MP Amritpal father - Nirpakh Post

ਖੰਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਗਿਆ ਨਜ਼ਰਬੰਦ
MP Amritpal father

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ਜਾਣਾ ਸੀ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ। ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਲੋਕਤੰਤਰ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ਾਂਤੀਮਈ ਢੰਗ ਨਾਲ ਮੋਰਚੇ ‘ਚ ਜਾਣਾ ਚਾਹੁੰਦੇ ਸਨ। ਪਰ ਸਾਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਤਰਸੇਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨਸਾਫ਼ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਤਾਂ ਜੋ ਬੰਦੀ ਸਿੱਖਾਂ ਨੂੰ ਰਿਹਾਅ ਕਰਵਾਇਆ ਜਾ ਸਕੇ।

Read Also : ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਮੌਕੇ ‘ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਤੋਂ ਪਹਿਲਾਂ ਪੁਲਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਸ ਫ਼ੋਰਸ ਤਾਇਨਾਤ ਸੀ।

MP Amritpal father