firojpur - Nirpakh Post

ਗੇਮ ਖੇਡਦੇ-ਖੇਡਦੇ ਲਾਪਤਾ ਹੋਈ 14 ਸਾਲਾ ਕੁੜੀ!!
Missing 14-year-old girl!
ਫਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੱਬ-ਜੀ ਗੇਮ ਨੇ ਇਕ 14 ਸਾਲਾ ਲੜਕੀ ਦੀ ਅਜਿਹੀ ਨੀਂਦ ਉਡਾਈ ਕਿ ਕੁੜੀ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਗਾਇਬ ਹੈ। ਲਾਪਤਾ ਹੋਈ ਕੁੜੀ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਮਮਦੋਟ ਦੇ ਪਿੰਡ ਜੱਲੋਕੇ ਦੀ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ 14 ਸਾਲਾ ਲੜਕੀ ਜੋ ਮੋਬਾਇਲ ਵਿਚ ਪੱਬ-ਜੀ ਗੇਮ ਖੇਡਦੀ ਸੀ। ਜਿਸ ਨੇ ਉਸ ਦੇ ਦਿਮਾਗ ‘ਤੇ ਇਨਾਂ ਮਾੜਾ ਅਸਰ ਕੀਤਾ ਕਿ ਉਹ ਤੜਕ ਸਾਰ 4 ਵਜੇ ਦੇ ਕਰੀਬ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਆਈ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਪਰ ਉਸਦਾ ਕੋਈ ਪਤਾ ਨਹੀਂ ਲੱਗਿਆ। Missing 14-year-old girl!

also read :- ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ…

ਪਰਿਵਾਰ ਨੇ ਦੱਸਿਆ ਕਿ ਲੜਕੀ ਪੱਬ-ਜੀ ਗੇਮ ਖੇਡਦੀ ਸੀ, ਜਿਸ ਦੇ ਚੱਲਦੇ ਉਹ ਡਿਪਰੈਸ਼ਨ ਵਿਚ ਚਲੀ ਗਈ। ਇਸ ਦੌਰਾਨ ਉਹ ਘਰੋਂ ਤੜਕਸਾਰ ਸਵੇਰੇ ਬਿਨਾਂ ਕਿਸੇ ਨੂੰ ਕੁਝ ਦੱਸੇ ਬਾਹਰ ਚਲੀ ਗਈ। ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਿਸ ਵਿਚ ਉਹ ਦਿਖਾਈ ਦੇ ਰਹੀ ਹੈ ਕਿ ਕਿਸ ਤਰ੍ਹਾਂ ਉਹ ਆਰਾਮ ਨਾਲ ਤੁਰ ਕੇ ਘਰੋਂ ਬਾਹਰ ਨਿਕਲ ਕੇ ਜਾ ਰਹੀ ਹੈ। ਦੂਜੇ ਪਾਸੇ ਮਮਦੋਟ ਥਾਣਾ ਪੁਲਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Missing 14-year-old girl!

ਮੈਡਮ ਮਨਦੀਪ ਕੌਰ ਟਾਂਗਰਾ ਨੇ ਮਮਦੋਟ ਦੇ ਨੇੜੇ ਪੈਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿੱਖੇ ਕੀਤਾ ਸਰਪੰਚਾਂ ਨੂੰ ਸੰਬੋਧਨ
Addressed to Sarpanches at Tehil Singh Wala ਮੈਡਮ ਮਨਦੀਪ ਕੌਰ ਟਾਂਗਰਾ ਨੇ ਮਮਦੋਟ ਦੇ ਨੇੜੇ ਪੈਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿੱਖੇ ਕੀਤਾ ਸਰਪੰਚਾਂ ਨੂੰ ਸੰਬੋਧਨ
ਦਰਸਲ – ਜ਼ਿਲਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਨੇੜੇ ਪੈਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਸਰਪੰਚ ਸਾਰਜ ਸਿੰਘ ਸੰਧੂ ਦੇ ਗ੍ਰਹਿ ਵਿਖੇ ਮੈਡਮ ਮਨਦੀਪ ਕੌਰ ਟਾਂਗਰਾ ਨੇ ਅੱਜ ਮਮਦੋਟ ਤੋ ਸਾਡੇ ਪੱਤਰਕਾਰ ਲਛਮਣ ਸਿੰਘ ਸੰਧੂ ਨਾਲ ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਬਾਰੇ ਅਤੇ ਅੱਜ ਦੇ ਹਲਾਤਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਅੱਜ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਭੱਜ ਰਹੀ ਆ ਉਹਨਾਂ ਨੂੰ ਇੱਥੇ ਰਹਿ ਕਿ ਆਪਣਾ ਕਾਰੋਬਾਰ ਕਰਨਾ ਚਾਹੀਦਾ ਹੈ Addressed to Sarpanches at Tehil Singh Wala ਇਸ ਮੌਕੇ ਉਹਨਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਮੁੱਦੇ ਤੇ ਵੀ ਆਪਣੇ ਵਿਚਾਰ ਪੇਸ਼ ਕੀਤੇ

also read : 62 ਸਾਲਾ ਵਿਅਕਤੀ ਨੇ 24 ਸਾਲਾ ਏਅਰਹੋਸਟੈੱਸ ਨਾਲ ਕੀਤੀ ਛੇੜਛਾੜ
ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ Addressed to Sarpanches at Tehil Singh Wala