Punjab Budget 2025 - Nirpakh Post

ਪੰਜਾਬ ਵਿਧਾਨ ਸਭ ਵਿੱਚ ਗੂੰਜਿਆ ਜੇ.ਸੀ.ਟੀ ਮਿੱਲ ਦਾ ਮੁੱਦਾ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਕਾਰਵਾਈ ਵਿੱਚ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਵਿੱਚ ਸਥਿਤ JCT ਮਿੱਲ ਦਾ ਮੁੱਦਾ ਚੁੱਕਿਆ ਹੈ। ਇਸ ਦੇ ਸਬੰਧੀ ਵਿੱਚ ਧਾਲੀਵਾਲ ਨੇ ਸਰਕਾਰ ਤੋਂ ਵੱਡੀ ਮੰਗ ਰੱਖੀ। ਧਾਲੀਵਾਲ ਨੇ ਕਿਹਾ ਕਿ JCT ਮਿੱਲ ਦਾ ਨਾਮ ਇਕੱਲੇ ਭਾਰਤ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਚੱਲ ਰਿਹਾ ਹੈ।

ਮੈਨੇਜਮੈਂਦ ਦੀ ਕਾਰਗੁਜ਼ਾਰੀ ਕਰ ਕੇ ਮਿੱਲ ਉੱਤੇ ਬੇਹੱਦ ਮਾੜਾ ਪ੍ਰਭਾਵ ਪੈ ਰਿਹਾ ਹੈ ਜਿਸ ਕਾਰਨ ਮਿੱਲ ਦਾ ਹਾਲ ਮਾੜਾ ਹੁੰਦਾ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਕ ਸਮੀਰ ਥਾਪਰ ਵੱਲੋਂ ਬਿਨਾਂ ਨੋਟਿਸ ਦਿੱਤੇ ਪਿਛਲੇ ਦੋ ਸਾਲਾਂ ਤੋਂ ਇਹ ਮਿੱਲ ਬੰਦ ਕਰ ਦਿੱਤੀ ਗਈ ਹੈ। ਜਿਸ ਕਾਰਨ ਕਰੀਬ 5000 ਕਾਮਿਆਂ ਦਾ ਨੁਕਸਾਨ ਹੋਇਆ ਹੈ। ਅਜੇ ਤੱਕ ਵੀ ਮਾਲਕਾਂ ਵੱਲੋਂ ਕਾਮਿਆਂ ਨੂੰ ਉਨ੍ਹਾਂ ਦੀ ਬਣਦੀ ਤਨਖ਼ਾਨ ਨਹੀਂ ਦਿੱਤੀ ਗਈ ਜੋ ਕਿ ਇੱਕ ਗ਼ਰੀਬ ਮਜ਼ਦੂਰ ਲਈ ਬਹੁਤ ਦਿੱਕਤਾਂ ਭਰੀ ਗੱਲ ਹੈ।

Read Also- ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਤਿੰਨ ਦਿਨਾਂ ਬਾਅਦ ਪਾਣੀ

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਤਕਰੀਬਨ ਤਿੰਨ ਸਾਲਾਂ ਤੋਂ ਮਾਲਕ ਕਾਮਿਆਂ ਦਾ ਈਪੀਐੱਫ ਫੰਡ ਵੀ ਖਾ ਰਹੇ ਹਨ। ਇਹ ਕਰੀਬ 100 ਕਰੋੜ ਦਾ ਘਪਲਾ ਕਿਹਾ ਜਾ ਸਕਦਾ ਹੈ। ਮਾਲਕ ਉੱਤੇ ਕਰੀਬ 5 ਐੱਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਪਰ ਪੁਲਿਸ ਅਜੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

ਉਨ੍ਹਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਮਿੱਲ ਦੇ ਮਜ਼ਦੂਰਾਂ ਦਾ ਬਣਦਾ ਤਨਖ਼ਾਹ ਹਿੱਸਾ ਦਿੱਤਾ ਜਾਵੇ ਜਿਨ੍ਹਾਂ ਚੋਂ ਪਿਛਲੇ ਤਿੰਨ ਸਾਲਾਂ ਵਿੱਚ 8 ਦੀ ਮੌਤ ਹੋ ਚੁੱਕੀ ਹੈ।

ਵਿੱਤ ਮੰਤਰੀ ਪੰਜਾਬ ਨੇ ਬਜਟ ਇਜਲਾਸ ਵਿੱਚ ਖੇਡਾਂ ਅਤੇ ਸਿਹਤ ਸਬੰਧੀ ਕੀਤਾ ਵੱਡਾ ਐਲਾਨ
ਚੰਡੀਗੜ੍ਹ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ 2025-26 ਵਿੱਚ ਖੇਡਾਂ ਅਤੇ ਸਿਹਤ ਸਬੰਧੀ ਵੱਡੇ ਐਲਾਨ ਕੀਤੇ ਹਨ। ਬਜਟ ਸੈਸ਼ਨ ਚ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਖੇਡਦਾ ਪੰਜਾਬ ਬਦਲਦਾ ਪੰਜਾਬ ਹੈ। ਪੰਜਾਬ ਹਮੇਸ਼ਾ ਹੀ ਜੇਤੂਆਂ ਦੀ ਧਰਤੀ ਰਿਹਾ ਹੈ। ਸਾਡੀ ਨੌਜਵਾਨਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਚਮਕਣ ਦੀ ਪ੍ਰਤਿਭਾ ਅਤੇ ਜਨੂਨ ਹੈ। ਮੈਗਾ ਸਪੋਰਟਸ ਇਨੀਸੇਟਿਵ ਅਧੀਨ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਤੇ ਜ਼ੋਰ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪੰਜਾਬ ਨੂੰ ਖੇਡਾਂ ਵਿੱਚ ਉੱਤਮ ਕੇਂਦਰ ਬਣਾਉਣ ਵਿੱਚ ਸਫ਼ਲ ਜ਼ਰੂਰ ਹੋਵੇਗੀ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਖੇਡਦਾ ਪੰਜਾਬ ਅਤੇ ਬਦਲਦਾ ਪੰਜਾਬ ਮਿਸ਼ਨ ਤਹਿਤ ਆਪ ਸਰਕਾਰ ਨੇ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿਮ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ। ਜਿਸ ਵਿੱਚ ਸੋਲਰ ਲਾਈਟਿੰਗ, ਰਨਿੰਗ ਟਰੈਕ ਅਤੇ ਵੱਖਰੇ ਵੱਖਰੇ ਖੇਡ ਮੈਦਾਨ ਬਣਾਉਣ ਦੀ ਤਜਵੀਜ਼ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁਝ ਦਿਨਾਂ ਵਿੱਚ ਹੀ ਤਰਨਤਾਰਨ ਵਿੱਚ 87 ਵਾਲੀਬਾਲ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਹੈ।

Read Also- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਬੰਧ ਵਿੱਚ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਤੰਦਰੁਸਤੀ ਹੀ ਪਰਿਵਾਰ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮੁਫ਼ਤ ਸਿਹਤ ਸੇਵਾ ਹਰ ਨਾਗਰਿਕ ਨੂੰ ਮੁਹੱਈਆ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸਿਹਤ ਦਾ ਮੁੱਦਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਨੇ 881 ਮੁਹੱਲਾ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਹੈ। ਜਿਸ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ ਆਪਣਾ ਇਲਾਜ ਮੁਫ਼ਤ ਵਿੱਚ ਕਰਵਾਉਂਦੇ ਹਨ।

ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਲਈ 268 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਨਾਗਰਿਕਾਂ ਨੂੰ ਸਿਹਤ ਕਾਰਡ ਮੁਹੱਈਆ ਕਰੇਗੀ ਜਿਸ ਦੀ ਵਰਤੋਂ ਨਾਲ ਗਰੀਬ ਅਤੇ ਪਛੜੀਆਂ ਸ਼੍ਰੇਣੀਆਂ ਮੁਫ਼ਤ ਇਲਾਜ ਸਹੂਲਤਾਂ ਹਾਸਲ ਕਰ ਸਕਣਗੀਆਂ।

ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਲਈ ਕੁੱਲ 5 ਹਜ਼ਾਰ 598 ਕਰੋੜ ਰੁਪਏ ਦਾ ਵਿੱਤੀ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲਾਂ ਨਾਲੋਂ ਦਸ ਫ਼ੀਸਦੀ ਵੱਧ ਹੈ।

ਨਾਲ ਹੀ ਉਨ੍ਹਾਂ ਪੇਂਡੂ ਵਿਕਾਸ ਲਈ 3500 ਕਰੋੜ ਰੁਪਏ ਬਜਟ ਰਾਸ਼ੀ ਵਿੱਚ ਰੱਖੇ ਹਨ ਜਿਸ ਦੁਆਰਾ ਪੰਜਾਬ ਦੇ 12,581 ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾਵੇਗਾ। ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ, ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਨੂੰ ਯਕੀਨੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ।

ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ 2873 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਰੰਗਲਾ ਪੰਜਾਬ ਮੁਹਿੰਮ ਤਹਿਤ 585 ਕਰੋੜ ਰੁਪਏ ਰੱਖੇ ਗਏ ਹਨ ਜਿਸ ਚੋਂ ਲਗਭਗ ਪੰਜ ਕਰੋੜ ਰੁਪਏ ਹਰੇਕ ਵਿਧਾਨ ਸਭਾ ਹਲਕੇ ਦੇ ਹਿੱਸੇ ਆਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ
ਚੰਡੀਗੜ੍ਹ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ 2025-26 ਪੇਸ਼ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਚੌਥਾ ਬਜਟ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦਾ ਪਲ ਹੈ ਕਿ ਇਸ ਮਾਣਮੱਤੀ ਸਦਨ ਦੇ ਸਾਹਮਣੇ ਉਹ ਬਜਟ ਪੇਸ਼ ਕਰਨ ਜਾ ਰਹੇ ਹਨ। ਬਜਟ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬ ਤਰੱਕੀ ਦੇ ਰਾਹ ਤੁਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਸ਼ਾਨਦਾਰ ਤਰੱਕੀ ਲਈ ਸਰਕਾਰ ਸਰਗਰਮ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦ੍ਰਿੜ੍ਹ ਨਿਸ਼ਚੇ ਨੇ ਲੋਕਾਂ ਦੀ ਭਲਾਈ ਲਈ ਖ਼ੁਸ਼ਹਾਲ ਅਤੇ ਤਾਕਤਵਰ ਪੰਜਾਬ ਦੀ ਮਜ਼ਬੂਤ ਬੁਨਿਆਦ ਰੱਖੀ ਹੈ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ਦੇ ਭਵਿੱਖ ਲਈ ਅਜਿਹੇ ਰਾਹ ਤਿਆਰ ਕੀਤੇ ਜਾ ਰਹੇ ਹਨ ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਖ਼ੁਸ਼ਹਾਲ ਅਤੇ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੋਵੇ।

Read Also- ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਸਿਤ ਪੰਜਾਬ ਦੀ ਸਿਰਜਣਾ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਸਾਹਿਬ ਸੂਬੇ ਦੀ ਤਰੱਕੀ ਲਈ ਉਨ੍ਹਾਂ ਦਾ ਸਦਾ ਮਾਰਗ ਦਰਸ਼ਨ ਕਰਦੇ ਰਹਿੰਦੇ ਹਨ। ਬੜੇ ਅਫ਼ਸੋਸ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਸਭ ਤੋਂ ਖ਼ੁਸ਼ਹਾਲ ਸੂਬਾ ਸੀ। ਪਰ ਅੱਜ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਸੁੰਗੜ ਕੇ ਰਹਿ ਗਈ ਹੈ। ਨਸ਼ਿਆਂ ਦੇ ਪ੍ਰਚਲਣ ਨੇ ਪੰਜਾਬ ਨੂੰ ਆਪਣਾ ਕੇਂਦਰ ਬਣਾ ਲਿਆ ਹੈ।

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੀਮਾ ਵੱਲੋਂ ਇਸ ਲਈ 150 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਸ਼ਿਆਂ ਦੇ ਨਾਲ ਨਾਲ ਗੈਂਗਸਟਰਾਂ ਦੇ ਗਰੋਹਾਂ ਨੂੰ ਸਮਾਪਤ ਕਰਨ ਲਈ ਵੀ ਜ਼ੋਰ ਦੇ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਲਈ ਤਤਪਰ ਰਹਿਣ ਤਾਂ ਜੋ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਅਗਲੇ ਸਾਲ 758 ਫੋਰ ਵੀਲਰ ਅਤੇ 916 ਟੂ ਵੀਲਰ ਖ਼ਰੀਦੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ 122 ਨੰਬਰ ਉੱਤੇ ਕਾਲ ਕਰਨ ਵਾਲਿਆਂ ਲਈ ਜਵਾਬ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕੀਤਾ ਜਾਂਦਾ ਹੈ। ਪੀਵੀਆਰ ਲਈ 125 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ ਹੈੱਡਕੁਆਟਰ ਬਣਾਉਣ ਲਈ 153 ਕਰੋੜ ਰੁਪਏ ਰੱਖੇ ਗਏ ਹਨ।

ਪੰਜਾਬ ਵਿਧਾਨ ਸਭਾ ਚ ਭਖਿਆ ਇਜਲਾਸ ਕਾਂਗਰਸ ਨੇ ਕੀਤਾ ਵਾਕਆਊਟ
ਨਿਊਜ ਡੈਸਕ- ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਜਿਸ ਚ ਕੁਝ ਮੁੱਦਿਆਂ ਨੂੰ ਲੈ ਕੇ ਮਾਹੌਲ ਗਰਮਾਇਆ ਨਜ਼ਰ ਆ ਰਿਹਾ ਹੈ। ਬਜਟ ਸੈਸ਼ਨ ਦੌਰਾਨ ਮਾਹੌਲ ਕੁਝ ਇਸ ਤਰ੍ਹਾਂ ਭਖਿਆ ਕਿ ਕਾਂਗਰਸ ਪਾਰਟੀ ਨੇ ਇਸ ਚੋਂ ਵਾਕਆਊਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਇਜਲਾਸ ਚ ਕਾਂਗਰਸ ਵਿਧਾਇਕਾਂ ਦੀ ਵਿਰੋਧੀ ਧਿਰਾਂ ਨਾਲ ਬਹਿਸ ਹੋਈ ਕਿਉਂਕਿ ਪਾਰਟੀ ਸਰਕਾਰ ਦੇ ਪੇਸ਼ ਕੀਤੇ ਮੁੱਦਿਆਂ ਤੋਂ ਅਸੰਤੁਸ਼ਟ ਨਜ਼ਰ ਆਈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਬਹੁਤ ਸਾਰੇ ਨੇਤਾਵਾਂ ਨੇ ਉਨ੍ਹਾਂ ਦੇ ਇਸ ਵਰਤਾਓ ਦੀ ਆਲੋਚਨਾ ਵੀ ਕੀਤੀ ਹੈ। ਪਰ ਇਸ ਦੌਰਾਨ ਕਾਂਗਰਸ ਦੇ ਬਹੁਤ ਸਾਰੇ ਨੇਤਾ ਸਪੀਕਰ ਸਾਹਿਬ ਦੇ ਰਵੱਈਏ ਤੋਂ ਸਖ਼ਤ ਨਿਰਾਸ਼ ਨਜ਼ਰ ਆਏ। ਕਾਂਗਰਸੀ ਨੇਤਾਵਾਂ ਵਿੱਚੋਂ ਰਾਣਾ ਗੁਰਜੀਤ ਸਿੰਘ ਨੇ ਵਾਕਆਊਟ ਚ ਹਿੱਸਾ ਨਹੀਂ ਲਿਆ। ਉਨ੍ਹਾਂ ਨੇ ਸਦਨ ਦੀ ਮੀਟਿੰਗ ਨੂੰ ਅੱਧ ਵਿਚਾਲੇ ਛੱਡਣ ਦੀ ਬਜਾਏ ਉੱਥੇ ਬੈਠੇ ਰਹਿਣ ਨੂੰ ਯਕੀਨੀ ਬਣਾਇਆ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਸਾਹਿਬ ਦੇ ਰਵੱਈਏ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਤਕਰੀਬਨ ਤਿੰਨ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਪੰਜਾਬ ਦੀ ਆਪ ਸਰਕਾਰ ਹਰੇਕ ਮੁੱਦੇ ਤੇ ਫੇਲ੍ਹ ਸਾਬਤ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਝੂਠੇ ਵਾਅਦਿਆਂ ਵਿੱਚ ਫਸਾ ਕੇ ਗੁੰਮਰਾਹ ਕਰ ਰਹੇ ਹਨ।

ਪੰਜਾਬ ਵਿਧਾਨ ਸਭਾ ਤੋਂ ਬਾਹਰ ਨਿਕਲਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ 52,000 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਦਾਅਵਾ ਕਰ ਰਹੀ ਹੈ ਜੋ ਕਿ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਨਵਾਂ ਤਰੀਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਦਾ ਸਮਰਥਨ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਵੱਲ ਇਸ਼ਾਰਾ ਕਰ ਰਹੀ ਹੈ।

Read also :  'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਦਾਅਵਾ ਕਰ ਰਹੀ ਸੀ ਕਿ ਉਹ ਕੁਝ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਬਣਾ ਦੇਵੇਗੀ ਪਰ ਉਹ ਅਜੇ ਤੱਕ ਨਸ਼ਾ ਖ਼ਤਮ ਕਰਨ ਨੂੰ ਕਾਮਯਾਬ ਨਹੀਂ ਹੋਏ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਆਖੀ ਸੀ ਉਹ ਵੀ ਅਜੇ ਤੱਕ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ।

ਕੇਂਦਰੀ ਬਜਟ 2025 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ , ਸਾਨੂੰ ਉਮੀਦ ਹੈ ਕਿ ਇਸ ਵਾਰ ਸੂਬੇ ਨਾਲ ਇਨਸਾਫ਼ ਹੋਵੇਗਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2025 ਤੋਂ ਸੂਬੇ ਲਈ ਇਨਸਾਫ਼ ਦੀ ਉਮੀਦ ਪ੍ਰਗਟਾਈ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ, "ਸਾਨੂੰ ਉਮੀਦ ਹੈ ਕਿ ਇਸ ਵਾਰ ਸੂਬੇ ਨਾਲ ਇਨਸਾਫ਼ ਹੋਵੇਗਾ।" ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਨਾਲ ਵਿੱਤੀ ਤੌਰ 'ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਪਰ ਇਸ ਵਾਰ ਪੂਰੀ ਉਮੀਦ ਹੈ ਕਿ ਪੰਜਾਬ ਨੂੰ ਜ਼ਰੂਰ ਕੁਝ ਨਾ ਕੁਝ ਮਿਲੇਗਾ।

ਚੀਮਾ ਨੇ ਕਿਹਾ ਕਿ ਜੈਸਲਮੇਰ ਵਿੱਚ ਹੋਈ ਪ੍ਰੀ-ਬਜਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਖੇਤੀਬਾੜੀ ਖੇਤਰ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦੇ ਉਠਾਏ ਸਨ। ਇਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ, ਖੇਤੀਬਾੜੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ, ਖੇਤੀ ਲਈ ਵਿਸ਼ੇਸ਼ ਪੈਕੇਜ ਸ਼ਾਮਲ ਹਨ।

Read Also : ਟਰੰਪ ਨੇ ਕੈਨੇਡਾ-ਮੈਕਸੀਕੋ 'ਤੇ ਲਗਾਇਆ 25 ਫੀਸਦੀ ਟੈਰਿਫ

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਸਰਹੱਦੀ ਜ਼ਿਲ੍ਹਿਆਂ ਲਈ ਇੱਕ ਵਿਸ਼ੇਸ਼ ਪੈਕੇਜ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਪੰਜਾਬ ਨੂੰ ਜੰਮੂ-ਕਸ਼ਮੀਰ ਵਾਂਗ ਉਦਯੋਗਿਕ ਪੈਕੇਜ ਦੇਣ ਦੀ ਮੰਗ ਕੀਤੀ।

ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਦੀ ਵੀ ਮੰਗ ਕੀਤੀ ਹੈ ਤਾਂ ਜੋ ਸਰਹੱਦੀ ਖੇਤਰਾਂ ਵਿੱਚ ਪੁਲਿਸ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਸਕੇ ਅਤੇ ਸੁਰੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਇਆ ਜਾ ਸਕੇ।