ASI - Nirpakh Post
Barnala Police ASI Murder:
ਬਰਨਾਲਾ ‘ਚ ਬੀਤੀ ਰਾਤ ਸ਼ਹਿਰ ਦੇ 25 ਏਕੜ ਰਕਬੇ ‘ਚ ਚਿਕਨ ਕਾਰਨਰ ‘ਤੇ ਹੋਏ ਮੁਕਾਬਲੇ ਦੌਰਾਨ ਕਬੱਡੀ ਖਿਡਾਰੀਆਂ ਨੇ ਪੁਲਸ ਮੁਲਾਜ਼ਮ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ। ਇਸ ਮਾਮਲੇ ‘ਚ ਥਾਣਾ ਸਿਟੀ-1 ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਬਰੂਏ ਟਾਈਮਜ਼ ਰੈਸਟੋਰੈਂਟ ‘ਚ ਲੱਗੀ ਅੱਗ: ਫਾਇਰ ਬ੍ਰਿਗੇਡ ਨੇ…
ਥਾਣਾ ਸਿਟੀ-1 ‘ਚ ਦਿੱਤੀ ਸ਼ਿਕਾਇਤ ਅਨੁਸਾਰ ਘਟਨਾ ਐਤਵਾਰ ਦੇਰ ਰਾਤ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਦਰਸ਼ਨ ਸਿੰਘ ਤਫ਼ਤੀਸ਼ੀ ਅਫ਼ਸਰ ਵਜੋਂ ਉਕਤ ਇਲਾਕੇ ਵਿੱਚ ਗਏ ਹੋਏ ਸਨ। ਇਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਜਿਸ ਦੇ ਆਧਾਰ ‘ਤੇ ਬਰਨਾਲਾ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਮ੍ਰਿਤਕ ਦਰਸ਼ਨ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ ਹੈ। ਕਤਲ ਤੋਂ ਬਾਅਦ ਸ਼ਹਿਰ ਵਿੱਚ ਡਰ ਦਾ ਮਾਹੌਲ ਹੈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ 25 ਏਕੜ ਵਿੱਚ ਨਾਜਾਇਜ਼ ਪੋਲਟਰੀ ਫਾਰਮ ਹਨ। ਜਿੱਥੇ ਹਰ ਰੋਜ਼ ਲੜਾਈ-ਝਗੜੇ ਹੁੰਦੇ ਹਨ। Barnala Police ASI Murder:
ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ 25 ਏਕੜ ਦੇ ਇਲਾਕੇ ਵਿੱਚ ਇੱਕ ਰੈਸਟੋਰੈਂਟ ਵਿੱਚ ਕੁਝ ਕਬੱਡੀ ਖਿਡਾਰੀ ਬੈਠੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਸੀ। Barnala Police ASI Murder:
ਗੁਰਦਾਸਪੁਰ ਚ ASI ਦਾ ਵੱਡਾ ਕਾਰਾ ,ਆਪਣੀ ਹੀ ਪਤਨੀ ਅਤੇ ਪੁੱਤਰ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ
Big deal of ASI in Gurdaspur ਇੱਕ ਪੁਲਿਸ ਮੁਲਾਜਮ ਵੱਲੋਂ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਕਤਲ ਕਰਨ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਕਰਮਚਾਰੀ ਅੰਮ੍ਰਿਤਸਰ ਵਿਖੇ ਕਿਸੇ ਅਧਿਕਾਰੀ ਦੀ ਸੁਰੱਖਿਆ ਵਿਚ ਤਾਇਨਾਤ ਹੈ।Big deal of ASI in Gurdaspur
ਜਾਣਕਾਰੀ ਅਨੁਸਾਰ ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿਬੜ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨਾਮ ਦੇ ਪੁਲਿਸ ਕਰਮਚਾਰੀ ਵੱਲੋਂ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਸ ਵੱਲੋਂ ‌ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ।
ALSO READ : ਭਾਰਤ ਨੇ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਵਿੱਚ 11 ਸਥਾਨਾਂ ਦੇ ਨਾਮ ਬਦਲਣ ਨੂੰ ਰੱਦ ਕਰ ਦਿੱਤਾ ਹੈ
ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧ ਵਿਚ ਥਾਣਾ ਤਿਬੜ ਦੇ ਮੁਨਸ਼ੀ ਨੂੰ ਫੋਨ ਤੇ ਸੂਚਨਾ ਦਿੱਤੀ ਗਈ ਪਰ ਇਕ ਇਕ ਘੰਟਾ ਗੁਜ਼ਰਨ ਦੇ ਬਾਵਜੂਦ ਪੁਲਿਸ ਦਾ ਕੋਈ ਅਧਿਕਾਰੀ ਘਟਨਾ ਸਥਲ ਤੇ ਨਹੀਂ ਪਹੁੰਚਿਆ ਹੈ। ਦੱਸ ਦਈਏ ਕਿ, ਏਐਸਆਈ ਦੀ ਪਤਨੀ ਬਲਜੀਤ ਕੌਰ ਪ੍ਰਾਇਮਰੀ ਅਧਿਆਪਕਾ ਸੀ ਪਤੀ ਸਿੱਖਿਆ ਪ੍ਰੋਵਾਈਡਰ ਦੇ ਤੌਰ ਤੇ ਕੰਮ ਕਰ ਰਹੀ ਸੀ।Big deal of ASI in Gurdaspur