Ajj da Hukamnama Sri Darbar Sahib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26 ਮਾਰਚ 2026
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਨਾਨਕ ਜੀ ਆਖਦੇ ਹਨ- ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27 ਜਨਵਰੀ 2026
ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02 ਜਨਵਰੀ 2026
ਰਾਮਕਲੀ ਮਹਲਾ ੫ ॥

ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ। ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧। ਹੇ ਭਾਈ! ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਨਾਨਕ ਜੀ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦੇ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।

Raamkalee, Fifth Mehl: Meditate on the Lord of the Universe, the Beloved Lord of the World. Meditating in remembrance on the Lord’s Name, you shall live, and the Great Death shall not consume you ever again. ||1||Pause||Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. ||1|| Without the Perfect Guru, no one is saved. This is what Baba Nanak says, after deep reflection. ||2||11||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 01 ਜਨਵਰੀ 2026
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31 ਦਸੰਬਰ 2025
ਗੂਜਰੀ ਕੀ ਵਾਰ ਮਹਲਾ ੩

ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15 ਦਸੰਬਰ 2025
ਵਡਹੰਸੁ ਮਹਲਾ ੪ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13 ਦਸੰਬਰ 2025
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਵਿਆਖਿਆ:- (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12 ਦਸੰਬਰ 2025
ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11 ਦਸੰਬਰ 2025
ਬਿਲਾਵਲੁ ਮਹਲਾ ੪ ॥

ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥

ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ।੧। ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ।੧।ਰਹਾਉ। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ । ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ ।੨। ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ । (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ ।੩। ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ । ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜੁਲਾਈ 2025
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਪੰਜਾਬੀ ਵਿਆਖਿਆ
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 06 ਜੂਨ 2025
ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਸ਼ੁੱਕਰਵਾਰ, ੨੪ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੧੪)

ਪੰਜਾਬੀ ਵਿਆਖਿਆ

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26 ਮਈ 2025
ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਸੋਮਵਾਰ, ੧੩ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੦੧)

ਪੰਜਾਬੀ ਵਿਆਖਿਆ

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।