trending song - Nirpakh Post
Sidhu Moosewala’s song “Lock
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ “ਲਾਕ” ਰਿਲੀਜ਼ ਹੋ ਚੁੱਕਿਆ ਹੈ। ਇਹ ਗੀਤ 23 ਜਨਵਰੀ ਯਾਨੀ ਅੱਜ ਰਿਲੀਜ਼ ਹੋਇਆ ਹੈ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੈ।ਇਸ ਗੀਤ ਦੇ ਰਿਲੀਜ਼ ਹੁੰਦੇ ਹੀ ਇਸ ਨੂੰ ਤਕਰੀਬਨ ਸਾਢੇ 3 ਲੱਖ ਵਿਊਜ਼ ਅਤੇ 2 ਲੱਖ ਤੋਂ ਵੱਧ ਲਾਇਕਸ 10 ਮਿੰਟਾਂ ਵਿਚ ਹੀ ਮਿਲ ਚੁੱਕੇ ਹਨ।ਦੱਸ ਦਈਏ ਕਿ ਇਸ ਗੀਤ ‘ਚ ਸਿੱਧੂ ਦੇ ਪਿਤਾ ਨੇ ਭੂਮਿਕਾ ਨਿਭਾਈ ਹੈ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗਾਣੇ ਰਿਲੀਜ਼ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਨੇ ਕਰਵਾ ਦਿੱਤਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਗੀਤ ਦਾ ਨਿਰਮਾਤਾ ਦ ਕਿਡ ਕੰਪਨੀ ਹੈ।ਜੋ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕੇ ਹਨ।ਵੀਡੀਓ ਨਵਕਰਨ ਬਰਾੜ ਦੁਆਰਾ ਬਣਾਈ ਗਈ ਹੈ। Sidhu Moosewala’s song “Lock
ਮੌਤ ਤੋਂ ਬਾਅਦ 9 ਗੀਤ ਰਿਲੀਜ਼
ਸਿੱਧੂ ਮੂਸੇਵਾਲਾ ਨੇ 29 ਮਈ, 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਅਗਲੇ ਹੀ ਮਹੀਨੇ, 23 ਜੂਨ, 2022 ਨੂੰ, ਉਹਨਾਂ ਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਨ੍ਹਾਂ ਦਾ ਦੂਜਾ ਗੀਤ ‘ਵਾਰ’ 8 ਨਵੰਬਰ, 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ, 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਨਾਮ ‘ਚੋਰਨੀ’ ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ ਸੀ। ਉਹਨਾਂ ਦਾ ਪੰਜਵਾਂ ਗੀਤ ‘ਵਾਚਆਊਟ’ ਸੀ। ਇਹ 12 ਨਵੰਬਰ, 2023 ਨੂੰ ਰਿਲੀਜ਼ ਹੋਇਆ ਸੀ। ਸਿੱਧੂ ਦਾ 6ਵਾਂ ਗੀਤ ‘ਡ੍ਰਿਪੀ’ 2 ਫਰਵਰੀ, 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ, 2024 ਨੂੰ ਅਤੇ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਹੋਇਆ।Sidhu Moosewala’s song “Lock