aapparty - Nirpakh Post
Pratap Singh got a big shock,
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ।
also read-ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ
ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ।
ਦੱਸ ਦਈਏ ਕਿ ਉਨ੍ਹਾਂ ਨੂੰ ਬੀਤੇ ਸਾਹ ਦੀ ਸਮੱਸਿਆਂ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।Pratap Singh got a big shock,
AAP will contest the Haryana Vidhan Sabha elections
ਇਸ ਸਾਲ ਦੇ ਅਖ਼ੀਰ ਵਿਚ ਹਰਿਆਣਾ ਵਿਧਾਨ ਸਭਾ ਚੋਣਾਂ ਹੋਣਗੀਆਂ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਹੁਣ ਤੋਂ ਹੀ ਸਰਗਰਮ ਹੋ ਗਈਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਨੈਸ਼ਨਲ ਪਾਰਟੀ ਹੈ। ਦੋ ਸੂਬਿਆਂ- ਪੰਜਾਬ ਅਤੇ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗੀ।
ਮਾਨ ਨੇ ਅੱਗੇ ਕਿਹਾ ਕਿ ਕੇਜਰੀਵਾਲ ਹਰਿਆਣਾ ਨਾਲ ਸਬੰਧ ਰੱਖਦੇ ਹਨ। ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਦਿੱਲੀ ਜਾ ਕੇ ਦੇਸ਼ ਦੀ ਸਿਆਸਤ ਨੂੰ ਬਦਲ ਦਿੱਤਾ। ਮੁੱਖ ਮੰਤਰੀ ਕਿਹਾ ਕਿ ‘ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ’। ਸਭ ਤੋਂ ਵੱਡੀ ਗੱਲ ਇਹ ਹੈ ਕਿ ਪੰਜਾਬ ਦਾ, ਦਿੱਲੀ ਦਾ ਹਰਿਆਣਾ ਨਾਲ ਸੱਭਿਆਚਾਰ ਮਿਲਦਾ ਹੈ। ਕੁਝ ਲੋਕਾਂ ਨੂੰ ਦਿੱਲੀ ਦੇ ਕੰਮ ਪਤਾ ਹੈ ਤੇ ਕੁਝ ਲੋਕਾਂ ਨੂੰ ਪੰਜਾਬ ਦੇ। ਇਹ ਪੂਰਾ ਪੰਜਾਬ ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਜਲੰਧਰ ਜ਼ਿਮਨੀ ਚੋਣ ਵੱਡੇ ਮਾਰਜਨ ਨਾਲ ਜਿੱਤੀ। ਕਰੀਬ 60 ਫ਼ੀਸਦੀ ਵੋਟਾਂ ਪਈਆਂ, ਆਮ ਤੌਰ ‘ਤੇ ਜ਼ਿਮਨੀ ਚੋਣਾਂ ਵਿਚ ਅਜਿਹਾ ਨਹੀਂ ਹੁੰਦਾ।AAP will contest the Haryana Vidhan Sabha elections
also read ;- ਹਰਿਆਣਾ ਦੇ ਪੰਚਕੂਲਾ ‘ਚ ਪਲਟੀ ਸਕੂਲ ਬੱਸ 8 ਵਿਦਿਆਰਥੀ ਜ਼ਖਮੀ , 4 ਦੀ ਹਾਲਾਤ ਨਾਜ਼ੁਕ
ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਅਤੇ ਮੇਰਾ ਵੀ ਫਰਜ਼ ਬਣਦਾ ਹੈ ਕਿ ਜਿੱਥੇ ਵੀ ਮੇਰੀ ਡਿਊਟੀ ਲੱਗਦੀ ਹੈ, ਮੈਂ ਦੇਸ਼ ਭਰ ਵਿਚ ਪ੍ਰਚਾਰ ਕਰਨ ਜਾਵਾਂਗਾ। ਉਨ੍ਹਾਂ ਕਿਹਾ ਕਿ ਅੱਧਾ ਹਰਿਆਣਾ ਪੰਜਾਬੀ ਬੋਲਦਾ ਹੈ। ਜਿੱਥੇ ਵੀ ਡਿਊਟੀ ਲੱਗੇਗੀ, ਅਸੀਂ ਇਕਜੁਟ ਹੋ ਕੇ ਪੂਰੀ ਤਾਕਤ ਨਾਲ ਇਕ ਟੀਮ ਬਣਾ ਕੇ ਲੜਾਂਗੇ। ਮਾਨ ਮੁਤਾਬਕ ਸਾਡੀ ਟੀਮ ਬਹੁਤ ਚੰਗੀ ਹੈ ਅਤੇ ਹਰਿਆਣਾ ਵਿਚ ਵੀ ਅਸੀਂ ਪੂਰੀ ਤਾਕਤ ਨਾਲ ਵਿਧਾਨ ਸਭਾ ਚੋਣਾਂ ਲੜਾਂਗੇ।AAP will contest the Haryana Vidhan Sabha elections
A blow to the Akali Dal in Jalandhar
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 2 ਸੀਨੀਅਰ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਨੀਅਰ ਆਗੂ ਗਗਨਦੀਪ ਸਿੰਘ ਸਮੇਤ ਇਕ ਹੋਰ ਆਗੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਗਗਨਦੀਪ ਸਿੰਘ ਯੂਥ ਅਕਾਲੀ ਦਲ ਦੋਆਬਾ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਸੀਨੀਅਰ ਵਾਈਸ ਪ੍ਰੈਸੀਡੈਂਟ ਅਤੇ ਵਾਰਡ ਨੰਬਰ-74 ਦੇ ਇੰਚਾਰਜ ਰਹਿ  ਚੁੱਕੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।A blow to the Akali Dal in Jalandhar
also read ;- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।A blow to the Akali Dal in Jalandhar
Conference in favor of farmers
ਹਰਸੁਖਵਿੰਦਰ ਸਿੰਘ ਬੱਬੀ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਪ੍ਰੈੱਸ  ਕਾਨਫਰੰਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਸ਼ਿਸ਼ ਕਰਦੀਆਂ ਰਹੀਆਂ ਕਿ ਸਾਨੂੰ ਐੱਮ. ਐੱਸ. ਪੀ. ‘ਤੇ ਕਾਨੂੰਨ ਬਣਾ ਕੇ ਦਿਓ ਅਤੇ ਕਿਹਾ ਕਿ ਜੇਕਰ ਐੱਮ. ਐੱਸ. ਪੀ. ਤੋਂ ਹੇਠਾਂ ਕੋਈ ਵੀ ਫ਼ਸਲ ਵਿਕਦੀ ਹੈ ਤਾਂ ਉਸ ‘ਤੇ ਕਾਨੂੰਨੀ ਕਾਰਵਾਈ ਹੋਵੇ। ਉਨ੍ਹਾਂ ਕਿਹਾ  ਭਾਰਤ ਸਰਕਾਰ ਐੱਮ. ਐੱਸ. ਪੀ. 5 ਤੋਂ 7 ਫੀਸਦੀ ਵਧਾ ਰਹੀ ਅਤੇ ਕਹਿ ਰਹੀ ਕਿ ਬਹੁਤ ਵੱਡਾ ਅਹਿਸਾਨ ਕੀਤਾ ਹੈ। ਉਨ੍ਹਾਂ ਕਿਹਾ ਪਿਊਸ਼ ਗੋਇਲ ਨੇ ਖੁਦ ਮਨਿਆ ਹੈ ਕਿ 83 ਫੀਸਦੀ ਫ਼ਸਲ ਇਸ ਦੇਸ਼ ‘ਚ ਐੱਮ. ਐੱਸ. ਪੀ. ਤੋਂ ਘੱਟ ਵਿਕਦੀ ਹੈ। ਉਨ੍ਹਾਂ ਕਿਹਾ ਜਿਥੇ 50 ਫੀਸਦੀ ਵਾਧਾ ਹੋਣਾ ਚਾਹੀਦਾ ਸੀ ਉੱਥੇ ਇਹ 5 ਤੋਂ 7 ਫੀਸਦੀ ਕਰ ਰਹੇ ਹਨ।
ਇਸ ਦੌਰਾਨ ਹਰਸੁਖਵਿੰਦਰ ਸਿੰਘ ਨੇ ਜਾਖੜ ਨੇ ਤੰਜ ਕੱਸਦਿਆਂ ਕਿਹਾ ਜਾਖੜ ਸਾਬ੍ਹ ਕਦੇ ਤਾਂ ਕਿਸਾਨ ਦਾ ਪੁੱਤ ਬਣਨ ਦਾ ਫਰਜ਼ ਅਦਾ ਕਰ ਦਿਓ। 2013 ‘ਚ ਕਿਹਾ ਸੀ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਪਰ ਇਸ ਦੀ ਜਗ੍ਹਾ ਕਿਸਾਨਾਂ ਦੀਆਂ ਖੁਦਕੁਸ਼ੀਆਂ, ਮਹਿੰਗਾਈ, ਪੈਟਰੋਲ ਦੀਆਂ ਕੀਮਤਾਂ ਦੁੱਗਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਜੇਕਰ ਅਡਾਨੀ ਅੰਬਾਨੀ ਦੀਆਂ ਇੰਡਸਟਰੀ ਪਾਲਸੀਆਂ ਬਣ ਸਕਦੀਆਂ ਹਨ ਤਾਂ ਕਿਸਾਨ ਜਥੇਬੰਦੀਆਂ ਨੂੰ ਕੋਲ ਬੁਲਾ ਕੇ ਭਾਜਪਾ ਕਿਸਾਨਾਂ ਦੀਆਂ ਪਾਲਸੀਆਂ ਕਿਉਂ ਨਹੀਂ ਬਣਾ ਰਹੀ।Conference in favor of farmers
also read :- ਪੰਜਾਬ ‘ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ
ਉਨ੍ਹਾਂ ਕਿਹਾ ਮੈਂ ਭਾਜਪਾ ਨੂੰ ਕਹਾਂਗਾ ਜੇਕਰ ਕਿਸਾਨਾਂ ਨਾਲ ਹੀ ਧੋਖਾ ਕਰੋਗੇ ਤਾਂ ਦੇਸ਼ ਕਦੇ ਤਾਕਤਵਰ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਭਾਜਪਾ ਦੀ ਵਿਚਾਰ ਧਾਰਾ ਪਤਾ ਲੱਗੀ ਹੈ ਕਿ ਜਦੋਂ ਕਿਸਾਨ ਦਿੱਲੀ ਗਏ ਤਾਂ ਉਨ੍ਹਾਂ ਨਾਲ ਗੱਲ ਨਹੀਂ ਕੀਤੀ ਗਈ ਸਗੋਂ ਇਸ ਵਾਰ ਉਨ੍ਹਾਂ ਦੇ ਜ਼ੁਲਮ ਵੀ ਕੀਤਾ ਗਿਆ ਹੈ। ਭਾਜਪਾ ਦੀ ਸਿਆਸਤ ਇਹ ਹੈ ਕਿ ਭੋਜਨ ਕਿਸਾਨ ਪੈਦਾ ਕਰੇ ਪਰ ਮੁਨਾਫਾ ਬਿਚੌਲੀਏ ਕਮਾਉਣ। ਉਨ੍ਹਾਂ ਕਿਹਾ ਇੰਨੀ ਗਰਮੀ ‘ਚ ਜਿਥੇ ਲੋਕ ਏ. ਸੀ.  ‘ਚ ਬੈਠ ਰਹੇ ਹਨ ਪਰ ਉਥੇ ਕਿਸਾਨ ਖੇਤਾਂ ‘ਚ ਕੰਮ ਕਰ ਰਿਹਾ ਹੈ ਪਰ ਇਨ੍ਹਾਂ ਦਾ ਮੁਲ ਮੰਡੀ ‘ਚ ਕੋਈ ਅਫ਼ਸਰ ਕਰ ਜਾਂਦਾ ਹੈ ਅਤੇ ਕਈ ਖਾਮੀਆਂ ਵੀ ਕੱਢਦੇ ਹਨ। ਉਨ੍ਹਾਂ ਕਿਹਾ ਪੰਜਾਬ ਲੀਡਰਸ਼ਿਪ ਭਾਜਪਾ ਨੂੰ ਕਹਾਂਗੇ ਕਿ ਡਰਾਮਾ ਛੱਡ ਕੇ ਕਿਸਾਨਾਂ ਦੇ ਜ਼ਖ਼ਮਾ ਦੇ ਨਮਕ ਨਾ ਛਿੜਕੋ। ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਪਾਲਸੀਆਂ ਬਣਨ। Conference in favor of farmers
ਜੇ EVM ਮਸ਼ੀਨਾਂ ਨਾਲ ਛੇੜਛਾੜ ਨਾ ਹੋਈ ਤਾਂ ਇੰਡੀਆ ਗੱਠਜੋੜ ਦੀ ਸਰਕਾਰ ਬਣਨੀ ਤੈਅ : ਵਿਧਾਇਕ ਦੇਵਮਾਨ
EVM machines were not tampered with
ਦੇਸ਼ ਅੰਦਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਕਿ ਜੇਕਰ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਨਾ ਹੋਈ ਤਾਂ ਇੰਡੀਆ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਵਿਧਾਇਕ ਦੇਵਮਾਨ ਨੇ ਕਿਹਾ ਕਿ ਐਗਜਿਟ ਪੋਲ ਤਾਂ ਫੇਕ ਹਨ, ਲੋਕਾਂ ਨੂੰ ਸ਼ੰਕਾ ਹੈ ਕਿ ਸਾਡੀ ਵੋਟ ਪਈ ਤਾਂ ਪਈ ਕਿੱਥੇ ਉਹਨਾਂ ਕਿਹਾ ਕਿ ਈਵੀਐਮ ਮਸ਼ੀਨ ਅਤੇ ਵੀਵੀਪੈਡ ਦਾ ਮਿਲਾਨ ਹੋਣਾ ਜਰੂਰੀ ਹੈ। ਲੋਕ ਸਭਾ ਚੋਣਾਂ ਦੇ ਐਗਜਿਟ ਪੋਲ ਨੂੰ ਲੈ ਕੇ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ।
ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਕਿ ਜੇਕਰ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਨਾ ਹੋਈ ਤਾਂ ਇੰਡੀਆ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਦੇਵਮਾਨ ਨੇ ਕਿਹਾ ਕਿ ਐਗਜਿਟ ਪੋਲ ਤਾਂ ਫੇਕ ਹੈ। ਲੋਕਾਂ ਨੂੰ ਆਸ਼ੰਕਾ ਹੈ ਕਿ ਸਾਡੀ ਵੋਟ ਪਈ ਤਾਂ ਪਈ ਕਿੱਥੇ ਉਹਨਾਂ ਕਿਹਾ ਕਿ ਈਵੀਐਮ ਮਸ਼ੀਨ ਅਤੇ ਵੀਵੀਪੈਡ ਦਾ ਮਿਲਾਨ ਹੋਣਾ ਜਰੂਰੀ ਹੈ। ਹਲਕਾ ਵਿਧਾਇਕ ਨਾਭਾ ਵਿਖੇ ਨਵੇ ਬਣਨ ਜਾ ਰਹੇ ਖਾਟੂਸ਼ਾਮ ਦੇ ਮੰਦਰ ਦਾ ਨੀਹ ਪੱਥਰ ਰੱਖਣ ਪਹੁੰਚੇ ਸਨ ਅਤੇ ਉਨਾਂ ਵੱਲੋਂ ਆਪਣੀ ਤਨਖਾਹ ਵਿੱਚੋਂ ਇਕ ਲੱਖ ਰੁਪਏ ਮੰਦਿਰ ਨੂੰ ਦੇਣ ਦਾ ਐਲਾਨ ਵੀ ਕੀਤਾ।EVM machines were not tampered with
ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੋਟਾਂ ਤੋਂ ਬਾਅਦ ਅਲੱਗ ਰੂਪ ਵਿੱਚ ਹੀ ਵਿਖਾਈ ਦਿੱਤੇ ਅਤੇ ਰਿਲੈਕਸ ਮੂਡ ਵਿੱਚ ਨਜ਼ਰ ਆਏ। ਉਹ ਹੁਣ ਕਾਲੀਆਂ ਐਨਕਾਂ ਲਗਾ ਕੇ ਟੀ ਸ਼ਰਟ ਪਾ ਕੇ ਖਾਟੂ ਸ਼ਾਮ ਦੇ ਨਵੇਂ ਮੰਦਰ ਵਿੱਚ ਭੂਮੀ ਪੂਜਨ ਵਿੱਚ ਹਿੱਸਾ ਲੈਣ ਪਹੁੰਚੇ। ਵਿਧਾਇਕ ਦੇਵਮਾਨ ਵੱਲੋਂ ਆਪਣੀ ਤਨਖਾਹ ਵਿੱਚੋਂ ਮੰਦਰ ਦੀ ਨਵੀਂ ਉਸਾਰੀ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
also read :- ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਦੀ ਗਿਣਤੀ ਕੇਂਦਰਾਂ ਦਾ ਦੌਰਾ
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਨਾਭਾ ਸ਼ਹਿਰ ਵਿੱਚ ਨਵੇਂ ਬਣਨੇ ਜਾ ਰਹੇ ਖਾਟੂਸ਼ਾਮ ਦੇ ਮੰਦਰ ਬਣਨ ਦੇ ਨਾਲ ਸੰਗਤਾਂ ਵਿੱਚ ਕਾਫੀ ਉਤਸ਼ਾਹ ਹੈ। ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਕਿ ਜੇਕਰ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਨਾ ਹੋਈ ਤਾਂ ਇੰਡੀਆ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਦੇਵਮਾਨ ਨੇ ਕਿਹਾ ਕਿ ਐਗਜਿਟ ਪੋਲ ਤਾਂ ਫੇਕ ਹੈ। ਲੋਕਾਂ ਨੂੰ ਆਸ਼ੰਕਾ ਹੈ ਕਿ ਸਾਡੀ ਵੋਟ ਪਈ ਤਾਂ ਪਈ ਕਿੱਥੇ ਉਹਨਾਂ ਕਿਹਾ ਕਿ ਈਵੀਐਮ ਮਸ਼ੀਨ ਅਤੇ ਵੀਵੀਪੈਡ ਦਾ ਮਿਲਾਨ ਹੋਣਾ ਜਰੂਰੀ ਹੈ।EVM machines were not tampered with
ਆਮ ਆਦਮੀ ਪਾਰਟੀ ਹੁਣ ਧਨਾਢਾਂ ਦੀ ਪਾਰਟੀ ਬਣ ਗਈ
It became a party of riches
ਕਾਂਗਰਸ ਪਾਰਟੀ ਤੋਂ ਟਿਕਟ ਮਿਲਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਪਹਿਲੀ ਵਾਰ ਬਰਨਾਲਾ ਪਹੁੰਚੇ। ਬਰਨਾਲਾ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਤੇ ਕਾਂਗਰਸੀ ਵਰਕਰਾਂ ਨੇ ਖਹਿਰਾ ਦਾ ਢੋਲ ਤੇ ਨਾਅਰਿਆਂ ਨਾਲ ਸਵਾਗਤ ਕੀਤਾ। ਸੁਖਪਾਲ ਖਹਿਰਾ ਨੇ ਬਰਨਾਲਾ ਆਉਂਦਿਆਂ ਹੀ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ‘ਆਪ’ ਪਾਰਟੀ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ।
ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਨਾਢਾਂ ਦੀ ਪਾਰਟੀ ਬਣ ਚੁੱਕੀ ਹੈ। ਵੀਆਈਪੀ ਕਲਚਰ ਅਪਣਾਉਣ ਦੇ ਦੋਸ਼ ਲੱਗ ਰਹੇ ਹਨ। ਪਾਰਟੀ ਵਲੰਟੀਅਰਾਂ ਦੀ ਹੁਣ ਇੱਜ਼ਤ ਨਹੀਂ ਰਹੀ। ਉਨ੍ਹਾਂ ਨੇ ਕਿਹਾ ਕਿ ਕਰੋੜਪਤੀ ਰਾਜ ਸਭਾ ਦੇ ਮੈਂਬਰ ਬਣਾਏ ਗਏ ਹਨ ਤੇ ਦਿੱਲੀ ਤੋਂ ਲਿਆਂਦੇ ਲੋਕਾਂ ਨੂੰ ਪੰਜਾਬ ਵਿੱਚ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਛੱਡ ਕੇ ਕਿਸੇ ਵੀ ਆਮ ਵਲੰਟੀਅਰ ਨੂੰ ਟਿਕਟ ਨਹੀਂ ਦਿੱਤੀ। ਬਾਕੀ ਪਾਰਟੀਆਂ ਦੇ ਲੋਕਾਂ ਨੂੰ ਉਮੀਦਵਾਰ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਫੀਆ ਸਿਸਟਮ ਤੇ ਭ੍ਰਿਸ਼ਟਾਚਾਰ ਦੇ ਦੋਸ਼ ਸਿਖਰਾਂ ‘ਤੇ ਹਨ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਬਣ ਕੇ ਉੱਭਰੀ ਸੀ ਪਰ ਹੁਣ ਧਨਾਢਾਂ ਦੀ ਪਾਰਟੀ ਬਣ ਚੁੱਕੀ ਹੈ। ਇਸ ਪਾਰਟੀ ਵਿੱਚ ਕਿਸੇ ਵੀ ਵਲੰਟੀਅਰ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਵੀਆਈਪੀ ਕਲਚਰ ਦਾ ਵਿਰੋਧ ਕਰਨ ਵਾਲੇ ਪਾਰਟੀ ਪ੍ਰਧਾਨ ਦਾ ਪਰਿਵਾਰ ਭਾਰੀ ਪੁਲਿਸ ਸੁਰੱਖਿਆ ਨਾਲ ਪੰਜਾਬ ਵਿੱਚ ਘੁੰਮ ਰਿਹਾ ਹੈ। It became a party of riches
also read :-  ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ
ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ 8 ਰਾਜ ਸਭਾ ਮੈਂਬਰਾਂ ਵਿੱਚੋਂ ਕਿਸੇ ਵੀ ਆਮ ਵਲੰਟੀਅਰ ਨੂੰ ਰਾਜ ਸਭਾ ਵਿੱਚ ਨਹੀਂ ਭੇਜਿਆ ਗਿਆ। ਜਦੋਂਕਿ ਕਰੋੜਪਤੀ ਤੇ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ‘ਚ ਅਹਿਮ ਅਹੁਦਿਆਂ ‘ਤੇ ਦਿੱਲੀ ਦੇ ਲੋਕਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ, ਰੇਰਾ ਅਥਾਰਟੀ ਦੇ ਚੇਅਰਮੈਨ ਤੇ ਮੈਂਬਰ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਿੱਲੀ ਤੋਂ ਲਿਆਂਦੇ ਗਏ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਸਾਰੀਆਂ ਸਰਕਾਰੀ ਨੌਕਰੀਆਂ ‘ਤੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ, ਗੁਜਰਾਤ, ਉਤਰਾਖੰਡ ਤੇ ਰਾਜਸਥਾਨ ਵਿੱਚ ਕਾਨੂੰਨ ਹੈ ਕਿ ਬਾਹਰਲੇ ਰਾਜ ਤੋਂ ਕੋਈ ਵਿਅਕਤੀ ਨਾ ਤਾਂ ਨੌਕਰੀ ਕਰ ਸਕਦਾ ਹੈ ਤੇ ਨਾ ਹੀ ਜ਼ਮੀਨ ਖਰੀਦ ਸਕਦਾ ਹੈ। ਪੰਜਾਬ ਸਰਕਾਰ ਨੇ ਮੇਰੀ ਇਸ ਮੰਗ ਨੂੰ ਰੱਦ ਕਰ ਦਿੱਤਾ ਹੈ। It became a party of riches
ਜੱਫ਼ੀ ਪਾ CM ਮਾਨ ਨੂੰ ਚੁੱਕ ਲਿਆ, ਚਿਰਾਂ ਪਿੱਛੋਂ ਮਿਲਿਆ ਕਰੀਬੀ ਸਾਥੀ, ਦੇਖੋ ਖੂਬਸੂਰਤ ਵੀਡੀਓ
CM took the honor
ਕੁੱਝ ਦਿਨ ਪਹਿਲਾਂ ਹੀ ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਪੁੱਜੇ। ਜਦੋਂ ਸੰਜੇ ਸਿੰਘ, ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵਿਖੇ ਪੁੱਜੇ ਤਾਂ ਦੋਵੇਂ ਇਕ-ਦੂਜੇ ਨੂੰ ਘੁੱਟ ਕੇ ਜੱਫੀ ਪਾ ਕੇ ਮਿਲੇ।
ਇਸ ਦੌਰਾਨ ਸੰਜੇ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਜੱਫ਼ੀ ਪਾਉਣ ਵੇਲੇ ਚੁੱਕ ਗਿਆ। ਮੁੱਖ ਮੰਤਰੀ ਮਾਨ ਦੀ ਭੈਣ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਆਉਣ ਦੀ ਬੇਹੱਦ ਖ਼ੁਸ਼ੀ ਹੋਈ ਹੈ।CM took the honor
also read ;- ਪੰਜਾਬ ਦਾ ਰਹਿਣ ਵਾਲਾ ਹੈ ਪੁਲਿਸ ਐਕਾਉਂਟਰ ਵਿਚ ਮਾਰਿਆ ਗਿਆ ਅਮਰਜੀਤ ਸਿੰਘ
ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਸਬੰਧੀ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ 13 ਸੀਟਾਂ ਹਾਸਲ ਕਰਨ ਲਈ ਕਾਫੀ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ ‘ਚ ਮੀਟਿੰਗ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ।
Insulting Shaheedah
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਕੇਜਰੀਵਾਲ ਦੇ ਪੱਖ ਵਿੱਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਗੈਰ ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਅਪਮਾਨ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੰਤਰ-ਮੰਤਰ ਦੀ ਪੈਦਾਇਸ਼ ਹੈ ਅਤੇ ਇਸ ਨੂੰ ਆਪਣੇ ਆਕਾ ਦੇ ਪੱਖ ਵਿੱਚ ਧਰਨਾ ਵੀ ਯੰਤਰ ਮੰਤਰ ਤੇ ਲਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ ਜਦਕਿ ਕੇਜਰੀਵਾਲ ਨੌਜਵਾਨਾਂ ਨੂੰ ਇੱਕ ਬੋਤਲ ਨਾਲ ਇੱਕ ਬੋਤਲ ਮੁਫ਼ਤ ਦੇਣ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਨੂੰ ਖਟਕੜ ਕਲਾਂ ਦੀ ਪਵਿੱਤਰ ਧਰਤੀ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ।Insulting Shaheedah
also read :- ‘ਅਸੀਂ 5 ਕਰੋੜ ਲਾ ਕੇ ਡਾਕਟਰ ਬਣੇ, ਮਰੀਜ਼ਾਂ ਤੋਂ ਕਮਿਸ਼ਨ ਖਾਵਾਂਗੇ’, ਬੇਸ਼ਰਮੀ ‘ਤੇ ਉੱਤਰੇ ਡਾਕਟਰ ਦੀ ਇੰਝ ਕੀਤੀ ਅਨਮੋਲ ਕਵਾਤਰਾ ਨੇ ਬੋਲਤੀ ਬੰਦ
ਉਨ੍ਹਾਂ ਕਿਹਾ ਕਿ ਆਪ ਦਾ ਧਰਨਿਆਂ ਨਾਲ ਗਹਿਰਾ ਰਿਸ਼ਤਾ ਹੈ, ਪਰ ਧਰਨਾ ਲਾਉਣਾ ਹੀ ਹਰ ਸਮੱਸਿਆ ਦਾ ਹੱਲ ਨਹੀਂ ਹੁੰਦਾ। ਉਹਨਾਂ ਕਿਹਾ ਕਿ ਕੇਜਰੀਵਾਲ ਸ਼ਰਾਬ ਮਾਫੀਆ ਦੇ ਕੇਸ ਵਿੱਚ ਜੇਲ ਗਏ ਸਨ ਅਤੇ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਆਗੂ ਖਾਸ ਕਰ ਮੁੱਖ ਮੰਤਰੀ ਭਗਵੰਤ ਮਾਨ ਕਾਨੂੰਨੀ ਲੜਾਈ ਲੜਨ ਨਾ ਕਿ ਪੰਜਾਬ ਨੂੰ ਦਿੱਲੀ ਵਾਂਗ ਧਰਨਿਆਂ ਦੀ ਰਾਜਧਾਨੀ ਨਾ ਬਣਾਉਣ।Insulting Shaheedah
Come to BJP
ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿੱਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਵਿਧਾਇਕ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਦੀ ਪੁਲੀਸ ਨੇ ਸੇਵਕ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।Come to BJP
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨੇ 20-25 ਕਰੋੜ ਰੁਪਏ ਲੈ ਕੇ ਉਸ ‘ਤੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।
also read :-
ਜ਼ਿਕਰ ਕਰ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ। ਇਸ ਦੇ ਨਾਲ ਹੀ ਇਲਾਕੇ ਵਿੱਚ ਉਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਚਰਚਾ ਹੈ।
ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਵਿਅੰਗ ਕੱਸਦੇ ਹੋਏ ਕਿਹਾ ਸੀ ਕਿ ਭਾਜਪਾ ‘ਤੇ ਕਦੇ ਵੀ ਮੰਦਬੁੱਧੀ ਦਾ ਦੋਸ਼ ਨਹੀਂ ਲੱਗਾ। 5,000 ਰੁਪਏ ਵਿੱਚ ਵਿਕ ਰਹੀ ਇੱਕ ਵਸਤੂ ਲਈ 25 ਕਰੋੜ ਰੁਪਏ ਕੌਣ ਦੇਵੇਗਾ? ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀ ਕੀਮਤ ਜ਼ਿਆਦਾ ਵਧਾ ਦਿੱਤੀ ਹੈ, ਲੋਕ ਇਨ੍ਹਾਂ ਦੀ ਅਸਲ ਕੀਮਤ ਦੱਸਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਈਡੀ ਤੋਂ ਜਾਂਚ ਦੀ ਮੰਗ ਕੀਤੀ ਸੀ। ਤਾਂ ਜੋ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।Come to BJP
ਆਮ ਆਦਮੀ ਪਾਰਟੀ ਦੀ ਹਾਲਤ “ਚੋਰ ਮਚਾਏ ਸ਼ੋਰ”ਵਾਲੀ ਹੈ: ਤਰੁਣ ਚੁੱਘ
Chor Machay Shor” is the one  ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰੀ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ਦੀ ਹਾਲਤ “ਚੋਰ ਮਚਾਏ ਸ਼ੋਰ “ਵਾਲੀ ਹੈ। ਪਾਪਾਂ ਦਾ ਘੜਾ ਇੱਕ ਦਿਨ ਭਰਨਾ ਹੀ ਸੀ। ਸਾਰਿਆਂ ਨੂੰ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਭ੍ਰਿਸ਼ਟਾਚਾਰ, ਧੋਖਾਧੜੀ ਅਤੇ ਜਾਲਸਾਜੀ ਕਰਨ ਵਾਲੇ ਸੰਵਿਧਾਨ, ਕਾਨੂੰਨ ਅਤੇ ਅਦਾਲਤਾਂ ਦੇ ਹੱਥੋਂ ਬਚ ਨਹੀਂ ਸਕਦੇ। ਦਿੱਲੀ ਸਮੇਤ ਪੂਰਾ ਦੇਸ਼ ਜਾਣਦਾ ਹੈ ਕਿ ਸ਼ਰਾਬ ਘੁਟਾਲੇ ਦੀ ਕਾਲੀ ਖੇਡ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਖੇਡੀ ਹੈ। ਇਸ ਘਪਲੇ ਦੀਆਂ ਤਾਰਾਂ ਹੈਦਰਾਬਾਦ ਤੋ ਦੱਖਣੀ ਲਾਬੀ ਦਿੱਲ਼ੀ ਲਿਆ ਕੇ ਦਿੱਲੀ ਦੇ ਲੋਕਾਂ ਦੇ ਖਜਾਨੇ ਨੂੰ ਕਿਵੇਂ ਲੁੱਟਿਆ ਗਿਆ? ਕਮਿਸ਼ਨ ਕਿਸ ਨੇ ਵਧਾਇਆ, ਕਿਸ ਲਈ ਕਮਿਸ਼ਨ ਵਧਾਇਆ? ਜੋ ਸਾਰੀਆਂ ਏਜੰਸੀਆਂ ਕਹਿ ਰਹੀਆਂ ਹਨ ਉਹ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਵੀ ਕਹਿ ਰਹੇ ਹਨ। ਇਸਦੇ ਬਾਵਜੂਦ ਸ਼ੀਸ਼ਮਹਿਲ ਵਿੱਚ ਬੈਠੇ ਭ੍ਰਿਸ਼ਟ ਕੇਜਰੀਵਾਲ ਨੇ ਨਿਯਮਾਂ ਅਤੇ ਕਾਨੂਨ ਨੂੰ ਤਾਕ ਤੇ ਰਖ ਕੇ ਆਪਣੀਆਂ ਜੇਬਾਂ ਭਰਨ ਲਈ ਇਹ ਖੇਡ ਖੇਡੀ । ਇਸ ਲੁੱਟੇ ਪੈਸੇ ਦਾ ਇਸਤਮਾਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2022 ਦੀਆਂ ਚੋਣਾਂ ਸਮੇਤ ਹੋਰਨਾਂ ਸੂਬਿਆਂ ਵਿੱਚ ਹੋਈਆਂ ਚੋਣਾਂ ਵਿੱਚ ਕੀਤਾ। ਕੇਜਰੀਵਾਲ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਸੀ, ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਕੀ ਛੁਪਾਇਆ ਜਾ ਰਿਹਾ ਹੈ, ਕਿਸ ਦੇ ਮੋਬਾਈਲ ਟੁੱਟੇ, ਪੈਸੇ ਕਿੱਥੋਂ ਆਏ? ਚਸ਼ਮਦੀਦ ਗਵਾਹ ਕੀ ਕਹਿ ਰਹੇ ਹਨ ਕਿ ਇਹ ਲੁੱਟ ਦੀ ਖੇਡ ਹੈ ਅਤੇ ਇਸ ਖੇਡ ਦਾ ਨੈਕਸਸ ਬਣਾ ਕੇ ਕਿੰਗਪਿੰਨ ਦੀ ਤਰਾਂ ਕੰਮ ਕਰਨਾ, ਹੁਣ ਸੱਚਾਈ ਤਾਂ ਦੱਸਣੀ ਪਵੇਗੀ। ਦੇਸ਼ ਦੇ ਕਾਨੂੰਨ ਅਤੇ ਸੰਵਿਧਾਨ ਤੋਂ ਉੱਪਰ ਕੋਈ ਨਹੀਂ ਹੈ।ਚੁੱਘ ਕਿਹਾ ਕਿ ਸਾਰੇ ਘੋਟਾਲੇਬਾਜ ਫੜੇ ਜਾਣਗੇ ।Chor Machay Shor” is the one
also read :- 25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਤਰੁਣ ਚੁੱਘ ਨੇ ਕਿਹਾ ਕਿ ਵੰਸ਼ਵਾਦੀ ਅਤੇ ਭ੍ਰਿਸ਼ਟ ਲੋਕ ਹਨ, ਜੋ ਆਪੋ-ਆਪਣੇ ਖੇਤਰ ਵਿਚ ਭ੍ਰਿਸ਼ਟਾਚਾਰ ਵਿਚ ਫਸੇ ਹੋਏ ਹਨ, ਕੁਝ ਜ਼ਮਾਨਤ 'ਤੇ ਹਨ ਅਤੇ ਕੁਝ ਜੇਲ੍ਹ ਵਿਚ ਹਨ। ਕਿਸੇ ਦੇ ਪਰਿਵਾਰਕ ਮੈਂਬਰ ਅੰਦਰ ਹਨ ਅਤੇ ਕਾਂਗਰਸ ਵੱਲੋਂ 6 ਦਹਾਕਿਆਂ ਤੋਂ ਚਲਾਈ ਜਾ ਰਹੀ ਲੁੱਟ-ਖਸੁੱਟ ਦਾ ਇਹ ਸੱਭਿਆਚਾਰ ਜਦੋਂ 2014 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ 'ਚ ਭਾਜਪਾ ਦੀ ਸਰਕਾਰ ਬਣੀ ਸੀ, ਤਾਂ ਉਨ੍ਹਾਂ ਨੇ ਮੰਤਰੀ ਮੰਡਲ ਦੀ ਬੈਠਕ 'ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦਾ ਫੈਸਲਾ ਕੀਤਾ ਸੀ। ਚਾਹੇ ਉਹ ਕਾਂਗਰਸ ਸਰਕਾਰ ਦੇ 12 ਲੱਖ ਕਰੋੜ ਰੁਪਏ ਦੀ ਚੋਰੀ ਹੋਵੇ ਜਾਂ ਟੈਲੀਕਾਮ ਸੈਕਟਰ ਦੇ ਘੁਟਾਲੇ। ਇਹ ਸਾਰੇ ਆਗੂ, ਕੋਈ ਚਾਰਾ ਘੁਟਾਲੇ ਵਿੱਚ ਸ਼ਾਮਲ, ਕੋਈ ਮਾਈਨਿੰਗ ਮਾਫੀਆ ਚਲਾ ਰਿਹਾ ਹੈ, ਕੋਈ 2ਜੀ ਘੁਟਾਲੇ ਵਿੱਚ ਸ਼ਾਮਲ ਹੈ, ਕੋਈ ਨੈਸ਼ਨਲ ਹੈਰਾਲਡ ਘੁਟਾਲੇ ਵਿੱਚ ਸ਼ਾਮਲ ਹੈ, ਅੱਜ ਇਹ ਸਾਰੇ ਇੱਕ ਦੂਜੇ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਅੱਜ ਇਹ ਸਾਰੇ ਆਪਣੇ ਆਪ ਨੂੰ ਕੇਜਰੀਵਾਲ ਦਾ ਮਸੀਹਾ ਦੱਸਣ ‘ਚ ਲੱਗੇ ਹਨ, ਪਰ ਇਹ ਸਾਰੇ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ।Chor Machay Shor” is the one
ਪਤਨੀ ਡਾ. ਗੁਰਪ੍ਰੀਤ ਨਾਲ ਗੁਰੂਘਰ ਪੁੱਜੇ CM ਮਾਨ !
CM Hon. reached Gurughar ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਨੇ ਅੱਜ ਦੇ ਦਿਨ 16 ਮਾਰਚ, 2022 ਨੂੰ 117 ‘ਚੋਂ 92 ਸੀਟਾਂ ਦਾ ਬਹੁਤ ਵੱਡਾ ਫ਼ਤਵਾ ਦਿੱਤਾ ਸੀ। ਉਮੀਦਾਂ ਅਤੇ ਰੰਗਲੇ ਪੰਜਾਬ ਦੀ ਸੋਚ ਨੂੰ ਲੈ ਕੇ ਲੋਕਾਂ ਨੇ ਸਾਡੇ ‘ਤੇ ਜ਼ਿੰਮੇਵਾਰੀ ਪਾਈ ਸੀ ਅਤੇ ਅੱਜ ਦੇ ਦਿਨ ਹੀ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਰੋਹ ਹੋਇਆ ਸੀ
ਉਨ੍ਹਾਂ ਕਿਹਾ ਕਿ ਇਸ ਮੌਕੇ ਅੱਜ ਉਹ ਆਪਣੀ ਪਤਨੀ ਸਮੇਤ ਗੁਰੂਘਰ ਵਿਖੇ ਨਤਮਸਤਕ ਹੋਏ ਹਨ ਅਤੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਨੇ ਉਨ੍ਹਾਂ ‘ਤੇ ਜੋ ਜ਼ਿੰਮੇਵਾਰੀ ਪਾਈ ਹੈ, ਉਸ ਨੂੰ ਨਿਭਾਉਣ ਦਾ ਬਲ ਬਖ਼ਸ਼ੇ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਦੇਸ਼ ‘ਚ ਇਸ ਵੇਲੇ ਲੋਕ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵੋਟ ਬਹੁਤ ਕੀਮਤੀ ਹੈ ਅਤੇ ਇਸ ਨੂੰ ਅਜਾਈਂ ਨਾ ਜਾਣ ਦਿੱਤਾ ਜਾਵੇ ਕਿਉਂਕਿ ਸਾਡੇ ਸ਼ਹੀਦਾਂ ਨੇ ਛੋਟੀਆਂ-ਛੋਟੀਆਂ ਉਮਰਾਂ ‘ਚ ਦੇਸ਼ ਦੀ ਆਜ਼ਾਦੀ ਖ਼ਾਤਰ ਆਪਣੀਆਂ ਜਾਨਾਂ ਦਿੱਤੀਆਂ ਹਨ।
also read :- ਹਰਿਆਣਾ ਦੇ ਨਵੇਂ ਮੁੱਖ ਮੰਤਰੀ ਸੈਣੀ ਦੀ ਪਹਿਲੀ ਦਿੱਲੀ ਫੇਰੀ: ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਾਮ ਦੀ ਨਹੀਂ, ਕੰਮਾਂ ਦੀ ਰਾਜਨੀਤੀ ਕਰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 829 ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ। 42,992 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ‘ਚ ਇੰਡਸਟਰੀ ਆ ਰਹੀ ਹੈ, ਸਕੂਲ ਆਫ ਐਮੀਨੈਂਸ ਬਣ ਚੁੱਕੇ ਹਨ, ਹਸਪਤਾਲਾਂ ‘ਚ ਦਵਾਈਆਂ ਮੁਫ਼ਤ ਮਿਲਣ ਲੱਗ ਗਈਆਂ ਹਨ, ਬਿਜਲੀ ਦੇ ਬਿੱਲ ਲੋਕਾਂ ਦੇ ਜ਼ੀਰੋ ਆ ਰਹੇ ਹਨ, ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ।CM Hon. reached Gurughar
Sheetal Angural’s statement! ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸੇ ਤਹਿਤ ਸਿਆਸਤ ਵਿਚ ਦਲ-ਬਦਲੂ ਵੀ ਸ਼ੁਰੂ ਹੋ ਗਏ ਹਨ। ਪਾਰਟੀਆਂ ਦੇ ਆਗੂ ਇਕ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸੇ ਦਰਮਿਆਨ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਹੈ। ਸਵੇਰ ਤੋਂ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਵਿਚਾਲੇ ਸ਼ੀਤਲ ਅੰਗੁਰਾਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਸ਼ੀਤਲ ਅੰਗੁਰਾਲ ਦਾ ਕਹਿਣਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਿਪਾਹੀ ਹਨ ਅਤੇ ਪਾਰਟੀ ਦੇ ਹੀ ਵਿਧਾਇਕ ਹਨ। ਭਾਜਪਾ ਵਿਚ ਜਾਣ ਦੀ ਚੱਲ ਰਹੀ ਚਰਚਾ ਬਿਲਕੁਲ ਝੂਠ ਹੈ ਅਤੇ ਇਹ ਸਿਰਫ਼ ਅਫ਼ਵਾਹ ਫੈਲਾਈ ਜਾ ਰਹੀ ਹੈ। ਜਿਹੜੇ ਲੋਕ ਮਜ਼ੇ ਲੈ ਰਹੇ ਹਨ, ਉਨ੍ਹਾਂ ਨੂੰ ਮਜ਼ੇ ਲੈਣ ਦਿਓ। ਭਾਜਪਾ ਵਿਚ ਸ਼ਾਮਲ ਹੋਣ ਦਾ ਬਾਜ਼ਾਰ ਕਿੱਥੋਂ ਗਰਮ ਹੋਇਆ ਹੈ, ਇਹ ਸਭ ਮੈਨੂੰ ਨਹੀਂ ਪਤਾ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਵਿਚ ਇਸ ਮਹੀਨੇ ਦੌਰਾਨ ਚੌਥੀ ਵਾਰ ਆਇਆ ਹਾਂ। ਮੇਰਾ ਆਪਣਾ ਗੱਡੀਆਂ ਦਾ ਕਾਰੋਬਾਰ ਹੈ ਅਤੇ ਮੈਂ ਦਿੱਲੀ ਵਿਚ ਹਰ ਹਫ਼ਤੇ ਆਉਂਦਾ ਹਾਂ। ਮੈਂ ਸ਼ੁੱਕਰਵਾਰ ਅਤੇ ਸ਼ਨੀਵਾਰ ਦਿੱਲੀ ਵਿਚ ਹੀ ਹੁੰਦਾ ਹਾਂ। ਮੈਂ ਹਮੇਸ਼ਾ ਪਾਰਟੀ ਦੇ ਨਾਲ ਖੜ੍ਹਾ ਹਾਂ ਅਤੇ ਪਾਰਟੀ ਦਾ ਵੀ ਵਿਧਾਇਕ ਤੇ ਪਾਰਟੀ ਲਈ ਹੀ ਕੰਮ ਕਰ ਰਰ ਰਿਹਾ ਹਾਂ।
also read :- ਏਅਰ ਇੰਡੀਆ ਨੇ ਵੀ ਕੀਤੀ ਛਾਂਟੀ, 180 ਤੋਂ ਵੱਧ ਲੋਕਾਂ ਦੀ ਛੁੱਟੀ
ਇਥੇ ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਸੋਸ਼ਲ ਮੀਡੀਆ ‘ਤੇ ਇਹ ਚਰਚਾ ਚੱਲ ਰਹੀ ਹੈ ਕਿ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਥੇ ਦੱਸ ਦੇਈਏ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।