US President Donald Trump - Nirpakh Post

ਅਮਰੀਕਾ ਭਾਰਤ ਵਪਾਰਕ ਸਬੰਧਾਂ ਬਾਰੇ ਆਇਆ ਟਰੰਪ ਦਾ ਵੱਡਾ ਬਿਆਨ
ਨਿਊਜ ਡੈਸਕ- ਪਿਛਲੇ ਲੰਮੇ ਸਮੇਂ ਤੋਂ ਭਾਰਤ ਅਤੇ ਅਮਰੀਕਾ ਵਿਚਕਾਰ ਸਬੰਧ ਉਲਝਦੇ ਨਜ਼ਰ ਆ ਰਹੇ ਹਨ। ਅਜਿਹਾ ਇਸ ਕਾਰਨ ਵੀ ਹੋਇਆ ਕਿਉਂਕਿ ਟਰੰਪ ਸਰਕਾਰ ਵੱਲੋਂ ਭਾਰਤ ਦੇ ਬਹੁਤ ਸਾਰੇ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਟ ਕਰ ਦਿੱਤਾ ਹੈ। ਦੇਖਿਆ ਜਾਵੇ ਤਾਂ ਟਰੰਪ ਦਾ ਇਹ ਫ਼ੈਸਲਾ ਅਮਰੀਕਾ ਦੇ ਹੱਕ ਵਿੱਚ ਲਿਆ ਗਿਆ ਹੈ ਕਿਉਂਕਿ ਸਾਡੇ ਦੇਸ਼ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਗ਼ੈਰ ਕਾਨੂੰਨੀ ਢੰਗ ਤਰੀਕੇ ਅਪਣਾ ਕੇ ਅਮਰੀਕਾ ਵਿੱਚ ਦਾਖ਼ਲ ਹੁੰਦੇ ਦੇਖੇ ਗਏ ਹਨ। ਜੋ ਕਿ ਗ਼ਲਤ ਅਤੇ ਕਾਨੂੰਨ ਦੀ ਉਲੰਘਣਾ ਮੰਨਿਆ ਜਾਂਦਾ ਹੈ।

ਇਸ ਦੇ ਚੱਲਦਿਆਂ ਹੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਇੱਕ ਚੰਗਾ ਦੋਸਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਇੱਕ “ਬਹੁਤ ਹੀ ਸਮਾਰਟ ਆਦਮੀ” ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਵਪਾਰਕ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰੇਗੀ।

Read Also- ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਉਨ੍ਹਾਂ ਦੀ ਇਹ ਟਿੱਪਣੀ ਦੇਸ਼ ਲਈ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਕਿਉਂਕਿ ਟਰੰਪ ਨੇ ਵਾਰ-ਵਾਰ ਭਾਰਤ ਅਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨਾਂ ’ਤੇ ਲਗਾਏ ਗਏ ਉੱਚ ਟੈਕਸਾਂ ਦੀ ਆਲੋਚਨਾ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ ਅਤੇ ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ।’’

ਟਰੰਪ ਮੁਤਾਬਕ ਮੋਦੀ ਇੱਕ ਬਹੁਤ ਹੀ ਸਿਆਣੇ ਆਦਮੀ ਹਨ ਅਤੇ ਮੇਰੇ ਇੱਕ ਚੰਗੇ ਦੋਸਤ ਹਨ। ਸਾਡੀਆਂ ਬਹੁਤ ਵਧੀਆ ਗੱਲਬਾਤਾਂ ਹੋਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚਕਾਰ ਗੱਲਬਾਤ ਦੇ ਸਿਲਸਿਲਾ ਲਗਾਤਾਰ ਜਾਰੀ ਰਹਿੰਦਾ ਹੈ। ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਸਾਡੇ ਦੇਸ਼ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਹੋ ਸਕਦਾ ਹੈ। ਟਰੰਪ ਨੇ ਪਹਿਲਾਂ ਕਿਹਾ ਸੀ ਕਿ ਭਾਰਤ ਇਕ ਬਹੁਤ ਹੀ ਉੱਚ-ਟੈਕਸ ਵਾਲਾ ਦੇਸ਼ ਹੈ ਅਤੇ ਦੁਹਰਾਇਆ ਸੀ ਕਿ ਅਮਰੀਕੀ ਸਾਮਾਨਾਂ ’ਤੇ ਟੈਕਸ ਲਗਾਉਣ ਵਾਲੇ ਦੇਸ਼ਾਂ ’ਤੇ ਪਰਸਪਰ ਟੈਰਿਫ 2 ਅਪ੍ਰੈਲ ਤੋਂ ਸ਼ੁਰੂ ਹੋਣਗੇ।

ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਚ ਬਣਿਆ ਕਾਨੂੰਨ ! ਪ੍ਰਵਾਸੀਆਂ ਨੂੰ ਭੇਜਿਆ ਜਾਵੇਗਾ ਜੇਲ੍ਹ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਕਾਨੂੰਨ, ਲਾਚੇਨ ਰਾਈਲੇ ਐਕਟ 'ਤੇ ਦਸਤਖਤ ਕੀਤੇ। ਇਹ ਕਾਨੂੰਨ ਸੰਘੀ ਅਧਿਕਾਰੀਆਂ ਨੂੰ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਦੇਸ਼ ਨਿਕਾਲਾ ਦੇਣ ਦੀ ਸ਼ਕਤੀ ਦਿੰਦਾ ਹੈ।

ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਪਰਾਧ ਕਰਨ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਕਿਊਬਾ ਦੇ ਗਵਾਂਤਾਨਾਮੋ ਬੇ ਹਿਰਾਸਤ ਕੇਂਦਰ ਭੇਜਣ ਦੀ ਯੋਜਨਾ ਬਣਾ ਰਹੀ ਹੈ। ਵ੍ਹਾਈਟ ਹਾਊਸ ਨੇ ਕਿਹਾ-

ਇਹ ਇੱਕ ਇਤਿਹਾਸਕ ਕਾਨੂੰਨ ਹੈ, ਜਿਸਨੂੰ ਅਸੀਂ ਅੱਜ ਲਾਗੂ ਕਰ ਰਹੇ ਹਾਂ। ਇਸ ਨਾਲ ਮਾਸੂਮ ਅਮਰੀਕੀਆਂ ਦੀਆਂ ਜਾਨਾਂ ਬਚ ਜਾਣਗੀਆਂ। ਇਸ ਐਕਟ ਦਾ ਨਾਮ ਇੱਕ 22 ਸਾਲਾ ਵਿਦਿਆਰਥੀ ਦੇ ਨਾਮ 'ਤੇ ਰੱਖਿਆ ਗਿਆ ਸੀ।

ਇਸ ਐਕਟ ਦਾ ਨਾਮ ਜਾਰਜੀਆ ਦੀ 22 ਸਾਲਾ ਨਰਸਿੰਗ ਵਿਦਿਆਰਥਣ ਰਾਈਲੀ ਦੇ ਨਾਮ 'ਤੇ ਰੱਖਿਆ ਗਿਆ ਹੈ। ਪਿਛਲੇ ਸਾਲ ਵੈਨੇਜ਼ੁਏਲਾ ਦੇ ਇੱਕ ਨਾਗਰਿਕ ਨੇ ਉਸਦੀ ਹੱਤਿਆ ਕਰ ਦਿੱਤੀ ਸੀ। ਜਦੋਂ ਟਰੰਪ ਨੇ ਐਕਟ 'ਤੇ ਦਸਤਖਤ ਕੀਤੇ ਤਾਂ ਰਾਈਲੀ ਦੇ ਮਾਤਾ-ਪਿਤਾ ਅਤੇ ਭੈਣ ਵੀ ਮੌਜੂਦ ਸਨ। ਮੈਂ ਸਿਰਫ਼ ਇਹੀ ਕਹਿ ਸਕਦਾ ਹਾਂ ਕਿ ਅੱਜ ਜੋ ਹੋ ਰਿਹਾ ਹੈ ਉਹ ਤੁਹਾਡੀ ਧੀ ਨੂੰ ਸ਼ਰਧਾਂਜਲੀ ਹੈ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਾਨੂੰ ਅਜਿਹਾ ਕਰਨਾ ਪੈ ਰਿਹਾ ਹੈ।

ਟਰੰਪ ਨੇ ਇੱਕ ਵਾਰ ਫਿਰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਕੁਝ ਗੈਰ-ਕਾਨੂੰਨੀ ਪ੍ਰਵਾਸੀ ਹਨ ਜੋ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਆਪਣੇ ਦੇਸ਼ ਵਿੱਚ ਨਹੀਂ ਰਹਿ ਸਕਦੇ। ਅਸੀਂ ਨਹੀਂ ਚਾਹੁੰਦੇ ਕਿ ਉਹ ਵਾਪਸ ਆਉਣ, ਇਸ ਲਈ ਅਸੀਂ ਉਨ੍ਹਾਂ ਨੂੰ ਗੁਆਂਟਾਨਾਮੋ ਭੇਜਾਂਗੇ। ਸਾਡੇ ਕੋਲ ਸਭ ਤੋਂ ਖਤਰਨਾਕ ਵਿਦੇਸ਼ੀ ਅਪਰਾਧੀਆਂ ਨੂੰ ਰੱਖਣ ਲਈ ਗਵਾਂਟਾਨਾਮੋ ਵਿੱਚ 30,000 ਬਿਸਤਰੇ ਹਨ।

20 ਜਨਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ, ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ, ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਅਤੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ ਕਾਰਜਕਾਰੀ ਆਦੇਸ਼ ਜਾਰੀ ਕੀਤੇ।

Read Also : ਸਕੇ ਭਰਾ ਨਿਕਲੇ ਸ਼ਾਤਿਰ! CBI 'ਤੇ ਨਕਲੀ ਪੁਲਿਸ ਮੁਲਾਜ਼ਮ ਬਣ ਲੋਕਾਂ ਨੂੰ ਸੀ ਠੱਗਦੇ , ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਕੀਤੇ ਖੁਲਾਸੇ

ਪਿਊ ਰਿਸਰਚ ਸੈਂਟਰ ਦੇ ਅਨੁਸਾਰ, ਸੰਯੁਕਤ ਰਾਜ ਅਮਰੀਕਾ ਵਿੱਚ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਵਾਸੀ ਹਨ। ਦੁਨੀਆ ਦੇ ਕੁੱਲ ਪ੍ਰਵਾਸੀਆਂ ਵਿੱਚੋਂ 20% ਅਮਰੀਕਾ ਵਿੱਚ ਰਹਿੰਦੇ ਹਨ। 2023 ਤੱਕ ਇੱਥੇ ਰਹਿਣ ਵਾਲੇ ਪ੍ਰਵਾਸੀਆਂ ਦੀ ਕੁੱਲ ਗਿਣਤੀ 4.78 ਕਰੋੜ ਸੀ। ਟਰੰਪ ਦਾ ਮੰਨਣਾ ਹੈ ਕਿ ਦੂਜੇ ਦੇਸ਼ਾਂ ਦੇ ਲੋਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹਨ ਅਤੇ ਅਪਰਾਧ ਕਰਦੇ ਹਨ।