newsong - Nirpakh Post
24 ਜੂਨ ਨੂੰ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਗੀਤ Dilemma
The song of Musewala will be released
ਬੀਤੇ ਦਿਨੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Dilemma’ ਦਾ ਟੀਜ਼ਰ ਰਿਲੀਜ਼ ਹੋਇਆ, ਜਿਸ ਨੂੰ ਫੈਨਜ਼ ਵਲੋਂ ਬਾਕੀ ਗੀਤਾਂ ਵਾਂਗ ਰੱਜਵਾਂ ਪਿਆਰ ਮਿਲ ਰਿਹਾ ਹੈ। ਟੀਜ਼ਰ ਮਗਰੋਂ ਹੁਣ ਹਰ ਕੋਈ ਇਸ ਗੀਤ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ। ਦੱਸ ਦਈਏ ਕਿ ਇਹ ਗੀਤ 24 ਜੂਨ ਨੂੰ ਦੁਨੀਆ ਭਰ ‘ਚ ਰਿਲੀਜ਼ ਹੋਵੇਗਾ। ਇਸ ਦੀ ਜਾਣਕਾਰੀ ਖ਼ੁਦ UK ਦੀ ਮਸ਼ਹੂਰ ਗਾਇਕਾ Stefflon Don ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਗੀਤ ਦੇ ਪੋਸਟਰ ਸਾਂਝੇ ਕਰਦਿਆਂ ਲਿਖਿਆ-”’DILEMMA VIDEO DROPS MONDAY JUNE 24TH W/ KING।”
ਦੱਸ ਦਈਏ ਕਿ ਬੀਤੇ ਦਿਨੀਂ ਗਾਇਕਾ Stefflon Don ਵਲੋਂ ਆਪਣੇ ਇੰਸਟਾ ਅਕਾਊਂਟ ‘ਤੇ ਟੀਜ਼ਰ ਰਿਲੀਜ਼ ਕੀਤਾ ਗਿਆ ਸੀ। Stefflon Don ਦੀ ਨਵੀਂ ਐਲਬਮ 28 ਜੂਨ ਨੂੰ ਰਿਲੀਜ਼ ਹੋਣੀ ਹੈ। ਇਸੇ ਐਲਬਮ ‘ਚ ਸਿੱਧੂ ਮੂਸੇਵਾਲਾ ਨਾਲ ਵੀ ਸਟੈਫ ਲੰਡਨ ਦਾ ਇਕ ਗੀਤ ‘Dillema’ ਹੈ, ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਬੀਤੇ ਕੁਝ ਹਫ਼ਤੇ ਪਹਿਲਾਂ ਹੀ ਹਾਲੀਵੁੱਡ ਗਾਇਕਾ Steff london ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਜਾਣਕਾਰੀ ਦਿੱਤੀ ਸੀ। ਗਾਇਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਐਲਬਮ ਦੀ ਤਸਵੀਰ ਸ਼ੇਅਰ ਕਰਦਿਆਂ ਦੱਸਿਆ ਕਿ ISLAND 54 THE ALBUM – XX – JUNE…।  The song of Musewala will be released
also read :- ਵਿਸ਼ਵ ਯੋਗ ਦਿਵਸ ‘ਤੇ PGI ਨੇ ਬਣਾਇਆ ਵਰਲਡ ਰਿਕਾਰਡ
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਸ ਫ਼ਾਨੀ ਦੁਨੀਆਂ ਤੋਂ ਗਏ 2 ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਮੂਸੇਵਾਲਾ ਦਾ ਫੈਨਜ਼ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਹ ਵੀ ਆਖ ਸਕਦੇ ਹਾਂ ਕਿ ਸਿੱਧੂ ਦੀ ਮੌਤ ਪਿੱਛੋਂ ਪ੍ਰਸ਼ੰਸਕਾਂ ਅਤੇ ਸਰੋਤਿਆਂ ਦੀ ਗਿਣਤੀ ‘ਚ ਵਾਧਾ ਹੀ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ‘410’ ਰਿਲੀਜ਼ ਹੋਇਆ ਸੀ। ਸੰਨੀ ਮਾਲਟਨ ਨੇ ਆਪਣੇ ਯੂਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਲਿਖਿਆ ਹੈ।  29 ਮਈ 2024 ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ ਗਈ ਸੀ। ਇਸ ਮੌਕੇ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਵੱਡੀ ਗਿਣਤੀ ‘ਚ ਪਹੁੰਚੇ ਸਨ। The song of Musewala will be released
Just a little while left
ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੇ ਜਿਗਰੀ ਯਾਰ ਰੈਪਰ ਸੰਨੀ ਮਾਲਟਨ ਵੱਲੋਂ ਇਸ ਗੀਤ ਦੀ ਰਿਲੀਜ਼ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਹੈ। ਸੰਨੀ ਮਾਲਟਨ ਅਤੇ ਸਿੱਧੂ ਮੂਸੇਵਾਲਾ ਦਾ ਇਹ ਗੀਤ ਸੰਨੀ ਮਾਲਟਨ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ। ਇਹ ਗੀਤ ਸ਼ਾਮ 5 ਵਜੇ ਪ੍ਰਿਮੀਅਰ ਹੋਵੇਗਾ।
ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਾਰੀਖ਼ ਨੂੰ ਰਿਲੀਜ਼ ਹੋ ਰਿਹਾ ਹੈ। ਸੰਨੀ ਮਾਲਟਨ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। ਇਸ ਵਿਚ ‘ਲੈਵਲਸ’, ‘ਨੈਵਰ ਫੋਲਡ’, ‘ਜਸਟ ਲਿਸਨ’ ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ। Just a little while left
also read :-  ਚੰਡੀਗੜ੍ਹ ਤੋਂ BJP ਨੇ ਐਲਾਨਿਆ ਉਮੀਦਵਾਰ
ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਮਗਰੋਂ ਅੱਜ ਇਹ ਉਸ ਦਾ ਛੇਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਦੀ ਮੌਤ ਮਗਰੋਂ ਹੁਣ ਤੱਕ ਉਸ ਦੇ ਕੁੱਲ੍ਹ 5 ਗੀਤ ਰਿਲੀਜ਼ ਹੋ ਚੁੱਕੇ ਹਨ। Just a little while left
Nimrat Khaira ਤੇ Armaan Malik ਦੀ ਕੋਲੈਬ੍ਰੇਸ਼ਨ ਸੌਂਗ ‘ਤੇ ਲੱਗੀ ਮੋਹਰ,ਇਸ ਡੇਟ ਨੂੰ ਹੋ ਰਿਹਾ ਰਿਲੀਜ਼
ਅਕਸਰ ਹੀ ਪੰਜਾਬੀ ਕਲਾਕਾਰਾਂ ਅਤੇ ਬਾਲੀਵੁੱਡ ਕਲਾਕਾਰਾਂ ਦੇ ਇੱਕਠੇ ਕਿਸੇ ਪ੍ਰੋਜੈਕਟਰ ਕੰਮ ਕਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਪਰ ਹੁਣ ਹਾਲ ਹੀ ‘ਚ ਜਿਸ ਪੰਜਾਬੀ ਕਲਾਕਾਰ ਦੇ ਬਾਲੀਵੁੱਡ ‘ਚ ਜਾਣ ਨੇ ਸਭ ਤੋਂ ਜ਼ਿਆਦਾ ਬੱਜ਼ ਕ੍ਰਿਏਟ ਕੀਤਾ ਸੀ ਉਹ ਹੈ ਪੰਜਾਬੀ ਸਿੰਗਰ ਤੇ ਐਕਟਰਸ Nimrat Khaira.Hit Nimrat and Armaan’s song
ਜੀ ਹਾਂ, ਕੁਝ ਦਿਨ ਪਹਿਲਾਂ ਖ਼ਬਰਾਂ ਸੀ ਕਿ ਨਿਮਰਤ ਖਹਿਰਾ ਜਲਦ ਹੀ ਬਾਲੀਵੁੱਡ ਸਿੰਗਰ ਅਰਮਾਨ ਮਲਿਕ ਦੇ ਨਾਲ ਕਿਸੇ ਗਾਣੇ ‘ਚ ਇੱਕਠੇ ਕੰਮ ਕਰ ਸਕਦੀ ਹੈ। ਪਰ ਇਸ ਖ਼ਬਰ ‘ਤੇ ਹੁਣ ਪੱਕੀ ਮੋਹਰ ਲੱਗ ਗਈ ਹੈ। ਇਸ ਦੇ ਨਾਲ ਹੀ ਦੋਵਾਂ ਦੇ ਗਾਣੇ ਜਿਸ ਦਾ ਟਾਈਟਲ ‘Dil Malanga’ ਹੈ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ।Hit Nimrat and Armaan’s song
ਨਿਮਰਤ ਖਹਿਰਾ ਤੇ ਅਰਮਾਨ ਮਲਿਕ ਦੇ ਓਫੀਸ਼ੀਅਲ ਐਲਾਨ ਦੇ ਨਾਲ ਹੀ ਦੋਵਾਂ ਨੇ ਇਸ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਸ਼ੇਅਰ ਕੀਤਾ। ਇਸ ਮਿਊਜ਼ਿਕਲ ਜੋੜੀ ਨੇ ਗਾਣੇ ਦਾ ਅਧਿਕਾਰਤ ਟਾਈਟਲ ਤੇ ਪੋਸਟਰ ਵੀ ਸ਼ੇਅਰ ਕੀਤਾ ਹੈ। ਇਹ ਨਿਮਰਤ ਅਤੇ ਅਰਮਾਨ ਦੋਵਾਂ ਲਈ ਬੇਹੱਦ ਖਾਸ ਹੋਣ ਵਾਲਾ ਹੈ।Hit Nimrat and Armaan’s song
also read :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ
ਦੋਵਾਂ ਕਲਾਕਾਰਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਕੈਪਸ਼ਨ ਵਿੱਚ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਗਾਣਾ 26 ਮਈ, 2023 ਨੂੰ ਸਾਰੇ ਮਿਊਜ਼ਕ ਸਟ੍ਰੀਮਿੰਗ ਪਲੇਟਫਾਰਮਾਂ ‘ਤੇ ਰਿਲੀਜ਼ ਕੀਤਾ ਜਾਵੇਗਾ।
ਵਰਕ ਫਰੰਟ ਦੀ ਗੱਲ ਕਰਿਏ ਤਾਂ ਅਰਨਾਮ ਮਲਿਕ ਇੱਕ ਫੇਮਸ ਬਾਲੀਵੁੱਡ ਕੰਪੋਜ਼ਰ ਤੇ ਸਿੰਗਰ ਹੈ ਜੋ ‘ਬੋਲ ਦੋ ਨਾ ਜ਼ਰਾ’, ‘ਦਿਲ ਮੈਂ ਹੋ ਤੁਮ’, ‘ਚਲੇ ਆਨਾ’ ਵਰਗੇ ਪ੍ਰਸਿੱਧ ਸੁਪਰਹਿੱਟ ਗੀਤਾਂ ਲਈ ਜਾਣਿਆ ਜਾਂਦਾ ਹੈ। ਦੂਜੇ ਪਾਸੇ ਨਿਮਰਤ ਖਹਿਰਾ ਪੰਜਾਬੀ ਸੰਗੀਤ ਦੀ ਬੇਸਟ ਫੀਮੇਲ ਸਿੰਗਰ ਚੋਂ ਇੱਕ ਹੈ। ਹਾਲ ਹੀ ‘ਚ ਨਿਮਰਤ ਨੇ ਦਿਲਜੀਤ ਦੋਸਾਂਝ ਨੇ ਫਿਲਮ ‘ਜੋੜੀ’ ਨਾਲ ਲੋਕਾਂ ਦਾ ਖੂਬ ਦਿਲ ਲੁੱਟਿਆ ਹੈ।
‘ਗੋਡੇ ਗੋਡੇ ਚਾਅ’ ਫ਼ਿਲਮ ਦਾ ਗੀਤ ‘ਅੱਲ੍ਹੜਾਂ ਦੇ’ ਰਿਲੀਜ਼
ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਦਾ ਦੂਜਾ ਗੀਤ ‘ਅੱਲ੍ਹੜਾਂ ਦੇ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਫ਼ਿਲਮ ਦੀ ਫੀਮੇਲ ਕਾਸਟ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ ’ਚ ਸਭ ਤੋਂ ਅੱਗੇ ਸੋਨਮ ਬਾਜਵਾ ਹੈ।Release of the song ‘Alhardan De’
ਸੋਨਮ ਬਾਜਵਾ ਨੇ ਇਸ ਗੀਤ ’ਚ ਪੂਰੀ ਧਮਾਲ ਪਾਈ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸੋਨਮ ਬਾਜਵਾ ਨੇ ਇਸ ਗੀਤ ਨੂੰ ਆਪਣੇ ਡਾਂਸ ਨਾਲ ਇਕ ਸਟੈੱਪ ਹੋਰ ਉੱਪਰ ਕੀਤਾ ਹੈ, ਜਿਸ ਨੂੰ ਨੈਸ਼ਨਲ ਐਵਾਰਡ ਜੇਤੂ ਕਰੁਤੀ ਮਹੇਸ਼ ਨੇ ਕੋਰੀਓਗ੍ਰਾਫ ਕੀਤਾ ਹੈ।Release of the song ‘Alhardan De’
ਗੀਤ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ। ਇਸ ਗੀਤ ਦੇ ਬੋਲ ਕਪਤਾਨ ਨੇ ਲਿਖੇ ਹਨ ਤੇ ਸੰਗੀਤ ਐੱਨ. ਵੀ. ਨੇ ਦਿੱਤਾ ਹੈ। ਗੀਤ ਨੂੰ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।
ALSO READ :- ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਕੱਢੇਗੀ ਵੱਟ !
ਦੱਸ ਦੇਈਏ ਕਿ ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਗਿਤਾਜ਼ ਬਿੰਦਰਖੀਆ, ਗੁਰਜੈਜ਼, ਨਿਰਮਲ ਰਿਸ਼ੀ, ਸਰਦਾਰ ਸੋਹੀ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਮਿੰਟੂ ਕਾਪਾ ਤੇ ਅੰਮ੍ਰਿਤ ਐਂਬੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।Release of the song ‘Alhardan De’
ਮੂਸੇਵਾਲਾ ਦੇ ਗੀਤ ਨੇ ਫਿਰ ਤੋੜੇ ਰਿਕਾਰਡ ,ਖੁਸ਼ ਹੋਏ ਬਾਪੂ ਬਲਕੌਰ ਸਿੰਘ
Musewala’s song broke records again ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਮੇਰਾ ਨਾਂ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ।
ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ।
ਉਧਰ, ਗੀਤ ਦੇ ਰਿਲੀਜ਼ ਹੋਣ ਤੇ ਇਸ ਨੂੰ ਭਰਵੇਂ ਹੁੰਗਾਰੇ ਉਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਖਿਆ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਸਿੱਧੂ ਸਦਾ ਜਿਉਂਦਾ ਰਹੇ। ਉਸ ਨੂੰ ਪਤਾ ਸੀ ਕਿ ਉਹ ਕੀ ਹੈ।
ਹਮੇਸ਼ਾ ਆਪਣੇ ਪੁੱਤ ਉਤੇ ਮਾਣ ਰਿਹਾ ਹੈ। ਲੋਕਾਂ ਨੇ ਉਸ ਨੂੰ ਭੁੱਲਣ ਦੀ ਥਾਂ ਹੋਰ ਸਤਿਕਾਰ ਦਿੱਤਾ ਹੈ। ਉਸ ਦਾ ਰਿਕਾਰਡ ਹੀ ਰਿਹਾ ਹੈ, ਜਦੋਂ ਦਾ ਗਾਇਕੀ ਵਿਚ ਪੈਰ ਪਾਇਆ ਹੈ, ਉਸ ਦਾ ਹਰ ਗੀਤ ਪਹਿਲੇ ਤੋਂ ਅੱਗੇ ਗਿਆ ਹੈ। ਲੋਕ ਉਸ ਦੇ ਦਰਸ਼ਨਾਂ, ਆਵਾਜ਼ ਨੂੰ ਤਰਸੇ ਪਏ ਸਨ।Musewala’s song broke records again
ਇਨਸਾਫ ਬਾਰੇ ਉਨ੍ਹਾਂ ਆਖਿਆ ਕਿ ਉਹ ਰਾਹੁਲ ਗਾਂਧੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ। ਗੈਂਗਸਟਰਾਂ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।
also read : Sidhu Moosewala ਦਾ ਨਵਾਂ ਗੀਤ MERA NA ਹੋਇਆ ਰਿਲੀਜ਼, 15 ਮਿੰਟਾਂ ‘ਚ ਮਿਲੀਅਨ ਤੋਂ ਪਾਰ
ਜਾਣ ਤੋਂ ਬਾਅਦ ਮੇਰੇ ਬੱਚੇ ਨੂੰ ਹੋਰ ਪਿਆਰ ਮਿਲਿਆ ਹੈ। ਗੀਤ ਵਿੱਚ ਸਿੱਧੂ ਦੇ ਲਾਇਫ ਸਟਾਇਲ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕੀਤੀ ਗਈ। ਇਹ ਗੀਤ ਮੌਤ ਤੋਂ ਪਹਿਲਾਂ ਲਿਖਿਆ ਗਿਆ ਸੀ।Musewala’s song broke records again
Sidhu Moosewala’s new song MERA NA ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ ਗੀਤ ਮੇਰਾ ਨਾਂ (MERA NA) ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ।Sidhu Moosewala’s new song MERA NA
ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ
ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।Sidhu Moosewala’s new song MERA NA
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲਾਂਕਿ ਇਸ ਗੀਤ ਉਤੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ ਤੇ ਸਰਕਾਰ ਨੇ ਇਸ ਨੂੰ ਬੈਨ ਵੀ ਕਰ ਦਿੱਤਾ ਸੀ।
also read : ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਿੱਧੂ ਪਹੁੰਚੇ ਦਿੱਲੀ ,ਕੀਤੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ
ਇਸ ਤੋਂ ਬਾਅਦ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਵ ਉਤੇ ਸਿੱਧੂ ਮੂਸੇਵਾਲਾ ਦਾ ਦੂਸਰਾ ਗੀਤ ’ਵਾਰ’ ਵੀ ਲਾਂਚ ਹੋਇਆ। ਮਰਹੂਮ ਪੰਜਾਬੀ ਗਾਇਕ ਨੇ ਇਹ ਗੀਤ ਪੰਜਾਬ ਦੇ ਮਹਾਨ ਯੋਧੇ ਹਰੀ ਸਿੰਘ ਨਲੂਆ ਉਤੇ ਗਾਇਆ ਗਿਆ ਸੀ।
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜਲਦ ਹੀ ਹੋਵੇਗਾ ਰਲੀਜ਼,ਜਾਣੋ ਕੀ ਹੈ ਤਾਰੀਖ ?
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।Big news for Sidhu’s fans
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।Big news for Sidhu’s fans
also read : ਇੰਸਟਾਗ੍ਰਾਮ Influencer ਜਸਨੀਤ ਕੌਰ ਗ੍ਰਿਫਤਾਰ ,ਜਾਣੋ ਕੀ ਲੱਗੇ ਨੇ ਜਸਨੀਤ ਤੇ ਵੱਡੇ ਇਲਜ਼ਾਮ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ।Big news for Sidhu’s fans