੇ ਪਹੁੰਚ ਕੇ  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।  ਇਸ ਮੌਕੇ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਮਿਲਣ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨੀ ਹੱਕਾਂ ਲਈ ਲੜੀ ਜਾ ਰਹੀ ਇਹ ਜੰਗ ਸਾਡੇ ਸਾਰਿਆਂ ਲਈ ਅਹਿਮ ਮਹੱਤਵ ਰੱਖਦੀ ਹੈ। ਆਓ ਮਿਲ ਕੇ ਡੱਲੇਵਾਲ ਸਾਬ ਦਾ ਸਾਥ ਦੇਈਏ ਅਤੇ ਡੁੱਬ ਰਹੀ ਕਿਸਾਨੀ ਨੂੰ ਬਚਾਈਏ।
ਇਸ ਮੌਕੇ ਰਾਜਾ ਵੜਿੰਗ ਦੇ ਨਾਲ ਗੁਰਕੀਰਤ ਸਿੰਘ ਕੋਟਲੀ ਅਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕਰਦੇ ਹਨ।Raja Waring made known the Hall of Dallewal
also read :- ਸ਼੍ਰੀ ਫ਼ਤਹਿਗੜ੍ਹ ਸਹਿਬ ਅਸਥਾਨ ਤੇ ਸ਼ੁਸ਼ੋਭਿਤ ਨੇ ਇਹ 12 ਇਤਿਹਾਸਿਕ ਸਥਾਨ , ਜਿਸ ਬਾਰੇ ਬਹੁਤ ਘੱਟ ਲੋਕਾਂ ਨੂੰ ਹੈ ਪਤਾ , ਜਾਣੋ
ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਭਾਰ ਹੁਣ ਕਾਫ਼ੀ ਘੱਟ ਗਿਆ ਹੈ ਅਤੇ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਲਗਾਤਾਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ।  ਉਥੇ ਹੀ ਅੱਜ ਕਿਸਾਨਾਂ ਵੱਲੋਂ ਉਥੇ ਟਰਕੈਟਰ ਮਾਰਚ ਕੱਢਿਆ ਗਿਆ ਹੈ। ਖਨੌਰੀ ਸਰਹੱਦ ‘ਤੇ 21 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀ. ਸੀ.  ਅਤੇ ਐੱਸ. ਡੀ. ਐੱਮ. ਨੂੰ ਸੌਂਪਣਗੇ।Raja Waring made known the Hall of Dallewal