educationminister - Nirpakh Post
Bance taken into custody
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਫਿਰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ‘ਆਪ’ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਦੇ ਪਟੇਲ ਚੌਕ ਤੋਂ ‘ਆਪ’ ਆਗੂਆਂ ਨੂੰ ਪੁਲਸ ਨੇ ਡਿਟੇਨ ਕਰ ਲਿਆ ਹੈ
also read :- ਜੇਲ੍ਹ ਚੋਂ ਬਿਨਾ ਕਾਗਜ਼, ਬਗੈਰ ਕੰਪਿਊਟਰ ਕਿਵੇਂ ਦਿੱਤਾ ਪ੍ਰਿੰਟਿਡ ਹੁਕਮ ?
ਇਥੇ ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੂਜੀ ਵਾਰ ਹਰਜੋਤ ਸਿੰਘ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਥੋਂ ਤਕ ਮੁੱਖ ਮੰਤਰੀ ਭਗਵੰਤ ਮਾਨ ਸਣੇ ‘ਆਪ’ ਦੇ ਸਾਰੇ ਆਗੂਆਂ ਨੇ ਆਪਣੇ ਪ੍ਰੋਫਾਈਲ ਦੀਆਂ ਤਸਵੀਰਾਂ ਵੀ ਬਦਲ ਲਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਲਿਖਿਆ ਗਿਆ ਹੈ ‘ਮੋਦੀ ਦਾ ਸਭ ਤੋਂ ਵੱਡਾ ਡਰ, ਕੇਜਰੀਵਾਲ’। Bance taken into custody
ਕਿਸ਼ਤੀ ਚ ਸਵਾਰ ਹੋਕੇ ਹਰਜੋਤ ਬੈਂਸ ਨਿਕਲੇ ਸਕੂਲਾਂ ਦੇ ਦੌਰੇ ਤੇ , ਸਾਰੇ ਹੋ ਗਏ ਖੁਸ਼
Harjot Bains went on a school visit ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਚਲਾਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਹੀਮਾਂ ਕੇ, ਸਰਕਾਰੀ ਪ੍ਰਾਇਮਰੀ ਸਕੂਲ ਹਜ਼ਾਰੇ ਵਾਲਾ ਅਤੇ ਫਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਆਦਿ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧਦੇ ਹੋਏ ਪੰਜਾਬ ਤੇ ਆਪਣੇ ਮਾਤਾ-ਪਿਤਾ ਦਾ ਨਾਮ ਵਿਸ਼ਵ ਭਰ ਵਿੱਚ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵੀ ਉਤਸ਼ਾਹਿਤ ਕੀਤਾ ਕਿ ਉਹ ਆਪਣਾ ਫਰਜ਼ ਪੂਰਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਉਣ ਲਈ, ਜਿਸ ਨਾਲ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਵੱਧ ਕੇ ਫਿਰ ਤੋਂ ਸੋਨੇ ਦੀ ਚਿੜੀ ਬਣ ਸਕੇ।Harjot Bains went on a school visit
ਮੰਤਰੀ ਹਰਜੋਤ ਬੈਂਸ ਕਿਸ਼ਤੀ ’ਤੇ ਸਵਾਰ ਹੋ ਕੇ ਸਤਲੁਜ ਦਰਿਆ ਦੇ ਕੰਢੇ ਟਾਪੂਨੁਮਾ ਪਿੰਡ ਕਾਲੂਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗਏ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀ ਵਾਲਾ ਦਾ ਦੌਰਾ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 15 ਲੱਖ ਰੁਪਏ ਦੀ ਗਰਾਂਟ ਨਾਲ ਉਸਾਰੇ ਗਏ ਇਸ ਸਕੂਲ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਲੂ ਵਾੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਇਨ੍ਹਾਂ ਸਰਹੱਦੀ ਪਿੰਡਾਂ ਦੇ ਬੱਚੇ ਪੜ੍ਹਾਈ ਅਤੇ ਮੰਤਰੀ ਬੈਂਸ ਨੇ ਕਾਲੂ ਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਰਸੋਈ ਦੀ ਉਸਾਰੀ ਲਈ ਗਰਾਂਟ ਦਿੰਦਿਆਂ ਕਿਹਾ ਕਿ ਸਰਹੱਦੀ ਪਿੰਡ ਕਾਲੂ ਵਾੜਾ ਦੇ ਬੱਚਿਆਂ ਨੂੰ ਪੜ੍ਹਾਈ ਲਈ ਕਿਸ਼ਤੀ ਰਾਹੀਂ ਸਕੂਲ ਜਾਣਾ ਪੈਂਦਾ ਹੈ ਅਤੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਜਲਦੀ ਤੋਂ ਜਲਦੀ ਇੱਥੇ ਪੁਲ ਬਣਾਉਣ ਦੀ ਕੋਸ਼ਿਸ਼ ਕਰਨਗੇ।
also read : ਸੜਕ ਹਾਦਸੇ ਚ ਆਪਣੀ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਮਿਲੇ ਹਰਜੋਤ ਬੈਂਸ
ਮੰਤਰੀ ਹਰਜੋਤ ਬੈਂਸ ਨੇ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਕਿਤਾਬਾਂ ਉਪਲਬਧ ਕਰਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਪਿੰਡ ਦੇ ਲੋਕਾਂ ਅਤੇ ਬੱਚਿਆਂ ਦੀਆਂ ਸਿੱਖਿਆ ਸਬੰਧੀ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਬੈਂਸ ਬੋਲੇ ਕਿ ਅੱਜ ਦੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਦੇ ਵਿਕਾਸ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਭਰ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਐੱਨ. ਜੀ. ਓਜ਼ ਦਾ ਸਹਿਯੋਗ ਲੈ ਕੇ ਆਪਣੇ ਸਕੂਲਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਸਕੂਲਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ ਦੇ ਬੱਚਿਆਂ ਦੇ ਖੇਡਣ ਲਈ ਗਰਾਊਂਡ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇਗੀ।Harjot Bains went on a school visit
ਸੜਕ ਹਾਦਸੇ ਚ ਆਪਣੀ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਮਿਲੇ ਹਰਜੋਤ ਬੈਂਸ
Harjot Bains met the family of teachers ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੀਤੇ ਦਿਨੀਂ ਸੜਕ ਹਾਦਸੇ ‘ਚ ਮਾਰੇ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਦੁਖ਼ਦਾਈ ਹਾਦਸੇ ’ਚ ਜਾਨ ਗੁਆਉਣ ਵਾਲੇ ਮ੍ਰਿਤਕ ਅਧਿਆਪਕਾਂ ਦੇ ਘਰ ਜਾ ਕੇ ਪਰਿਵਾਰ ਨਾਲ ਆਪਣੀ ਸੰਵੇਦਨਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਬੇਵਕਤੇ ਚਲੇ ਜਾਣ ਨਾਲ ਨਾ ਸਿਰਫ਼ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਸਿੱਖਿਆ ਵਿਭਾਗ ਨੇ ਵੀ ਆਪਣੇ ਹੋਣਹਾਰ ਅਧਿਆਪਕ ਗੁਆਏ ਹਨ। ਉਨ੍ਹਾਂ ਨੇ ਮ੍ਰਿਤਕ ਅਧਿਆਪਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਬੇਸ਼ਕ ਇਨ੍ਹਾਂ ਅਧਿਆਪਕਾਂ ਦੇ ਜਾਣ ਨਾਲ ਪਿਆ ਘਾਟਾ ਕਿਸੇ ਵੀ ਤਰ੍ਹਾਂ ਨਾਲ ਪੂਰਾ ਨਹੀਂ ਕੀਤਾ ਜਾ ਸਕਦਾ ਹੈ ਪਰ ਸਰਕਾਰੀ ਪਾਲਿਸੀ ਅਨੁਸਾਰ ਜੋ ਵੀ ਸੰਭਵ ਹੋਇਆ ਪਰਿਵਾਰਾਂ ਦੀ ਮਦਦ ਕਰੇਗੀHarjot Bains met the family of teachers
read also : ਪਿੰਡ ਨੀਲੋਂ ਦੇ ਬੱਸ ਸਟੈਂਡ ਤੇ ਬੱਸਾ ਨਾ ਰੁਕਣ ਕਾਰਨ ਇਲਾਕਾ ਨਿਵਾਸੀਆਂ ਵੱਲੋਂ ਲਿਆ ਗਿਆ ਵੱਡਾ ਐਕਸ਼ਨ
ਦਸ ਦਈਏ ਕਿ ਬੀਤੇ ਦਿਨੀਂ ਜਲਾਲਾਬਾਦ ਦੇ ਅਧਿਆਪਕਾਂ ਦੇ ਵਾਹਨ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਵਾਹਨ ਰਾਹੀਂ ਇਹ ਅਧਿਆਪਕ ਆਪਣੇ ਡਿਊਟੀ ਸਥਾਨ ’ਤੇ ਜਾ ਰਹੇ ਸਨ ਤੇ ਹਾਦਸੇ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਸੀ। ਜਿਨ੍ਹਾਂ ਅਧਿਆਪਕਾਂ ਦੀ ਇਸ ਹਾਦਸੇ ’ਚ ਮੌਤ ਹੋਈ ਸੀ ਉਨ੍ਹਾਂ ’ਚ ਪ੍ਰਿੰਸ ਕੰਬੋਜ਼ ਵਾਸੀ ਪੀਰ ਮੁਹੰਮਦ, ਕੰਚਨ ਚੁੱਘ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਅਤੇ ਮਨਿੰਦਰ ਕੌਰ ਵਾਸੀ ਪਿੰਡ ਕਮਰੇ ਵਾਲਾ ਜਲਾਲਾਬਾਦ ਦੇ ਨਾਂ ਸ਼ਾਮਲ ਸਨ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। Harjot Bains met the family of teachers