myname - Nirpakh Post

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜਲਦ ਹੀ ਹੋਵੇਗਾ ਰਲੀਜ਼,ਜਾਣੋ ਕੀ ਹੈ ਤਾਰੀਖ ?
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।Big news for Sidhu’s fans

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।Big news for Sidhu’s fans

also read : ਇੰਸਟਾਗ੍ਰਾਮ Influencer ਜਸਨੀਤ ਕੌਰ ਗ੍ਰਿਫਤਾਰ ,ਜਾਣੋ ਕੀ ਲੱਗੇ ਨੇ ਜਸਨੀਤ ਤੇ ਵੱਡੇ ਇਲਜ਼ਾਮ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ।Big news for Sidhu’s fans